ਰਿਟਰਨਿੰਗ ਅਫ਼ਸਰਾਂ ਵੱਲੋਂ ਪੜਤਾਲ ਦੌਰਾਨ ਸਰਪੰਚਾਂ ਲਈ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ
ਚੰਡੀਗੜ੍ਹ, 7 ਅਕਤੂਬਰ: ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ 2024 ਦੌਰਾਨ ਰਿਟਰਨਿੰਗ ਅਫ਼ਸਰਾਂ ਵੱਲੋਂ ਸਰਪੰਚਾਂ ਲਈ ਕੁੱਲ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ ।
ਰਿਟਰਨਿੰਗ ਅਫਸਰਾਂ ਦੁਆਰਾ ਪੜਤਾਲ ਪ੍ਰਕਿਰਿਆ ਦੌਰਾਨ ਰੱਦ ਕੀਤੇ ਗਏ ਨਾਮਜ਼ਦਗੀਆਂ ਦੀ ਜ਼ਿਲ੍ਹਾਵਾਰ ਵਿਸਤ੍ਰਿਤ ਰਿਪੋਰਟ ਹੇਠ ਲਿਖੇ ਅਨੁਸਾਰ ਹੈ:
ਅੰਮ੍ਰਿਤਸਰ ਵਿੱਚ ਸਰਪੰਚਾਂ ਲਈ 247 ਅਤੇ ਪੰਚਾਂ ਲਈ 1387 ਨਾਮਜ਼ਦਗੀਆਂ ਰੱਦ ਹੋਈਆਂ
ਬਠਿੰਡਾ ਵਿੱਚ ਸਰਪੰਚਾਂ ਲਈ 68 ਅਤੇ ਪੰਚਾਂ ਲਈ 248 ਨਾਮਜ਼ਦਗੀਆਂ ਰੱਦ ਹੋਈਆਂ
ਬਰਨਾਲਾ ਵਿੱਚ ਸਰਪੰਚਾਂ ਲਈ 20 ਅਤੇ ਪੰਚਾਂ ਲਈ 30 ਨਾਮਜ਼ਦਗੀਆਂ ਰੱਦ ਹੋਈਆਂ
ਫ਼ਤਹਿਗੜ੍ਹ ਸਾਹਿਬ ਵਿੱਚ ਸਰਪੰਚਾਂ ਲਈ 106 ਅਤੇ ਪੰਚਾਂ ਲਈ 242 ਨਾਮਜ਼ਦਗੀਆਂ ਰੱਦ ਹੋਈਆਂ
ਫਰੀਦਕੋਟ ਵਿੱਚ ਸਰਪੰਚਾਂ ਲਈ 70 ਅਤੇ ਪੰਚਾਂ ਲਈ 209 ਨਾਮਜ਼ਦਗੀਆਂ ਰੱਦ ਹੋਈਆਂ
ਫਾਜ਼ਿਲਕਾ ਵਿੱਚ ਸਰਪੰਚਾਂ ਲਈ 52 ਅਤੇ ਪੰਚਾਂ ਲਈ 138 ਨਾਮਜ਼ਦਗੀਆਂ ਰੱਦ ਹੋਈਆਂ
ਗੁਰਦਾਸਪੁਰ ਵਿੱਚ ਸਰਪੰਚਾਂ ਲਈ 1208 ਅਤੇ ਪ...








