ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ
ਮਾਲੇਰਕੋਟਲਾ, 28 ਮਈ: ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਗਰ ਕੌਂਸਲ/ਨਗਰ ਪੰਚਾਇਤ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਸਫਲਤਾਪੂਰਵਕ ਕਰਵਾਈਆਂ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ ਉਕਤ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਮਿਤੀ 29 ਮਈ 2026 (ਸ਼ੁੱਕਰਵਾਰ) ਨੂੰ ਕੀਤੀ ਜਾਣੀ ਹੈ।
&nb...








