Sunday, August 16Malwa News
Shadow

Tag: punjab news

ਡਾਕਟਰ ਸੁਖਵਿੰਦਰ ਸਿੰਘ ਨੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਡਾਕਟਰ ਸੁਖਵਿੰਦਰ ਸਿੰਘ ਨੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

Local
ਸ੍ਰੀ ਅਨੰਦਪੁਰ ਸਾਹਿਬ 09 ਨਵੰਬਰ  ()- ਡਾਕਟਰ ਸੁਖਵਿੰਦਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ 'ਚ ਸਹਿਯੋਗ ਦੀ ਆਸ ਪ੍ਰਗਟਾਈ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ।      ਸੀਨੀਅਰ ਮੈਡੀਕਲ ਅਫਸਰ ਨੇ ਕਿਹਾ ਕਿ ਨਵੇਂ ਉਦਮਾਂ ਅਤੇ 'ਯੁੱਧ ਨਸ਼ਿਆਂ ਵਿਰੁਧ' ਵਰਗੀਆਂ ਜਨ ਜਾਗਰੂਕਤਾ ਮੁਹਿੰਮਾਂ ਨੂੰ ਕਾਮਯਾਬ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਡਾ.ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਚਰਨਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍...
ਬੀਰੋਕੇ ਦੇ ਕਿਸਾਨ ਨੇ 12 ਸਾਲ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ; ਲਾਗਤ ਘਟੀ, ਮਿੱਟੀ ਦੀ ਸਿਹਤ ਸੁਧਰੀ

ਬੀਰੋਕੇ ਦੇ ਕਿਸਾਨ ਨੇ 12 ਸਾਲ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ; ਲਾਗਤ ਘਟੀ, ਮਿੱਟੀ ਦੀ ਸਿਹਤ ਸੁਧਰੀ

Local
ਮਾਨਸਾ, 9 ਨਵੰਬਰ-   ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰੋਕੇ ਕਲਾਂ ਦਾ ਕਿਸਾਨ ਸੁਖਜੀਤ ਸਿੰਘ (38 ਸਾਲ) ਸਾਲ 2013 ਤੋਂ ਪਰਾਲੀ ਪ੍ਰਬੰਧਨ ਕਰਕੇ ਅਤੇ ਕੁਦਰਤੀ ਖੇਤੀ ਨਾਲ ਜੁੜ ਕੇ ਸਫਲ ਅਤੇ ਉੱਦਮੀ ਕਿਸਾਨ ਵਜੋਂ ਉਭਰਿਆ ਹੈ।        ਸੁਖਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਗ੍ਰੈਜੂਏਟ ਹੈ ਅਤੇ ਕਰੀਬ 12 ਸਾਲਾਂ ਤੋਂ ਆਪਣੇ ਭਰਾ ਨਾਲ ਮਿਲ ਕੇ ਆਪਣੀ ਅੱਠ ਏਕੜ ਜ਼ਮੀਨ ਵਿੱਚ ਪਰਾਲੀ ਦਾ ਖੇਤ ਵਿਚ ਨਿਬੇੜਾ ਅਤੇ ਮਲਚਿੰਗ ਕਰ ਰਿਹਾ ਹੈ। ਪਰਾਲੀ ਪ੍ਰਬੰਧਨ ਅਤੇ ਕੁਦਰਤੀ ਖੇਤੀ ਨਾਲ ਖੇਤੀ ਲਾਗਤ 40 ਤੋਂ 50 ਫ਼ੀਸਦੀ ਘਟੀ ਹੈ ਜਿਸ ਸਦਕਾ ਓਸਨੂੰ ਵਧੀਆ ਆਮਦਨ ਹੋ ਰਹੀ ਹੈ। ਇਸ ਸਾਲ ਵੀ ਉਹ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰੇਗਾ।       ਕਿਸਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਸਾਲ 2012 ਵਿੱਚ ਪਰਾਲੀ ਨੂੰ ਅੱਗ ਲਾਉਣ ਕਰਕੇ ਖੇਤ ਵਿਚ ਉਸਨੇ ਸੱਪ ਅਤੇ ਕੁਝ ਜੀਵ-ਜੰਤੂ ਮਰੇ ਦੇਖੇ। ਇਸ ਤੋਂ ਇਲਾਵਾ ਓਸਦੇ ਭਰਾ ਦੇ ਨਵਜੰਮੇ ਪੁੱਤਰ ਨੂੰ ਜਮਾਂਦਰੂ ਬਿਮਾਰੀ ਦਾ ਪਤਾ ਲੱਗਿਆ । ਪੀਜੀਆਈ, ਚੰਡੀਗੜ੍ਹ ਦੇ ਡਾਕਟਰਾਂ ਨੇ ਪਰਿਵਾਰ ਨੂੰ ਦੱਸਿਆ ਕਿ ਇਹ ਜ਼ਮੀਨ ਵ...
ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਵਿੱਚ ਪੰਜਾਬ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ, ਹਰਿਆਣਾ ਓਵਰਆਲ ਦੂਜੇ ਸਥਾਨ ‘ਤੇ ਰਿਹਾ

ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਵਿੱਚ ਪੰਜਾਬ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ, ਹਰਿਆਣਾ ਓਵਰਆਲ ਦੂਜੇ ਸਥਾਨ ‘ਤੇ ਰਿਹਾ

Hot News
ਚੰਡੀਗੜ੍ਹ, 8 ਨਵੰਬਰ : ਵਧੀਆ ਹੁਨਰ, ਸਟੀਕ ਵਾਰਾਂ ਅਤੇ ਬਿਹਤਰ ਜੰਗਜੂ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਨੇ ਇੱਕ ਵਾਰ ਫਿਰ ਕਰਨਾਟਕ ਦੀ ਬੰਗਲੁਰੂ ਸਿਟੀ ਯੂਨੀਵਰਸਿਟੀ ਦੇ ਕੈਂਪਸ ਵਿੱਚ ਆਯੋਜਿਤ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ-2025 ਵਿੱਚ ਸਮੁੱਚੀ ਗੱਤਕਾ ਚੈਂਪੀਅਨਸ਼ਿਪ ਜਿੱਤ ਕੇ ਆਪਣਾ ਦਬਦਬਾ ਕਾਇਮ ਰੱਖਿਆ। ਹਰਿਆਣਾ ਦੂਜੇ ਸਥਾਨ 'ਤੇ ਰਿਹਾ। ਗੱਤਕਾ ਮੁਕਾਬਲਿਆਂ ਨੇ ਇਸ ਸਮਾਗਮ ਨੂੰ ਭਾਰਤ ਦੀ ਰਵਾਇਤੀ ਮਾਰਸ਼ਲ ਕਲਾ ਦਾ ਇੱਕ ਮਨਮੋਹਕ ਪ੍ਰਦਰਸ਼ਨ ਪੇਸ਼ ਕੀਤਾ ਜੋ ਕਿ ਪਾਈਥੀਅਨ ਖੇਡਾਂ ਦੇ ਮੁੱਖ ਆਕਰਸ਼ਣਾਂ ਵਿੱਚੋਂ ਇੱਕ ਸੀ।ਦੋ ਦਿਨਾਂ ਤੋਂ ਵੱਧ ਚੱਲੇ ਤਿੱਖੇ ਅਤੇ ਰੋਮਾਂਚਕ ਮੁਕਾਬਲਿਆਂ ਵਿੱਚ ਪੰਜਾਬ ਦੇ ਮੁੰਡੇ ਅਤੇ ਹਰਿਆਣਾ ਦੀਆਂ ਕੁੜੀਆਂ ਨੇ ਬਿਹਤਰੀਨ ਖੇਡ ਕਲਾ ਅਤੇ ਮਾਰਸ਼ਲ ਤਕਨੀਕਾਂ ਦਾ ਪ੍ਰਦਰਸ਼ਨ ਕਰਕੇ ਆਪੋ-ਆਪਣੇ ਵਰਗਾਂ ਵਿੱਚ ਚੋਟੀ ਦੇ ਖਿਤਾਬ ਜਿੱਤੇ। ਹਰਿਆਣਾ ਦੇ ਮੁੰਡੇ ਅਤੇ ਪੰਜਾਬ ਦੀਆਂ ਕੁੜੀਆਂ ਦੂਜੇ ਸਥਾਨ 'ਤੇ ਰਹੀਆਂ ਜਦੋਂ ਕਿ ਉਤਰਾਖੰਡ ਅਤੇ ਛੱਤੀਸਗੜ੍ਹ ਨੇ ਮੁੰਡਿਆਂ ਵਿੱਚ ਤੀਜਾ ਸਥਾਨ ਸਾਂਝਾ ਕੀਤਾ ਅਤੇ ਚੰਡੀਗੜ੍ਹ ਅਤੇ ਆਂਧਰਾ ਪ੍ਰਦੇਸ਼ ਨੇ ਸਾਂਝੇ ਤੌਰ 'ਤੇ ਕੁੜੀਆ...
ਜੈਕਾਰਾ ਮੂਵਮੈਂਟ ਦੇ ਕੰਚਨ ਕਾਇਆ ਐਵਾਰਡ ਦਾ ਲੋਕਾਂ ’ਤੇ ਪਵੇਗਾ ਚੰਗਾ ਪ੍ਰਭਾਵ : ਸਪੀਕਰ ਸੰਧਵਾਂ

ਜੈਕਾਰਾ ਮੂਵਮੈਂਟ ਦੇ ਕੰਚਨ ਕਾਇਆ ਐਵਾਰਡ ਦਾ ਲੋਕਾਂ ’ਤੇ ਪਵੇਗਾ ਚੰਗਾ ਪ੍ਰਭਾਵ : ਸਪੀਕਰ ਸੰਧਵਾਂ

Local
ਕੋਟਕਪੂਰਾ, 8 ਨਵੰਬਰ ( ) :- ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ ਵੱਲੋਂ ਸਥਾਨਕ ਗੁਰਦਵਾਰਾ ਗੁਰੂ ਨਾਨਕ ਸਤਿਸੰਗ ਸਭਾ ਵਿਖੇ ਕਰਵਾਏ ਗਏ ਦਾਦੇ ਤੋਂ ਪੋਤੇ ਤੱਕ ਤਿੰਨ ਪੀੜ੍ਹੀਆਂ ਨਸ਼ਾ ਰਹਿਤ ਪਰਿਵਾਰਾਂ ਦੇ ਕੰਚਨ ਕਾਇਆ ਐਵਾਰਡ ਸਨਮਾਨ ਸਮਾਰੋਹ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਉਸਦੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਜਥੇਬੰਦੀ ਦੇ ਸੰਸਥਾਪਕ ਅਮਰਦੀਪ ਸਿੰਘ ਦੀਪਾ ਅਤੇ ਚੇਅਰਮੈਨ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਅਗਵਾਈ ਵਾਲੀ ਟੀਮ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਸਪੀਕਰ ਸੰਧਵਾਂ ਨੇ ਆਖਿਆ ਕਿ ਬੱਚਿਆਂ ਦੇ ਪ੍ਰਵਾਸ ਕਰਨ ਦਾ ਰੁਝਾਨ ਵੀ ਚਿੰਤਾਜਨਕ ਹੈ, ਕਿਉਂਕਿ ਇਸ ਨਾਲ ਪੰਜਾਬੀਆਂ ਦੀ ਪੰਜਾਬ ਵਿਚਲੀ ਜਨ ਸੰਖਿਆ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਅਲਾਮਤਾਂ ਆਉਣ ਵਾਲੇ ਸਮੇਂ ਵਿੱਚ ਗੰਭੀਰ ਸਮੱਸਿਆਵਾ...
ਸ਼ਹੀਦੀ ਸਮਾਗਮਾਂ ਦੌਰਾਨ 30 ਵੱਡੀਆਂ ਐਲਈਡੀ ਸਕਰੀਨ ਤੇ ਹੋਵੇਗਾ ਗੁਰਮਤਿ ਸਮਾਗਮ ਤੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਣ- ਹਰਜੋਤ ਸਿੰਘ ਬੈਂਸ

ਸ਼ਹੀਦੀ ਸਮਾਗਮਾਂ ਦੌਰਾਨ 30 ਵੱਡੀਆਂ ਐਲਈਡੀ ਸਕਰੀਨ ਤੇ ਹੋਵੇਗਾ ਗੁਰਮਤਿ ਸਮਾਗਮ ਤੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਣ- ਹਰਜੋਤ ਸਿੰਘ ਬੈਂਸ

Local
ਸ੍ਰੀ ਅਨੰਦਪੁਰ ਸਾਹਿਬ 08 ਨਵੰਬਰ  ()- ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਹੈ ਕਿ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ ਵੱਖ ਢੁਕਵੀਆਂ ਥਾਵਾਂ ਤੇ 30 ਵੱਡੀਆਂ ਐਲਈਡੀ ਸਕਰੀਨਾਂ ਤੋਂ 24 ਨਵੰਬਰ ਨੂੰ ਭਾਈ ਜੈਤਾ ਜੀ ਯਾਦਗਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸੇਸ਼ ਸੈਸ਼ਨ ਅਤੇ ਆਯੋਜਿਤ ਗੁਰਮਤਿ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਤੋ ਇਲਾਵਾ 300 ਸਪੀਕਰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਸੰਗਤਾਂ ਨੂੰ ਹਰ ਤਰਾਂ ਦੀ ਜਰੂਰੀ ਸੂਚਨਾ ਸਮੇਂ ਸਿਰ ਮੁਹੱਇਆ ਕਰਵਾਉਣਗੇ।     ਸ੍ਰ.ਬੈਂਸ ਨੇ ਦੱਸਿਆ ਕਿ ਸਮੁੱਚੇ ਇਲਾਕੇ ਵਿੱਚ 300 ਸਪੀਕਰ ਲਗਾ ਦਿੱਤੇ ਗਏ ਹਨ, ਜਿਨ੍ਹਾਂ ਦਾ ਕੰਟਰੋਲ ਰੂਮ 1 ਸਥਾਨ ਤੇ ਬਣਾਇਆ ਗਿਆ ਹੈ, ਜਿੱਥੋ ਹਰ ਤਰਾਂ ਦੀ ਜਰੂਰੀ ਜਾਣਕਾਰੀ ਸੰਗਤਾਂ ਤੱਕ ਤੁਰੰਤ ਪਹੁੰਚਾਈ ਜਾਵੇਗੀ। ਉ...
ਡਿਪਟੀ ਕਮਿਸ਼ਨਰ ਨੇ ਚੰਨਣਵਾਲ -ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਦਾ ਕੰਮ ਚੈੱਕ ਕੀਤਾ

ਡਿਪਟੀ ਕਮਿਸ਼ਨਰ ਨੇ ਚੰਨਣਵਾਲ -ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਦਾ ਕੰਮ ਚੈੱਕ ਕੀਤਾ

Local
ਬਰਨਾਲਾ, 8 ਸਤੰਬਰ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਚੰਨਣਵਾਲ-ਗਹਿਲ ਰੋਡ ਅਤੇ ਧਨੌਲਾ-ਭੱਠਲ ਰੋਡ ਬਣਾਉਣ ਦੇ ਚੱਲ ਰਹੇ ਕੰਮ ਦੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ, ਸੜਕਾਂ ਦੀ ਗੁਣਵੱਤਾ ਅਤੇ ਕੰਮ ਦੀ ਗਤੀ ਜਾਂਚੀ ਜਾਂਦੀ ਹੈ ਤਾਂ ਜੋ ਵਧੀਆ ਗੁਣਵੱਤਾ ਵਾਲੀਆਂ ਸੜਕਾਂ ਬਣ ਸਕਣ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਸੜਕ ਦਾ ਨਮੂਨਾ ਗੁਣਵੱਤਾ ਮਾਪਦੰਡਾਂ ਅਨੁਸਾਰ ਨਹੀਂ ਨਿਕਲਿਆ ਤਾਂ ਸਬੰਧਿਤ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਹੋਏਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਨਮੂਨੇ ਦੀ ਗੁਣਵੱਤਾ ਫੇਲ੍ਹ ਹੋ ਜਾਂਦੀ ਹੈ ਤਾਂ ਕੰਟ੍ਰੈਕਟਰ 'ਤੇ ਜ਼ੁਰਮਾਨਾ ਅਤੇ ਕਾਨੂੰਨੀ ਕਾਰਵਾਈ ਹੋਏਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਵੱਲੋਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਬੈਨਿਥ ਨੇ ਕਿਹਾ ਕਿ ਗੁਣਵੱਤਾ ਯਕੀਨੀ ਬਣਾਉਣ ਲਈ ਜਿੰਨ੍ਹਾਂ ਅਫ਼ਸਰਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ, ਉਹਨਾਂ ਨੂੰ ਜਵਾਬਦੇਹ ਬਣਾਇਆ ਜਾਵੇਗਾ ਅਤੇ ਉਨਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜਾਣਕਾਰੀ...
डायएथिलीन ग्लाइकॉल (DEG) की पाई गई अधिकता “प्लानोंकुफ़ डी” खांसी की सिरप में – स्वास्थ्य मंत्री आरती सिंह राव ने तत्काल बिक्री व उपयोग पर लगाई रोक

डायएथिलीन ग्लाइकॉल (DEG) की पाई गई अधिकता “प्लानोंकुफ़ डी” खांसी की सिरप में – स्वास्थ्य मंत्री आरती सिंह राव ने तत्काल बिक्री व उपयोग पर लगाई रोक

Haryana, Hindi
चंडीगढ़, 8 नवम्बर:-हरियाणा की स्वास्थ्य मंत्री कुमारी आरती सिंह राव ने राज्यवासियों से अपील की है कि वे प्लानोंकुफ़ डी कफ सिरप का उपयोग न करें, क्योंकि इस दवा में डायएथिलीन ग्लाइकॉल (DEG)  नामक रासायनिक की मात्रा तय सीमा से ज्यादा पाई गई है, जो मानव शरीर के लिए अत्यंत विषैली और घातक सिद्ध हो सकती है। स्वास्थ्य मंत्री ने बताया कि CDSCO (केंद्रीय औषधि मानक नियंत्रण संगठन), गुवाहाटी से प्राप्त आधिकारिक रिपोर्ट के अनुसार उक्त सिरप के कुछ बैचों में डायएथिलीन ग्लाइकॉल (DEG)  की मात्रा अनुमेय सीमा से अधिक पाई गई है। यह रासायनिक तत्व गंभीर स्वास्थ्य हानि पहुँचाने वाला है, जिससे गुर्दों की विफलता , तंत्रिका तंत्र में विकार (Neurological complications) और यहां तक कि मृत्यु तक की संभावना उत्पन्न हो सकती है, विशेष रूप से बच्चों म...
ਹੁਸ਼ਿਆਰਪੁਰ ਵਿਖੇ ‘ਹਿੰਦ ਦੀ ਚਾਦਰ’ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਦੀ ਹੋਈ ਸ਼ਾਨਦਾਰ ਪੇਸ਼ਕਾਰੀ

ਹੁਸ਼ਿਆਰਪੁਰ ਵਿਖੇ ‘ਹਿੰਦ ਦੀ ਚਾਦਰ’ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਦੀ ਹੋਈ ਸ਼ਾਨਦਾਰ ਪੇਸ਼ਕਾਰੀ

Local
ਹੁਸ਼ਿਆਰਪੁਰ, 8 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ 'ਤੇ ਆਧਾਰਿਤ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ 'ਹਿੰਦ ਦੀ ਚਾਦਰ' ਨੇ ਸ਼ਨਿੱਚਰਵਾਰ ਦੀ ਸ਼ਾਮ ਨੂੰ ਸਥਾਨਕ ਲਾਜਵੰਤੀ ਬਹੁਮੰਤਵੀ ਆਊਟਡੋਰ ਸਟੇਡੀਅਮ ਵਿਖੇ ਹਜ਼ਾਰਾਂ ਗਿਣਤੀ ਵਿਚ ਪੁੱਜੀ ਸੰਗਤ ਨੂੰ ਭਾਵੁਕ ਕਰ ਦਿੱਤਾ।'ਹਿੰਦ ਦੀ ਚਾਦਰ' ਸ਼ੋਅ ਵਿਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ  ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ।ਸ਼ੋਅ ਤੋਂ ਪਹਿਲਾਂ ਢਾਡੀ ਜਥੇ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ...
150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

Punjab News
ਚੰਡੀਗੜ੍ਹ, 8 ਨਵੰਬਰ:-ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ। ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਖਰੀਦ ਦਾ ਸਬੰਧ ਹੈ, ਹੁਣ ਤੱਕ 140 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ। ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 32000ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਮੰਤਰ ਮੁਗਧ ਕੀਤੀਆਂ

Breaking News
ਚੰਡੀਗੜ੍ਹ, 8 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਆਈ.ਟੀ.ਆਈ ਬਟਾਲਾ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਗਈ। ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਡੀ ਗਿਣਤੀ ਸੰਗਤ ਸਮੇਤ ਸ਼ਾਮਲ ਹੋਏ। ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਅਤੇ ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜ਼ਿਲ੍ਹੇ ਦੇ ਵਿਧਾਇਕਾਂ ਤੇ ਹੋਰ ਆਗੂਆਂ ਨੇ ਸੰਗਤ ਸਮੇਤ ਸ਼ਮੂਲੀਅਤ ਕੀਤੀ। ਇਨ੍ਹਾਂ ਲਾਈ...