Sunday, November 15Malwa News
Shadow

Tag: punjabi news

ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

ਆਮ ਆਦਮੀ ਪਾਰਟੀ ਦੀ ਬਿਹਤਰੀਨ ਕਾਰਗੁਜ਼ਾਰੀ ਤੇ ਪੰਜਾਬੀਆਂ ਦੀ ਮੌਹਰ- ਹਰਜੋਤ ਸਿੰਘ ਬੈਂਸ

Local
ਸ੍ਰੀ ਅਨੰਦਪੁਰ ਸਾਹਿਬ 18 ਦਸੰਬਰ () ਪੰਜਾਬ ਵਿੱਚ ਹੋਈਆਂ ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਕਾਮਯਾਬੀ ‘ਤੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਸ੍ਰ.ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਸਾਰੇ ਜੇਤੂ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਚੋਣੀ ਕਾਮਯਾਬੀ ਨਹੀਂ, ਸਗੋਂ ਪੰਜਾਬੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਲੋਕ-ਹਿਤੈਸ਼ੀ ਨੀਤੀਆਂ ‘ਤੇ ਲਗਾਈ ਗਈ ਮੌਹਰ ਹੈ।       ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ, ਪਿੰਡਾਂ ਦੇ ਵਿਕਾਸ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਲੋਕਾਂ ਨੇ ਪੂਰਾ ਸਮਰਥਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਆਮ ਲੋਕਾਂ ਦਾ ਭਰੋਸਾ ਜਿੱਤਿਆ ਹੈ, ਜਿਸਦਾ ਨਤੀਜਾ ਇਹ ਫ਼ਤਵਾ ਦੇ ਰੂਪ ਵਿੱਚ ਸਾਹਮ...
ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

Local
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ:- ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ  ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਗਊ ਭਲਾਈ ਕੈਂਪ ਗਊ ਸੇਵਾ ਸੰਮਤੀ, ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਗਊਆਂ ਦੇ ਇਲਾਜ ਲਈ 25000/- ਰੁਪਏ ਦੀਆਂ ਦਵਾਈਆਂ ਮੁਫਤ ਵੰਡੀਆਂ ਗਈਆਂ। ਇਸ ਮੌਕੋ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਚਾਰ ਕੈਂਪ ਮੰਨਜੂਰ ਕੀਤੇ ਗਏ ਹਨ ਜੋ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਦੀਆਂ ਗਊਸ਼ਾਲਾਵਾਂ ਅਤੇ ਸਰਕਾਰੀ ਕੈਟਲ ਪਾਊਂਡ ਰੱਤਾ ਟਿੱਬਾ ਵਿਖੇ ਮਹੀਨਾ ਦਸੰਬਰ 2025 ਦੌਰਾਨ ਲਗਾਏ ਜਾਣਗੇ। ਸੀਨੀਅਰ ਵੈਟਨਰੀ ਅਫਸਰ ਡਾ. ਕੇਵਲ ਸਿੰਘ ਨੇ ਸਰਦੀ ਰੁੱਤ ਦੌਰਾਨ ਗਊਆਂ ਵਿੱਚ ਹੋਣ ਵਾਲੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਡਾ. ਅਮਨਦੀਪ ਸੇਠੀ ਤੇ ਅ...
ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ

ਬਟਾਲਾ ਵਾਸੀਆਂ ਨੇ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆ ਵਿਰੋਧੀ ਪਾਰਟੀਆਂ ਨੂੰ ਇੱਕ ਵਾਰ ਫਿਰ ਦਿੱਤਾ ਸਪੱਸ਼ਟ ਸੁਨੇਹਾ –ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 18 ਦਸੰਬਰ (  )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਬਟਾਲਾ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ 'ਤੇ ਵੋਟਰਾਂ ਨੇ ਮੋਹਰ ਲਗਾਉਂਦਿਆਂ ਪੰਚਾਇਤ ਸੰਮਤੀ ਬਟਾਲਾ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹਾਸਲ ਹੋਈ ਹੈ । ਇਸ ਮੌਕੇ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਵਾਸੀਆਂ ਨੇ ਵਿਕਾਸ ਕਾਰਜਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਲੋਕ ਹਿੱਤਾਂ ਵਿੱਚ ਲਏ ਗਏ ਫੈਸਲਿਆ 'ਤੇ ਮੋਹਰ ਲਗਾਈ ਹੈ।ਉਨ੍ਹਾਂ ਕਿਹਾ ਕਿ ਜਦੋਂ ਦੀ ਬਟਾਲਾ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕੀਤੀਆਂ ਜਾਣ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਮੇਰੇ ਤੇ ਵਿਸ਼ਵਾਸਜਿਤਾਇਆ ਹੈ, ਉਹ ਹੁਣ ਹੋਰ ਤੇਜ਼ੀ ਨਾਲ ਲੋਕਾਂ ਦੇ ਸਾਥ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਕਰਵਾ...
ਕੇਜਰੀਵਾਲ ਅਤੇ ਭਗਵੰਤ ਮਾਨ ਕਰਨਗੇ ਵੱਡੇ ਐਲਾਨ

ਕੇਜਰੀਵਾਲ ਅਤੇ ਭਗਵੰਤ ਮਾਨ ਕਰਨਗੇ ਵੱਡੇ ਐਲਾਨ

Breaking News
ਚੰਡੀਗੜ੍ਹ, 18 ਦਸੰਬਰ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੁਪਹਿਰ 12 ਵਜੇ ਮੀਡੀਆ ਨੂੰ ਸੰਬੋਧਨ ਕਰਨਗੇ ਅਤੇ ਵੱਡੇ ਐਲਾਨ ਕਰਨਗੇ। ਪੰਜਾਬ ਵਿੱਚ ਹੋਈਆਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ। ਇਸ ਦੌਰਾਨ ਸ੍ਰੀ ਕੇਜਰੀਵਾਲ ਅਤੇ ਸ੍ਰ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਵੀ ਕਰਨਗੇ।...
ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

Breaking News
ਚੰਡੀਗੜ੍ਹ/ਐਸਏਐਸ ਨਗਰ, 17 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਐਸਏਐਸ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ, ਪੁਲਿਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਬੇਅਸਰ ਕਰ ਦਿੱਤਾ ਗਿਆ।  ਬੁੱਧਵਾਰ ਨੂੰ  ਲਾਲੜੂ ਵਿੱਚ ਹੋਈ ਇਸ  ਮੁੱਠਭੇੜ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ। ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਐਸਏਐਸ ਨਗਰ ਹਰਮਨਦੀਪ ਹੰਸ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁਲਜ਼ਮ ਦੀ ਪਛਾਣ ਹਰਪਿੰਦਰ ਉਰਫ ਮਿੱਢੀ ਵਜੋਂ ਕੀਤੀ, ਜੋ ਕਿ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਦੌਰਾਨ ਉਕਤ ਦੋਸ਼ੀ ਨੂੰ ਗੋਲੀਆਂ ਲੱਗੀਆਂ ਅਤੇ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਦਮ ਤੋੜ ਗਿਆ। ਜਾਣਕਾਰੀ ਅਨੁਸਾਰ, ਕਬੱਡੀ ਖਿਡਾਰੀ-ਕਮ-ਪ੍ਰਮੋਟਰ ਕੰਵਰ ਦਿਗਵਿਜੇ ਸਿੰਘ, ਉਰਫ਼ ਰਾਣਾ ਬਲਾਚੌਰੀਆ ਦੀ 15 ਦਸੰਬਰ ਨੂੰ ਮੋਹਾਲੀ ਵਿੱਚ ਹਮਲਾਵਰਾਂ ਨ...
‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 17 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 291ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 291ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,591 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.03 ਕਿਲੋਗ੍ਰਾਮ ਹੈਰੋਇਨ, 2.7 ਕਿਲੋਗ੍ਰਾਮ ਅਫੀਮ, 1465 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

Hot News
ਚੰਡੀਗੜ੍ਹ, 17 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੀ ਵਚਨਬੱਧਤਾ ਤਹਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ), ਐਸਏਐਸ ਨਗਰ ਨੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਕਮਿਸ਼ਨਡ ਅਫ਼ਸਰ ਬਣੇ ਅੱਠ ਕੈਡਿਟਾਂ ਨੂੰ ਵੱਕਾਰੀ ਅਚੀਵਰ ਐਵਾਰਡ ਨਾਲ ਸਨਮਾਨਿਤ ਕੀਤਾ । ਅਚੀਵਰ ਅਵਾਰਡ ਸਮਾਰੋਹ ਦੌਰਾਨ ਇਸ ਵੱਕਾਰੀ ਸੰਸਥਾ ਵੱਲੋਂ 2025 ਵਿੱਚ ਰੱਖਿਆ ਸੇਵਾਵਾਂ 'ਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ ਅੱਠ ਕੈਡਿਟਾਂ ਨੂੰ ਮਾਨਤਾ ਦਿੱਤੀ ਗਈ, ਜਿਨ੍ਹਾਂ ਵਿੱਚੋਂ ਸੱਤ ਕੈਡਿਟਾਂ ਨੇ ਨਵੰਬਰ/ਦਸੰਬਰ 2025 ਵਿੱਚ ਅਤੇ ਇੱਕ ਕੈਡਿਟ ਨੇ ਮਾਰਚ 2025 ਵਿੱਚ ਕਮਿਸ਼ਨ ਹਾਸਲ ਕੀਤਾ ਸੀ। ਇਨ੍ਹਾਂ ਨੌਜਵਾਨ ਅਫਸਰਾਂ ਨੇ ਸਿਖਲਾਈ ਅਧੀਨ ਕੈਡਿਟਾਂ ਨਾਲ ਗੱਲਬਾਤ ਕਰਦਿਆਂ ਪ੍ਰੀ-ਕਮਿਸ਼ਨਿੰਗ ਅਕੈਡਮੀਆਂ ਤੋਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕੈਡਿਟਾਂ ਨੂੰ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁ...
ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

Punjab Development
ਚੰਡੀਗੜ੍ਹ, 17 ਦਸੰਬਰ:- ਸੂਬੇ ਵਿੱਚ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ 8 ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰ ਰਹੀ ਹੈ। ਇਨ੍ਹਾਂ ਵਿੱਚੋਂ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ 1-1 ਪਾਰਕ ਗਰੀਨਿੰਗ ਪੰਜਾਬ ਮਿਸ਼ਨ ਅਧੀਨ ਵਿਕਸਿਤ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਪਠਾਨਕੋਟ ਵਿੱਚ, ਪਿੰਡ ਘਰੋਟਾ (0.50 ਹੈਕਟੇਅਰ), ਕਟਾਰੂਚੱਕ (0.75 ਹੈਕਟੇਅਰ),  ਹੈਬਤ ਪਿੰਡੀ (0.60 ਹੈਕਟੇਅਰ) ਅਤੇ ਆਈ.ਟੀ.ਆਈ. ਬਮਿਆਲ ਵਿਖੇ ਇਹ ਵਾਤਾਵਰਣ ਪਾਰਕ ਬਣਾਏ ਜਾ ਰਹੇ ਹਨ। ਇਸੇ ਤਰ੍ਹਾਂ, ਪਟਿਆਲਾ ਵਿੱਚ ਬੈਰਨ ਮਾਈਨਰ ਸਮੇਤ ਦੋ ਥਾਵਾਂ 'ਤੇ ਵਾਤਾਵਰਣ ਪਾਰਕ ਵਿਕਸਤ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਵਿੱਚ, ਪਿੰਡ ਜਗਦੇਵ ਕਲਾਂ ਪੁਲ ਵਿਖੇ ਵਾਤਾਵਰਣ ਪ...
ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ

ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਦਾ ਆਯੋਜਨ

Punjab News
ਫਿਰੋਜ਼ਪੁਰ 17 ਦਸੰਬਰ ( ) ਜ਼ਿਲ੍ਹਾ ਸੈਨਿਕ ਬੋਰਡ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਸਹਾਇਕ ਕਮਿਸ਼ਨਰ (ਯੂ.ਟੀ) ਰਾਜਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ, ਫਿਰੋਜ਼ਪੁਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.) ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।              ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ.), ਵੱਲੋਂ ਸਾਰੇ ਹਾਜ਼ਰੀਨ ਨੂੰ ਜੀ ਆਇਆਂ ਆਖਿਆ ਗਿਆ ਅਤੇ ਵਿਭਾਗ ਦੀਆਂ ਵੱਖ ਵੱਖ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਮੌਜੂਦਾ ਵਿੱਤੀ ਸਾਲ ਦੌਰਾਨ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਅਧੀਨ 836 ਲਾਭਪਾਤਰਾਂ ਨੂੰ ਕੀਤੀ ਗਈ ਅਦਾਇਗੀ ਦਾ ਸਕੀਮ ਵਾਈਜ਼ ਵੇਰਵਾ ਦਿੱਤਾ ਅਤੇ ਹੋਰ ਕੀਤੇ ਗਏ ਕੰਮਾਂ ਦੀ ਜਾਣਕਾਰੀ ਵੀ ਦਿੱਤੀ।             ...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ, ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਹਲਕੇ ਦੇ ਜੇਤੂ ਉਮੀਦਵਾਰਾਂ ਦਾ ਕੀਤਾ ਸਨਮਾਨ

Local
ਧੂਰੀ/ਸੰਗਰੂਰ, 17 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਅੱਜ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਐਲਾਨੇ ਨਤੀਜਿਆਂ ਵਿੱਚ ਧੂਰੀ ਹਲਕੇ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਤੇ ਜਿੱਤ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਪੁਸ਼ਪਿੰਦਰ ਸ਼ਰਮਾ, ਨਰੇਸ਼ ਸਿੰਗਲਾ ਤੇ ਅਨਿਲ ਮਿੱਤਲ ਵੀ ਮੌਜੂਦ ਸਨ। ਓ.ਐਸ.ਡੀ. ਸੁਖਵੀਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਧੂਰੀ ਹਲਕੇ ਵਿੱਚ ਪਾਰਟੀ ਦੀ ਇਹ ਸ਼ਾਨਦਾਰ ਜਿੱਤ ਜਿਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ, ਉਥੇ ਹੀ ਇਹ ਜਿੱਤ ਆਪ ਵਲੰਟੀਅਰਾਂ ਵੱਲੋਂ ਕੀਤੀ ਗਈ ਮਿਹਨਤ ਦਾ ਵੀ ਸਿੱਟਾ ਹੈ। ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵ...