Thursday, November 6Malwa News
Shadow

Tag: punjab news

ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ ਕੀਤਾ

ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਸਨਮਾਨ ਕੀਤਾ

Hot News
ਚੰਡੀਗੜ੍ਹ, 3 ਨਵੰਬਰ:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਜੁਝਾਰ ਸਿੰਘ ਪੁੱਤਰ ਸੰਗਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ, ਜੋ ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸਿ਼ਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਵਿਸ਼ਵ ਭਰ ਦੇ ਪਹਿਲੇ ਸਿੱਖ ਬਣੇ ਹਨ। ਜੁਝਾਰ ਸਿੰਘ ਨੇ ਰੂਸੀ ਹੈਵੀਵੇਟ ਅਨਾਤੋਲੀ ਗਾਲੁਸ਼ਕਾ ਨੂੰ ਹਰਾ ਕੇ ਇਤਿਹਾਸ ਰਚਿਆ। ਉਹ ਸ੍ਰੀ ਚਮਕੌਰ ਸਾਹਿਬ, ਜਿ਼ਲ੍ਹਾ ਰੋਪੜ ਨਾਲ ਸਬੰਧਤ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਜੁਝਾਰ ਸਿੰਘ ਨੇ ਖੇਡਾਂ ਪ੍ਰਤੀ ਆਪਣੀ ਲਗਨ ਅਤੇ ਸਮਰਪਣ ਸਦਕਾ ਵਿਸ਼ਵ ਭਰ ਵਿੱਚ ਪੰਜਾਬੀਆਂ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਣਹਾਰ ਨੌਜਵਾਨ ਪੰਜਾਬ ਦੀਆਂ ਖੇਡਾਂ ਦੀ ਵਿਸ਼ਵ ਭਰ ਵਿੱਚ  ਨਵੀਂ ਪਛਾਣ ਬਣਾ ਰਹੇ ਹਨ। ਸ. ਸੰਧਵਾਂ ਨੇ ਜੁਝਾਰ ਸਿੰਘ ਨੂੰ ਇਸ ਖੇਤਰ ਵਿਚ ਨਾਮਣਾ ਖੱਟਣ ਅਤੇ ਆਪਣੀ ਖੇਡ ਵਿਚ ਸਿਖਰ `ਤੇ ਪਹੁੰਚਣ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਖਿਡਾਰੀਆਂ ਦੀ ਭਲਾਈ ਲਈ ਹਮੇਸ਼ਾ ਵ...
ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਤਿਆਰ ਕੀਤੀ ਐਸ.ਓ.ਪੀ

Breaking News
ਚੰਡੀਗੜ੍ਹ, 3 ਨਵੰਬਰ:- ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੀਅਲ ਅਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਹਿਮ ਫ਼ੈਸਲਾ ਲੈਂਦਿਆਂ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਵਾਸਤੇ ਸਟੈਂਡਰਡ ਅਪਰੈਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਤਿਆਰ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਇਲਾਕੇ ਵਿੱਚ ਕਾਲੋਨੀਆਂ ਵਿਕਸਤ ਕਰਨ ਲਈ ਲਾਇਸੈਂਸ ਜਾਰੀ ਕਰਨ ਦੀ ਪ੍ਰਕਿਰਿਆ ਲਈ ਤਿਆਰ ਕੀਤੇ ਸਟੈਂਡਰਡ ਅਪਰੈਟਿੰਗ ਪ੍ਰੋਸੀਜ਼ਰ ਨੂੰ ਮੁੱਖ ਤੌਰ 'ਤੇ ਐਲ.ਓ.ਆਈ ਜਾਰੀ ਕਰਨ (30 ਦਿਨ) ਅਤੇ ਲਾਇਸੈਂਸ ਜਾਰੀ ਕਰਨ (30 ਦਿਨ) ਦੇ 2 ਪੜਾਵਾਂ ਅੰਦਰ ਵੰਡਦੇ ਹੋਏ ਕਿਸੇ ਵੀ ਵਿਕਾਸ ਅਥਾਰਟੀ ਵੱਲੋਂ ਬਿਨੈਕਾਰ ਦੇ ਲਾਇਸੈਂਸ ਪ੍ਰਾਪਤ ਕਰਨ ਦੀ ਅਰਜ਼ੀ ਦੇਣ ਦੀ ਮਿਤੀ ਤੋਂ ਲਾਇਸੈਂਸ...
ਯੁੱਧ ਨਸ਼ਿਆਂ ਵਿਰੁੱਧ’: 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ’: 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 3 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 247ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 295 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 247 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,065 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 332 ਗ੍ਰਾਮ ਹੈਰੋਇਨ ਅਤੇ 5623 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ

Hot News
ਚੰਡੀਗੜ੍ਹ, 3 ਨਵੰਬਰ:- ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਸਬੰਧੀ ਕੀਤੇ ਗਏ ਯਤਨਾਂ ਨੂੰ ਦਰਸਾਉਂਦੀ ਇੱਕ ਦਸਤਾਵੇਜ਼ੀ ਫਿਲਮ ਜਾਰੀ ਕੀਤੀ ਗਈ ਹੈ। ਇਸ ਦਸਤਾਵੇਜ਼ੀ ਨੂੰ ਰਸਮੀ ਤੌਰ 'ਤੇ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਇਹ ਦਸਤਾਵੇਜ਼ੀ ਫਿਲਮ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਅਤੇ ਪੈਰਾਮੈਡਿਕਸ ਟੀਮ ਵੱਲੋਂ ਤਿਆਰ ਕੀਤੀ ਗਈ ਹੈ। ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਹੜ੍ਹਾਂ ਦੌਰਾਨ ਪਸ਼ੂ ਪਾਲਕਾਂ ਦੀ ਮਦਦ ਲਈ ਦ੍ਰਿੜ੍ਹਤਾ ਨਾਲ ਖੜ੍ਹੇ ਰਹੇ। ਉਨ੍ਹਾਂ ਨੇ ਇਸ ਭਿਆਨਕ ਆਫ਼ਤ ਨਾਲ ਨਜਿੱਠਣ ਲਈ ਵਿਭਾਗ ਦੀ "ਮਿਸ਼ਨ ਮੋਡ" ਪਹੁੰਚ 'ਤੇ ਚਾਨਣਾ ਪਾਇਆ। ਸ. ਖੁੱਡੀਆਂ ਨੇ ਦੱਸਿਆ ਕਿ ਇਹਨਾਂ ਹੜ੍ਹਾਂ ਕਾਰਨ ਸੂਬੇ ਭਰ ਦੇ 713 ਪਿੰਡ ਬੁਰੀ ਤਰ੍ਹਾਂ ਪ੍ਰਭਾ...
ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 242 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 3 ਨਵੰਬਰ:- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਸੁਨਿਸ਼ਚਿਤ ਕਰਨ ਲਈ ਲਗਾਤਾਰ ਵਿੱਤੀ ਤੇ ਸਮਾਜਿਕ ਸਹਾਇਤਾ ਯੋਜਨਾਵਾਂ ਰਾਹੀਂ ਕੰਮ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਭਰ ਦੇ ਆਸ਼ਰਿਤ ਬੱਚਿਆਂ ਨੂੰ ਹੁਣ ਤੱਕ ਕੁੱਲ 242.77 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਸਹਾਇਤਾ ਉਹਨਾਂ ਬੱਚਿਆਂ ਲਈ ਹੈ ਜਿਨ੍ਹਾਂ ਦੇ ਮਾਤਾ-ਪਿਤਾ ਵਿਚੋਂ ਕੋਈ ਇੱਕ ਜਾਂ ਦੋਵੇਂ ਦਾ ਦੇਹਾਂਤ ਹੋ ਚੁੱਕਾ ਹੈ ਜਾਂ ਜਿਨ੍ਹਾਂ ਦੇ ਪਰਿਵਾਰ ਬਹੁਤ ਗੰਭੀਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ 2025–26 ਲਈ ਇਸ ਸਕੀਮ ਹੇਠ 410 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਇਸ ਸਮੇਂ ਰਾਜ ਦੇ 2,32,290 ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਮਿਲ ਰਹੀ ਹੈ, ਜਿਸ ਨਾਲ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਦੇ ਹਨ, ਚੰਗੀ ਪਰਵਰਿਸ਼ ਹਾਸਲ ਕਰ ਰਹੇ ਹਨ ਅਤੇ ਜੀਵਨ ਦੇ ਮਿ...
ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ

ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਫਿਰੋਜ਼ਪੁਰ, 3 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਤੋਂ ਆਸ਼ੀਸ਼ ਚੋਪੜਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਚੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਸ਼ਪਾਲ ਉਰਫ਼ ਸੇਵਕ ਵਾਸੀ ਪਿੰਡ ਕੁੰਡੇ (ਫਿਰੋਜ਼ਪੁਰ) ਅਤੇ ਰਾਜੀਵ ਉਰਫ਼ ਜੱਸਾ, ਪਿੰਡ ਬੜੇ (ਫਿਰੋਜ਼ਪੁਰ) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਆਸ਼ੀਸ਼ ਚੋਪੜਾ ਗੈਂਗ ਦੇ ਸ਼ੂਟਰ ਯੁਵੀ ਦੇ ਸੰਪਰਕ ਵਿੱਚ ਸਨ ਜੋ ਕਿ ਮਈ 2025 ਵਿੱਚ ਫਿਰੋਜ਼ਪੁਰ ਵਿਖੇ ਹੋਏ ਆਸ਼ੂ ਮੌਂਗਾ ਕਤਲ ਕੇਸ ਵਿੱਚ ਲੋੜੀਂਦ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਸੂ ਮੋਟੋ ਨੋਟਿਸ ਲਿਆ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਸੂ ਮੋਟੋ ਨੋਟਿਸ ਲਿਆ

Breaking News
ਚੰਡੀਗੜ੍ਹ, 3 ਨਵੰਬਰ:- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ,  ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਵਿਚ ਕਾਂਗਰਸ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰੰਗ ਅਤੇ ਨਸਲ ਅਧਾਰਤ ਟਿੱਪਣੀ ਦੇਸ਼ ਦੇ ਮਰਹੂਮ ਗ੍ਰਹਿ ਮੰਤਰੀ ਅਤੇ ਦਲਿਤ ਆਗੂ ਬੂਟਾ ਸਿੰਘ ਪ੍ਰਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 6 ਨਵੰਬਰ 2025 ਨੂੰ ਨਿੱਜੀ ਤੌਰ ਤੇ ਪੇਸ਼ ਹੋਣ  ਅਤੇ ਨਾਲ ਹੀ ਤਰਨਤਾਰਨ ਦੇ ਰਿਟਰਨਿੰਗ ਅਫ਼ਸਰ ਨੂੰ 4 ਨਵੰਬਰ 2025 &...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ

Breaking News
ਚੰਡੀਗੜ੍ਹ, 2 ਨਵੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਪੋਰਟਲ, ਜਿਸਦਾ ਪਤਾ https://pensionersewa.punjab.gov.in ਹੈ, ਦਾ ਉਦੇਸ਼ ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕਾਰਜ ਪ੍ਰਵਾਹ ਨੂੰ ਸਵੈਚਾਲਤ ਕਰਨਾ ਅਤੇ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੋਰਟਲ ਸ਼ੁਰੂ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ਵਿੱਚ 'ਜੀਵਨ ਪ੍ਰਮਾਣ' ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਾਉਣਾ, ਉਤਰਾਅਧਿਕਾਰੀ ਮਾਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ.ਟੀ.ਸੀ.) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਣ ਮ...
भारत को पुनः विश्व गुरु के रूप में प्रतिष्ठित करने हेतु महर्षि दयानंद की शिक्षा पद्धति होगी अपनानी – मुख्यमंत्री

भारत को पुनः विश्व गुरु के रूप में प्रतिष्ठित करने हेतु महर्षि दयानंद की शिक्षा पद्धति होगी अपनानी – मुख्यमंत्री

Haryana, Hindi
चंडीगढ़, 2 नवंबर - हरियाणा के मुख्यमंत्री श्री नायब सिंह सैनी ने कहा कि आर्य समाज के प्रगतिशील विचारों को आज फिर उसी संकल्प, निष्ठा और समर्पण के साथ गांव-गांव और गली-गली तक पहुंचाने की जरूरत है, जिससे कि भारत 'आध्यात्मिक गुरु' का अपना प्राचीन गौरव फिर से हासिल कर सके। मुख्यमंत्री रविवार को दिल्ली में आयोजित अंतर्राष्ट्रीय आर्य महासम्मेलन 2025 को संबोधित कर रहे थे। उन्होंने इस मौके आर्य समाज की स्मारिका का विमोचन किया जिसमें आर्य समाज के 150 साल का स्वर्णिम अध्याय संकलित है। मुख्यमंत्री ने संस्था को अपने ऐच्छिक कोष से 51 लाख रुपए भी देने की घोषणा की। इस मौके पर गुजरात और महाराष्ट्र के राज्यपाल आचार्य देवव्रत भी उपस्थित रहे। मुख्यमंत्री ने कहा कि यदि भारत को पुनः विश्व गुरु के रूप में स्थापित करना है, तो हमें महर्षि दयानंद जी की शिक्षाओं का अनुसरण करन...
मुख्यमंत्री नायब सिंह सैनी ने समालखा में आयोजित 78वें निरंकारी संत समागम में की शिरकत।

मुख्यमंत्री नायब सिंह सैनी ने समालखा में आयोजित 78वें निरंकारी संत समागम में की शिरकत।

Haryana, Hindi
चंडीगढ़, 2 नवंबर— मुख्यमंत्री श्री नायब सिंह सैनी ने निरंकारी संत समागम में रविवार को उपस्थित लाखों श्रद्धालुओं को संबोधित करते हुए कहा कि निरंकारी मिशन ने जाति, धर्म, भाषा और क्षेत्र के भेद से ऊपर उठकर मानव को एकता का मार्ग दिखाया है। इस मिशन ने वर्षों से समाज में प्रेम एकता, मानवता और ईश्वर ज्ञान का संदेश फैलाया है। जब भी इस तरह के कार्यक्रमों में श्रद्धालु एक छत के नीचे एक नाम और एक भावना के साथ एकत्रित होते हैं तब यह धरती शांति और करुणा की जीवंत मिसाल बन जाती है। उन्होंने समालखा में आयोजित 78 वें निरंकारी संत समागम में उपस्थित श्रद्धालुओं को हृदय की गहराइयों से अपनी बधाई और शुभकामनाएं प्रेषित की और कहा कि संत निरंकारी मिशन वर्षों से सेवा भाव का संवाहक रहा है। मुख्यमंत्री नायब सिंह सैनी ने कहा कि आज के समय में हम अक्सर बाहरी जगत को सुधारने में इतने व्यस्त ...