Sunday, August 16Malwa News
Shadow

Tag: punjabi news

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

Hot News
ਚੰਡੀਗੜ੍ਹ, 03 ਦਸੰਬਰ : 26 ਨਵੰਬਰ, 2025 ਨੂੰ ਨਵੀਂ ਦਿੱਲੀ ਵਿੱਚ ਸੰਵਿਧਾਨ ਦਿਵਸ ਸਮਾਗਮ ਮੌਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਿਤਾਬ ਦੇ ਲੇਖਣ ਲਈ ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਵੱਲੋਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਸ੍ਰੀ ਹਰਪ੍ਰੀਤ ਸੰਧੂ ਨੂੰ ਸਨਮਾਨ ਪੱਤਰ ਦਿੱਤਾ ਗਿਆ ਸੀ, ਜਿਸ ਲਈ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਪ੍ਰਸ਼ਾਸਕੀ ਸੁਧਾਰ ਦੇ ਵਧੀਕ ਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ (ਆਈ.ਏ.ਐਸ.) ਨੇ ਉਨ੍ਹਾਂ ਦੀ ਭਰਵੀਂ ਸ਼ਲਾਘਾ ਕੀਤੀ ਹੈ।   ਸ੍ਰੀ ਧੰਨਾ ਨੇ ਕਿਹਾ ਕਿ ਸ. ਹਰਪ੍ਰੀਤ ਸੰਧੂ ਦੀ ਇਹ ਅਹਿਮ ਪ੍ਰਾਪਤੀ ਹੈ ਅਤੇ ਇਹ ਪੰਜਾਬ ਰਾਜ ਸੂਚਨਾ ਕਮਿਸ਼ਨ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ. ਸੰਧੂ ਵੱਲੋਂ ਪੰਜਾਬ ਦੇ ਅਮੀਰ ਸਿੱਖ ਵਿਰਸੇ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਅਣਥੱਕ ਯਤਨ ਸ਼ਲਾਘਾਯੋਗ ਹਨ।...
ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

Breaking News
ਚੰਡੀਗੜ੍ਹ, 3 ਦਸੰਬਰ: ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਜਾਪਾਨ ਦੀ ਸਿਰਮੌਰ ਕੰਪਨੀ ਟੌਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ (ਟੀ.ਐਸ.ਐਫ.) ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਆਪਣੀ ਵਿਸਥਾਰ ਯੋਜਨਾ ਦੇ ਹਿੱਸੇ ਵਜੋਂ ਸੂਬੇ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਲਈ ਸਮਝੌਤਾ ਸਹੀਬੱਧ ਕੀਤਾ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਮੁੱਖ ਮੰਤਰੀ, ਜੋ ਜਾਪਾਨ ਦੇ ਦੌਰੇ ’ਤੇ ਹਨ, ਨੇ ਕਿਹਾ ਕਿ ਟੀ.ਐਸ.ਐਫ. ਅਤੇ ਇਨਵੈਸਟ ਪੰਜਾਬ ਨੇ ਪੰਜਾਬ ਵਿੱਚ ਇੱਕ ਹੁਨਰ ਉੱਤਮਤਾ ਕੇਂਦਰ ਸ਼ੁਰੂ ਕਰਨ ਵਿੱਚ ਸਾਂਝੇਦਾਰੀ ਅਤੇ ਸਹਿਯੋਗ ਦੇਣ ਲਈ ਸਹਿਮਤੀ ਦਿੱਤੀ ਹੈ ਤਾਂ ਜੋ ਹੁਨਰਮੰਦ/ਅਰਧ-ਹੁਨਰਮੰਦ ਵਿਅਕਤੀਆਂ/ਕਾਮਿਆਂ/ਨੌਜਵਾਨਾਂ ਨੂੰ ਉੱਚ ਪੱਧਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਉਦਯੋਗਾਂ ਲਈ ਲੋੜੀਂਦੇ ਹੁਨਰਾਂ ਦਾ ਪਸਾਰਾ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਨਵੇਂ ਰੁਜ਼ਗਾਰ ਮੌਕੇ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ । ਸਾਂਝੇਦਾਰੀ ਦੇ ਖੇਤਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਗਵੰਤ ਸਿ...
ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 3 ਦਸੰਬਰ. :ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 277ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 277 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,078  ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1 ਕਿਲੋ ਅਫੀਮ, 5 ਕਿਲੋ ਭੁੱਕੀ, 5040 ਨਸ਼ੀਲੀਆਂ ਗੋਲੀਆਂ ਅਤੇ 12,370 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ...
ਗੁਰਦਾਸਪੁਰ ਗ੍ਰਨੇਡ ਹਮਲੇ ਦੇ  ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਦੇ  ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

Local
ਚੰਡੀਗੜ੍ਹ/ਗੁਰਦਾਸਪੁਰ, 3 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਇੱਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮੋਹਨ ਸਿੰਘ ਵਾਸੀ ਰਾਮੂਵਾਲ, ਬਠਿੰਡਾ ਵਜੋਂ  ਹੋਈ ਹੈ । ਇਹ ਕਾਰਵਾਈ,  25 ਨਵੰਬਰ 2025 ਨੂੰ ਸ਼ਾਮ 7.30 ਵਜੇ ਦੇ ਕਰੀਬ ਗੁਰਦਾਸਪੁਰ ਸਿਟੀ ਪੁਲਿਸ ਥਾਣੇ ’ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਪੰਜਾਬ ਪੁਲਿਸ ਵੱਲੋਂ ਚਾਰ ਮੁਲਜ਼ਮਾਂ - ਪ੍ਰਦੀਪ ਕੁਮਾਰ, ਗੁਰਦਿੱਤ, ਨਵੀਨ ਚੌਧਰੀ ਅਤੇ ਕੁਸ਼ - ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਾਹਮਣੇ ਆਈ  ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪੀ-8...
ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ

ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ

Local
ਮਾਲੇਰਕੋਟਲਾ 03 ਦਸੰਬਰ-ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 36 ਨਾਮਜ਼ਦਗੀਆਂ ਦਾਖਲ ਹੋਈਆਂ ਹਨ।                     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 04 ਨਾਮਜ਼ਦਗੀ (ਚੌਂਦਾ,ਮੰਨਵੀ,ਕੁੱਪਕਲਾ ਅਤੇ ਸੰਦੋੜ)  ਪੱਤਰ ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ ...
ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਨਾਮਜ਼ਦਗੀ ਪੱਤਰ ਹੋਏ ਦਾਖਲ

ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਨਾਮਜ਼ਦਗੀ ਪੱਤਰ ਹੋਏ ਦਾਖਲ

Local
ਫਾਜ਼ਿਲਕਾ 3 ਦਸੰਬਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 14 ਦਸੰਬਰ 2025 ਨੂੰ ਹੋਣ ਵਾਲੀਆਂ ਚੌਣਾਂ ਦੇ ਮੱਦੇਨਜ਼ਰ ਤੀਸਰੇ ਦਿਨ ਤੱਕ ਜ਼ਿਲ੍ਹਾ ਪ੍ਰੀਸ਼ਦ ਲਈ ਕੁੱਲ 6 ਤੇ ਪੰਚਾਇਤ ਸੰਮਤੀ ਲਈ ਕੁੱਲ 47 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਨ੍ਹਾਂ ਚੋਣਾਂ ਲਈ 4 ਦਸੰਬਰ 2025 ਤੱਕ ਚਾਹਵਾਨ ਉਮੀਦਵਾਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦਰਮਿਆਨ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ - ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੁਭਾਸ਼ ਚੰਦਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਪੈਂਦੀਆਂ ਪੰਚਾਇਤੀ ਸੰਮਤੀਆਂ ਲਈ ਤੀਸਰੀ ਦਿਨ ਤੱਕ ਕੁੱਲ 47 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ਜ਼ਿਨ੍ਹਾਂ ਵਿਚੋਂ ਪੰਚਾਇਤ ਸੰਮਤੀ ਅਰਨੀਵਾਲਾ ਤੋਂ 6 , ਪੰਚਾਇਤ ਸੰਮਤੀ ਫਾਜ਼ਿਲਕਾ ਤੋਂ 7, ਪੰਚਾਇਤ ਸੰਮਤੀ ਜਲਾਲਾਬਾਦ ਤੋਂ 5, ਪ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਮਨਾਇਆ ਗਿਆ-   ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਮਨਾਇਆ ਗਿਆ-   ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੇ.ਐੱਮ/ਸਕੱਤਰ

Local
ਸ੍ਰੀ ਮੁਕਤਸਰ ਸਾਹਿਬ, 03 ਦਸੰਬਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਜੀਆਂ ਦੀ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮਿਤੀ 03.12.2025 ਨੂੰ ਜਿਲਾ ਸਿੱਖਿਆ ਦਫਤਰ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ । ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਕੀਤਾ ਗਿਆ। ਜਿਸ ਦੀ ਸ਼ਲਾਘਾ ਕਰਦਿਆ ਸ੍ਰੀ ਹਿਮਾਂਸ਼ੂ ਅਰੋੜਾ,  ਸੀ.ਜੇ.ਐਮ/ਸਕੱਤਰ ਸਾਹਿਬ ਜੀਆਂ ਨੇ ਕਿਹਾ ਕਿ ਇਹਨਾਂ ਬੱਚਿਆਂ ਵਿੱਚ ਉਹ ਕਾਬਲਿਤ ਹੈ ਜੋ ਆਮ ਮਨੁੱਖ ਵਿੱਚ ਨਹੀਂ। ਇਸ ਮੌਕੇ ਸ੍ਰੀ ਹਿਮਾਂਸ਼ੂ ਅਰੋੜਾ,  ਸੀ.ਜੇ.ਐਮ/ਸਕੱਤਰ ਸਾਹਿਬ ਜੀਆਂ ਵੱਲੋਂ ਦੱਸਿਆ ਗਿਆ ਕਿ ਜੇਕਰ ਇਹਨਾਂ ਨੂੰ ਕਿਸੇ ਕਿਸਮ ਦੀ ਕਾਨੂੰਨੀ ਸਲਾਹ/ਸਹਾਇਤਾ ਦੀ ਜਰੂਰਤ ਹੋਵੇ ਤਾਂ ਉਹ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਲੈ ਸਕਦੇ ਹਨ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ 01633261124 ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਸਮੂਹ ਸਟਾਫ ਵੀ ਹਾਜਰ ਸੀ। ਇਸ ਮੌਕੇ...
ਰਾਜ ਚੋਣ ਕਮਿਸ਼ਨ ਨੇ ਪੀ.ਸੀ.ਐੱਸ. ਅਧਿਕਾਰੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਅਬਜ਼ਰਵਰ ਨਿਯੁਕਤ ਕੀਤਾ

ਰਾਜ ਚੋਣ ਕਮਿਸ਼ਨ ਨੇ ਪੀ.ਸੀ.ਐੱਸ. ਅਧਿਕਾਰੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਤਰਨ ਤਾਰਨ ਲਈ ਅਬਜ਼ਰਵਰ ਨਿਯੁਕਤ ਕੀਤਾ

Local
ਤਰਨ ਤਾਰਨ, 03 ਦਸੰਬਰ (      ) - ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀ ਆਮ ਚੋਣਾਂ-2025 ਲਈ ਸ਼੍ਰੀਮਤੀ ਲਵਜੀਤ ਕਲਸੀ, ਪੀ.ਸੀ.ਐੱਸ. ਐਡੀਸ਼ਨਲ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਬਤੌਰ ਅਬਜ਼ਰਵਰ ਜ਼ਿਲ੍ਹਾ ਤਰਨ ਤਾਰਨ ਤੈਨਾਤ ਕੀਤਾ ਗਿਆ ਹੈ। ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਅੱਜ ਜ਼ਿਲ੍ਹਾ ਤਰਨ ਤਾਰਨ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਕੁਮਾਰ, ਡੀ.ਡੀ.ਪੀ.ਓ. ਸ. ਪਿਆਰ ਸਿੰਘ ਖ਼ਾਲਸਾ, ਆਰ.ਟੀ.ਏ. ਸ੍ਰੀ ਕਪਿਲ ਜ਼ਿੰਦਲ ਵੀ ਮੌਜੂਦ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਜੀਵ ਕੁਮਾਰ ਵੱਲੋਂ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਸਬੰਧੀ ਜਾਣੂ ਕਰਵਾਇਆ ਗਿਆ। ਚੋਣ ਅਬਜ਼ਰਵਰ ਸ੍ਰੀਮਤੀ ਲਵਜੀਤ ਕਲਸੀ ਜ਼ਿਲ੍ਹਾ ਪ੍ਰੀਸ਼ਦ ਅਤੇ...
ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025′ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025′ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 3 ਦਸੰਬਰ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ('ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਐਕਟ ਸ਼ਹਿਰੀ ਹਰਿਆਵਲ ਅਤੇ ਵਾਤਾਵਰਨ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜੋ ਰੁੱਖਾਂ ਦੀ ਸੰਭਾਲ ਲਈ ਸੂਬੇ ਦੀ ਵਿਧਾਨਕ ਵਚਨਬੱਧਤਾ ਨੂੰ ਯਕੀਨੀ ਬਣਾਏਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਖਰੜੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਰੱਖਤਾਂ ਦੀ ਕਟਾਈ ਲਈ ਸਖ਼ਤ ਉਪਾਅ ਅਤੇ ਭਾਰੀ ਜੁਰਮਾਨੇ ਦਾ ਪ੍ਰਸਤਾਵ ਹੈ, ਜਿਸ ਨਾਲ ਵਾਤਾਵਰਨ ਦੇ ਨਿਘਾਰ ਨਾਲ ਲੜਨ ਦੀਆਂ ਸੂਬੇ ਦੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਦੇ ਪ੍ਰਸਤਾਵ ਦੀ ਚੰਗੀ...
ਅੰਤਰ ਰਾਸ਼ਟਰੀ ਕਬੱਡੀ ਕਾਨਫਰੰਸ ਦੀਆ ਤਿਆਰੀਆਂ ਸ਼ੁਰੂ , ਅਜੈਬ ਸਿੰਘ ਚੱਠਾ

ਅੰਤਰ ਰਾਸ਼ਟਰੀ ਕਬੱਡੀ ਕਾਨਫਰੰਸ ਦੀਆ ਤਿਆਰੀਆਂ ਸ਼ੁਰੂ , ਅਜੈਬ ਸਿੰਘ ਚੱਠਾ

Global News
ਕਾਨਫਰੰਸ ਨੂੰ ਸੰਪੂਰਨ ਸਹਿਯੋਗ ਦੇਵਾਗੇ : ਸਰਦਾਰ ਗੁਰਲਾਲ ਸਿੰਘ ਐਮ. ਐਲ , ਏ . ਤੇ ਪ੍ਰਧਾਨ ਪੰਜਾਬ ਕਬੱਡੀ ਐਸੋਸੀਏਸ਼ਨ Iਪੰਜਾਬ ਵਿਚ ਕਬੱਡੀ ਕਾਨਫਰੰਸ ਕਰਾਉਣ ਦੀਆ ਤਿਆਰੀਆਂ ਸ਼ੁਰੂ ਹੋ ਗਈਆਂ ਹਨ I ਜਗਤ ਪੰਜਾਬੀ ਸਭਾ ਵਲੋਂ ਵਿਦਵਾਨਾਂ ਨਾਲ ਸੰਪਰਕ ਕੀਤਾ ਗਿਆ ਹੈ ਤੇ ਬੇਨਤੀ ਕੀਤੀ ਹੈ ਕਿ ਪੰਜਾਬ ਸਟਾਇਲ ਕਬੱਡੀ ਦੇ ਇਤਿਹਾਸ , ਹੁਣ ਦੇ ਤੇ ਪਹਿਲੇ ਕਬੱਡੀ ਖਿਡਾਰੀਆਂ ਬਾਰੇ , 1954 ਤੋਂ 1957 ਤਕ ਪਾਕਿਸਤਾਨ ਤੇ ਪੰਜਾਬ ਦੇ ਹੋਏ ਕਬੱਡੀ ਮੈਚਾਂ ਬਾਰੇ , 1973 ਤੇ 1974 ਵਿਚ ਹੋਏ ਇੰਗਲੈਂਡ ਤੇ ਪੰਜਾਬ ਦੇ ਮੈਚਾਂ ਬਾਰੇ , ਕਬੱਡੀ ਦਾ ਵਰਤਮਾਨ ਤੇ ਭਵਿੱਖ , ਕਬੱਡੀ ਦੇ ਨਿਯਮ , ਕਿਲਾ ਰਾਏਪੁਰ ਦੇ ਟੂਰਨਾਮੈਂਟ , ਪ੍ਰਮੋਟਰਾਂ ਬਾਰੇ , ਕਬੱਡੀ ਲੇਖਕਾਂ ਅਤੇ ਕੁਮੈਂਟੇਟਰਾਂ ਬਾਰੇ ਖੋਜ ਪੱਤਰ ਲਿਖਣ 15 ਜਨਵਰੀ 2026 ਤੋਂ ਪਹਿਲਾ ਖੋਜ ਪੱਤਰਾਂ ਦੀ ਮੰਗ ਕੀਤੀ ਹੈ I ਵਿਦਵਾਨਾਂ ਵਿਚ ਖੋਜ ਪੱਤਰ ਲਿਖਣ ਲਈ ਉਤਸ਼ਾਹ ਹੈ I ਖੋਜ ਪੱਤਰ ਛਾਪੇ ਵੀ ਜਾਣਗੇ I ਅਜੈਬ ਸਿੰਘ ਚੱਠਾ ਵਲੋਂ ਬਹੁਤ ਸਾਰੇ ਕਬੱਡੀ ਪ੍ਰੇਮੀਆਂ ਨਾਲ ਸੰਪਰਕ ਬਣਾਇਆ ਹੈ , ਜਿਨ੍ਹਾਂ ਵਿਚ : ਰੋਸ਼ਨ ਖੇੜਾ, ਪ੍ਰਿੰਸੀਪਲ ਸਰਵਣ ਸਿੰਘ , ਕੁਲਵੰਤ ਸਿੰਘ ਬੁਢਲਾਡਾ , ...