Monday, August 17Malwa News
Shadow

Tag: punjabi news

ਮਾਨ ਸਰਕਾਰ ਨੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਨੂੰ ਕੀਤਾ ਮਜ਼ਬੂਤ : ਹੜ੍ਹ ਸੰਕਟ ਦੌਰਾਨ ਪਸ਼ੂਆਂ ਨੂੰ ਬਚਾਉਣ ਲਈ ਵਿਭਾਗ 24 ਘੰਟੇ ਤਾਇਨਾਤ, 492 ਟੀਮਾਂ, 3.19 ਲੱਖ ਪਸ਼ੂਆਂ ਦਾ ਕੀਤਾ ਇਲਾਜ

ਮਾਨ ਸਰਕਾਰ ਨੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਨੂੰ ਕੀਤਾ ਮਜ਼ਬੂਤ : ਹੜ੍ਹ ਸੰਕਟ ਦੌਰਾਨ ਪਸ਼ੂਆਂ ਨੂੰ ਬਚਾਉਣ ਲਈ ਵਿਭਾਗ 24 ਘੰਟੇ ਤਾਇਨਾਤ, 492 ਟੀਮਾਂ, 3.19 ਲੱਖ ਪਸ਼ੂਆਂ ਦਾ ਕੀਤਾ ਇਲਾਜ

Punjab Development
ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਮੌਜੂਦਾ ਸਾਲ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਦਰਜ ਕਰਨ ਦੇ ਨਾਲ ਨਾਲ ਹੜ੍ਹਾਂ ਦੌਰਾਨ ਰਾਜ ਦੇ ਪਸ਼ੂਧਨ ਦੀ ਸੁਰੱਖਿਆ ਲਈ ਮਿਸਾਲੀ ਕੰਮ ਕੀਤੇ ਹਨ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ 12 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਸ਼ੂ-ਧਨ ਨੂੰ ਬਚਾਉਣ ਲਈ ਫੌਰੀ ਅਤੇ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ 713 ਪ੍ਰਭਾਵਿਤ ਪਿੰਡਾਂ ਵਿੱਚ 492 ਰੈਪਿਡ-ਰਿਸਪਾਂਸ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸ ਤੋਂ ਇਲਾਵਾ, 24 ਘੰਟੇ ਐਮਰਜੈਂਸੀ ਗਰਿੱਡ ਸਥਾਪਤ ਕੀਤਾ ਗਿਆ ਅਤੇ 3.19 ਲੱਖ ਤੋਂ ਵੱਧ ਪਸ਼ੂਆਂ ਨੂੰ ਮੁਫਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਗਿਆ। ਉਹਨਾਂ ਕਿਹਾ, “ਸਾਡੀਆਂ ਟੀਮਾਂ ਨੇ ਜ਼ਮੀਨੀ ਪੱਧਰ 'ਤੇ ਅਣਥੱਕ ਮਿਹਨਤ ਕੀਤੀ, ਨਾ ਸਿਰਫ ਇਲਾਜ ਕੀਤਾ ਬਲਕਿ ਬਿਮਾਰੀਆਂ ਨੂੰ ਫੈਲਣ ਤੋਂ ਵੀ ਰੋਕਿਆ ਤਾਂ ਜੋ ਸਾਡੀ ਪੇਂਡੂ ਆਰਥਿਕਤਾ ਦੀ ਰੀੜ੍ਹ ਪਸ਼ੂਧਨ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇI” ਸ.ਖੁੱਡੀਆਂ ਨੇ ਕਿਹਾ ਕਿ ਹੜ੍ਹ ਦੇ ਪ੍ਰਭਾਵ ਨੂੰ ...
ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ : 25 ਸਕੂਲਾਂ ਵਿੱਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ

ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ : 25 ਸਕੂਲਾਂ ਵਿੱਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ

Punjab Development
ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ। ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕੋ ਸਮੇਂ ਇਨ੍ਹਾਂ ਲੈਬਾਰਟਰੀਆਂ ਦਾ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਐਜੂਕੇਸ਼ਨ-ਟੈਕ ਪਾਰਟਨਰ "ਬਿਓਂਡ ਮੈਂਟਰ" ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਗਾਈਡੈਂਸ ਦ...
ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਮੁਕੰਮਲ ਰੋਕ ਦੇ ਹੁਕਮ

Local
ਮਾਨਸਾ, 22 ਦਸੰਬਰ :-             ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ।             ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’...
ਤਰਨ ਤਾਰਨ ਦੀ ਧੀ ਪ੍ਰਨੀਤ ਕੌਰ ਨੇ ਰਾਸ਼ਟਰੀ ਪੱਧਰ `ਤੇ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ

ਤਰਨ ਤਾਰਨ ਦੀ ਧੀ ਪ੍ਰਨੀਤ ਕੌਰ ਨੇ ਰਾਸ਼ਟਰੀ ਪੱਧਰ `ਤੇ ਜ਼ਿਲ੍ਹਾ ਤਰਨ ਤਾਰਨ ਦਾ ਨਾਮ ਰੌਸ਼ਨ ਕੀਤਾ

Local
ਤਰਨ ਤਾਰਨ, 22 ਦਸੰਬਰ (      ) - ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮਾਣੋਚਾਹਲ ਕਲਾਂ ਦੀ ਹੋਣਹਾਰ ਖਿਡਾਰਣ ਪ੍ਰਨੀਤ ਕੌਰ ਨੇ ਖੇਡਾਂ ਦੇ ਖੇਤਰ ਵਿੱਚ ਵੱਡੀ ਮੱਲ ਮਾਰਦਿਆਂ ਰਾਸ਼ਟਰੀ ਪੱਧਰ `ਤੇ ਕਾਂਸੇ ਦਾ ਤਗਮਾ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪੁਨੀਤ ਕੌਰ, ਜੋ ਕਿ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਹੈ, ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿਖੇ 16 ਤੋਂ 21 ਦਸੰਬਰ ਤੱਕ ਹੋਈਆਂ 69ਵੀਆਂ ਨੈਸ਼ਨਲ ਸਕੂਲ ਖੇਡਾਂ (ਅੰਡਰ-14, 17, ਅਤੇ 19) ਕੁਰਾਸ਼ ਖੇਡ ਵਿੱਚ ਹਿੱਸਾ ਲਿਆ। ਉਸ ਨੇ 36 ਕਿਲੋ ਭਾਰ ਵਰਗ ਵਿੱਚ ਕੁਰਾਸ਼ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਂਸੇ ਦਾ ਤਗਮਾ ਆਪਣੇ ਨਾਮ ਕੀਤਾ। ਪ੍ਰਨੀਤ ਕੌਰ ਦੀ ਇਸ ਸਫਲਤਾ ਪਿੱਛੇ ਉਸ ਦੀ ਸਖ਼ਤ ਮਿਹਨਤ ਅਤੇ ਕੋਚ ਸ੍ਰੀਮਤੀ ਸੁਖਜੀਤ ਕੌਰ ਦੀ ਯੋਗ ਅਗਵਾਈ ਦਾ ਵੱਡਾ ਹੱਥ ਹੈ। ਕੋਚ ਵੱਲੋਂ ਦਿੱਤੀ ਗਈ ਸਿਖਲਾਈ ਸਦਕਾ ਪ੍ਰਨੀਤ ਨੇ ਮੈਦਾਨ ਵਿੱਚ ਬਿਹਤਰੀਨ ਤਕਨੀਕ, ਫੁਰਤੀ ਅਤੇ ਮ...
ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਮੋਹਿੰਦਰ ਭਗਤ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਮੋਹਿੰਦਰ ਭਗਤ

Local
ਸੰਗਰੂਰ, 22 ਦਸੰਬਰ (000) - ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਹੈ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧ ਹੈ। ਉਹ ਅੱਜ ਆਨਰੇਰੀ ਕੈਪਟਨ ਕਰਮ ਸਿੰਘ ਸੈਨਿਕ ਰੈਸਟ ਹਾਊਸ, ਸੰਗਰੂਰ ਦਾ ਨਵੀਨੀਕਰਨ ਕਰਨ ਉਪਰੰਤ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ। ਇਸ ਮੌਕੇ ਸ੍ਰੀ ਰਾਹੁਲ ਚਾਬਾ ਡਿਪਟੀ ਕਮਿਸ਼ਨਰ ਸੰਗਰੂਰ, ਕਰਨਲ ਜਰਨੈਲ ਸਿੰਘ (ਰਿਟਾ.) ਓ.ਐੱਸ.ਡੀ. ਮੁੱਖ ਦਫਤਰ, ਐੱਸ ਡੀ ਐੱਮ ਸ੍ਰ ਚਰਨਜੋਤ ਸਿੰਘ ਵਾਲੀਆ, ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੰਗਰੂਰ, ਨਗਰ ਕੌਂਸਲ ਪ੍ਰਧਾਨ ਸ੍ਰ ਭੁਪਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸ਼ਿਆਮ ਸਿੰਗਲਾ ਮੌਜੂਦ ਸਨ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸ...
ਲੁੱਟ-ਖੋਹ ਮਾਮਲੇ ‘ਚ ਵੱਡੀ ਸਫਲਤਾ: ਟਰੱਕ ਡਰਾਈਵਰ ਦੀ ਹੱਤਿਆ ਦੇ ਚਾਰ ਦੋਸ਼ੀ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ — ਮਾਲੇਰਕੋਟ

ਲੁੱਟ-ਖੋਹ ਮਾਮਲੇ ‘ਚ ਵੱਡੀ ਸਫਲਤਾ: ਟਰੱਕ ਡਰਾਈਵਰ ਦੀ ਹੱਤਿਆ ਦੇ ਚਾਰ ਦੋਸ਼ੀ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ — ਮਾਲੇਰਕੋਟ

Local
ਮਾਲੇਰਕੋਟਲਾ 22 ਦਸੰਬਰ :-             ਸੀਨੀਅਰ ਕਪਤਾਨ ਪੁਲਿਸ, ਮਲੇਰਕੋਟਲਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਮਾਣਯੋਗ ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਮਲੇਰਕੋਟਲਾ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮਲੇਰਕੋਟਲਾ, ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਅਮਰਗੜ੍ਹ, ਇੰਚਾਰਜ ਸੀਆਈਏ ਸਟਾਫ ਮਲੇਰਕੋਟਲਾ, ਮੁੱਖ ਅਫ਼ਸਰ ਥਾਣਾ ਅਮਰਗੜ੍ਹ ਅਤੇ ਮੁੱਖ ਅਫ਼ਸਰ ਥਾਣਾ ਸਾਇਬਰ ਵੱਲੋਂ ਮੁਕੱਦਮਾ ਨੰਬਰ 368 ਮਿਤੀ 18.12.2025 ਅਧੀਨ ਧਾਰਾ 105, 309(5), 3(5) BNS ਥਾਣਾ ਅਮਰਗੜ੍ਹ ਦੇ ਨਾਮਾਲੂਮ ਦੋਸ਼ੀਆਂ ਨੂੰ ਟ੍ਰੇਸ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਗੁਰਮੇਲ ਸਿੰਘ, ਪ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ, ਬੂਟਾ ਸਿੰਘ ਸਾਬਕਾ ਸਰਪੰਚ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ, ਪ੍ਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚਿੱਢਕ ਜ਼ਿਲ੍ਹਾ ਮੋਗਾ ਹਾਲ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ ਨੂੰ ਮੁਕੱਦਮੇ ਵਿੱਚ ਦੋਸ਼ੀ ਨਾਮਜ਼ਦ ਕਰਕੇ ਮਿਤੀ 21.12.20...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ- ਵੱਖ ਥਾਈਂ ਕਰਵਾਏ ਜਾਗਰੂਕਤਾ ਸਮਾਗਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ- ਵੱਖ ਥਾਈਂ ਕਰਵਾਏ ਜਾਗਰੂਕਤਾ ਸਮਾਗਮ

Local
ਹੁਸ਼ਿਆਰਪੁਰ, 22 ਦਸੰਬਰ :        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।   ਇਸੇ ਤਹਿਤ ਸਰਕਾਰੀ ਹਾਈ ਸਕੂਲ ਕਮਾਲਪੁਰ, ਲੀਗਲ ਏਡ ਕਲੀਨਿਕ/ ਸਾਂਝ ਕੇਂਦਰ ਚੱਬੇਵਾਲ, ਸਰਕਾਰੀ ਹਾਈ ਸਕੂਲ ਚੱਕ ਲਦੀਆ, ਸਰਕਾਰੀ ਹਾਈ ਸਕੂਲ ਝੂਜਾਰ ਚਥਿਆਲ, ਓਟ ਕਲੀਨਿਕ ਚੱਬੇਵਾਲ, ਜੇ.ਸੀ ਡੀ.ਏ.ਵੀ ਕਾਲਜ ਦਸੂਹਾ, ਸਰਕਾਰੀ ਹਾਈ ਸਕੂਲ ਝਾਜਾ, ਸਰਕਾਰੀ ਹਾਈ ਸਕੂਲ ਖੁਰਾਲੀ, ਸਾਂਝ ਕੇਂਦਰ/ ਲੀਗਲ ਏਡ ਕਲੀਨਿਕ ਗੜ੍ਹਸ਼ੰਕਰ, ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਤਲਵਾੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜ਼ੀਪੁਰ ਅਤੇ ਲੀਗਲ ਲਿਟਰੇਸੀ ਕਲੱਬ, ਹੁਸ਼ਿਆਰਪੁਰ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋ 'ਬਾਲ ਵਿਵਾਹ ਮੁ...
ਯੁੱਧ ਨਸਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ: ਨਸਾ ਤਸਕਰਾਂ ਦੀ ਨਜਾਇਜ਼ ਸੰਪਤੀ ਢਾਹੀ,

ਯੁੱਧ ਨਸਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ: ਨਸਾ ਤਸਕਰਾਂ ਦੀ ਨਜਾਇਜ਼ ਸੰਪਤੀ ਢਾਹੀ,

Punjab News
ਮਾਲੇਰਕੋਟਲਾ, 22 ਦਸੰਬਰ –           ਕਪਤਾਨ ਪੁਲਿਸ (ਪੀ.ਬੀ.ਆਈ) ਮਾਲੇਰਕੋਟਲਾ ਰਾਜਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸਿਆਂ ਵਿਰੁੱਧ” ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਨਸਾ ਤਸਕਰਾਂ ਖ਼ਿਲਾਫ਼ ਇਕ ਹੋਰ ਵੱਡੀ ਅਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਿਛਲੇ ਸਮੇਂ ਦੌਰਾਨ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਨਜਾਇਜ਼ ਪ੍ਰਾਪਰਟੀ ਢਾਹੀ ਗਈ । ਇਹ ਕਾਰਵਾਈ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਮਾਲੇਰਕੋਟਲਾ ਵਿੱਚ ਅਮਲ ਵਿੱਚ ਲਿਆਂਦੀ ਗਈ।                  ਨਸਾ ਤਸਕਰ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਪੁੱਤਰ ਅਬਦੁਲ ਰਸ਼ੀਦ ਵਾਸੀ ਇਸਮਾਇਲ ਬਸਤੀ, ਈਦਗਾਹ ਰੋਡ ਮਾਲੇਰਕੋਟਲਾ ਅਤੇ ਮਹਿਬੂਬ ਅਖ਼ਤਰ&nbs...
‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

Hot News
ਚੰਡੀਗੜ੍ਹ, 22 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 324 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 100 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 75  ਐਫਆਈਆਰਜ਼ ਦਰਜ ਹੋਈ। ਇਸ ਦੇ ਨਾਲ, 296 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,291 ਹੋ ਗਈ ਹੈ।  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 331 ਗ੍ਰਾਮ ਹੈਰੋਇਨ, 854 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10,080 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ...
ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀ

ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀ

Hot News
ਸੰਗਰੂਰ, 22 ਦਸੰਬਰ 2025:- ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਕਦਮ ਦਾ ਉਦੇਸ਼ ਪਿੰਡਾਂ ਲਈ ਸ਼ਹਿਰਾਂ ਦੇ ਬਰਾਬਰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ। ਤਾੜੀਆਂ ਦੀ ਗੂੰਜ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦਾ ਸੰਪੂਰਨ ਵਿਕਾਸ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਸ਼ਾਲ ਕਾਰਜ ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ। ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਰਾਜ ਵਿੱਚ ਚੱਲ ਰਹੇ ਵਿਕਾਸ ਕਾਰ...