ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਰਾਈਟ ਟੂ ਬਿਜ਼ਨਸ ਐਕਟ ਤਹਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ
ਮਾਲੇਰਕੋਟਲਾ, 6 ਅਗਸਤ:
ਪੰਜਾਬ ਸਰਕਾਰ ਦੀ ਉਦਯੋਗ ਪੱਖੀ ਨੀਤੀ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਤਹਿਤ ਅੱਜ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਰਾਈਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਦਯੋਗਿਕ ਨਿਵੇਸ਼ ਸਬੰਧੀ ਪ੍ਰਾਪਤ ਅਰਜ਼ੀਆਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਅਤੇ ਨਿਯਮਾਂ ਅਨੁਸਾਰ ਇੱਕ ਮਹੱਤਵਪੂਰਨ ਪ੍ਰਾਜੈਕਟ ਨੂੰ 'ਇਨ-ਪ੍ਰਿੰਸੀਪਲ ਅਪ੍ਰੂਵਲ' ਪ੍ਰਦਾਨ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨਜ਼ੂਰ ਕੀਤੇ ਗਏ ਇਸ ਪ੍ਰਾਜੈਕਟ&n...








