Sunday, August 16Malwa News
Shadow

Tag: punjabi news

ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ “ਲਾਈਟ ਐਂਡ ਸਾਊਂਡ” ਸਮਾਗਮ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

Local
ਕੋਟਕਪੂਰਾ, 4 ਨਵੰਬਰ ( )- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸੱਭਿਆਚਾਰ ਮਾਮਲੇ ਵਿਭਾਗ ਪੰਜਾਬ ਸਰਕਾਰ ਵੱਲੋਂ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ "ਲਾਈਟ ਐਂਡ ਸਾਊਂਡ ਸਮਾਗਮ" ਵਿੱਚ, ਜੋ ਕਿ 8 ਨਵੰਬਰ 2025 (ਸ਼ਨੀਵਾਰ) ਨੂੰ ਸ਼ਾਮ 6 ਵਜੇ ਤੋਂ 8 ਵਜੇ ਤੱਕ ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ ਵਿੱਚ ਜਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਹ ਇਸ ਵਿਸ਼ੇਸ਼ ਸਮਾਗਮ ਦਾ ਉਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਹੋਰ ਮਹਾਨ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਸ਼ਹਾਦਤ ਨੂੰ ਜੀਵੰਤ ਢੰਗ ਨਾਲ ਪ੍ਰਗਟ ਕਰਨਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਰੌਸ਼ਨੀ ਤੇ ਧੁਨੀਆਂ ਦੇ ਸੰਗਮ ਰਾਹੀਂ ਸਿੱਖ ਇਤਿਹਾਸ ਦੇ ਮਹੱਤਵਪੂਰਣ ਪਲਾਂ ਨੂੰ ਦਰਸਾਇਆ ਜਾਵੇਗਾ। ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਮਰ ਬਲਿਦਾਨ ਦੀ ਪ੍ਰਤੀਕ ਹੈ, ਜ...
ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

Local
ਮਾਲੇਰਕੋਟਲਾ 04 ਨਵੰਬਰ :-                    ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਮਾਲੇਰਕੋਟਲਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕਰਨ ਪੁਜੇ। ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਪੁਹੰਚਣ ਤੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਗਰਾਡ ਆਫ਼ ਆਨਰ ਦਿੱਤਾ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ,ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਸਹਾਇਕ ਕਮਿਸ਼ਨਰ ਰਾਕੇਸ ਕੁਮਾਰ ਗਰਗ,ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ ਤੋਂ ਇਲਾਵਾ ਵੱਖ ਵੱਖ ਸ਼ਾਖਾਵਾਂ ਦੇ ਮੁੱਖੀ ਮੌਜੂਦ ਸਨ।                      ਉਨ੍ਹਾਂ ਇਸ ਉਪਰੰਤ ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਅਤੇ ਤਹਿਸੀਲਦਾਰ ਰਿੱਤੂ ਗੁਪਤਾ, ਨਾਇਬ ਤਹਿਸ਼ੀਲਦਾਰ ਸੁਖਵਿੰਦਰ ਸਿੰਘ,ਨਾਇਬ ਤਹਿਸ਼ੀਲਦਾਰ ਅਮਰਗੜ੍ਹ ਲਵਦੀਪ ਸਿੰਘ ਤੋਂ ਉਨ੍ਹਾਂ ਵੱਲੋਂ ਨਿਪਟਾਏ ਜਾਂਦੇ ਅਦਾਲਤੀ ਮਾਮਲਿਆਂ ਸਮੇਤ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਮਾਲ ਵਿਭਾਗ ਨਾਲ ਸਬੰਧਤ ਸੇ...
350ਵੇਂ ਸ਼ਹੀਦੀ ਸ਼ਤਾਬਦੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਪ੍ਰਬੰਧ-ਪੂਜਾ ਸਿਆਲ ਗਰੇਵਾਲ

350ਵੇਂ ਸ਼ਹੀਦੀ ਸ਼ਤਾਬਦੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਪ੍ਰਬੰਧ-ਪੂਜਾ ਸਿਆਲ ਗਰੇਵਾਲ

Local
ਸ੍ਰੀ ਅਨੰਦਪੁਰ ਸਾਹਿਬ 04 ਨਵੰਬਰ  ()- ਪੂਜਾ ਸਿਆਲ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਨੋਵੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮਾਗਮਾਂ ਦੌਰਾਨ ਆਪਣੀ ਡਿਊਟੀ ਸੇਵਾਂ ਦੀ ਭਾਵਨਾਂ ਨਾਲ ਕੀਤੀ ਜਾਵੇ।       ਬੀਤੇ ਦਿਨ ਇਸ ਸਬੰਧ ਵਿੱਚ ਉਪ ਮੰਡਲ ਦਫਤਰ ਦੇ ਮੀਟਿੰਗ ਹਾਲ ਵਿੱਚ ਰੱਖੀ ਇੱਕ ਵਿਸੇਸ਼ ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀਆਂ ਸੰਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਜਿਲ੍ਹੇ ਦੇ ਲਗਭਗ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 15 ਨਵ...
ਹੁਣ ਬਜ਼ੁਰਗਾਂ ਨੂੰ ਪੈਨਸ਼ਨ ਦਫ਼ਤਰ ਜਾਣ ਦੀ ਨਹੀਂ ਪਏਗੀ ਲੋੜ! ਮਾਨ ਸਰਕਾਰ ਨੇ ਲਾਂਚ ਕੀਤਾ ‘ਸੇਵਾ ਪੋਰਟਲ’, 3.15 ਲੱਖ ਬਜ਼ੁਰਗਾਂ ਨੂੰ ਹੁਣ ਘਰ ਬੈਠੇ ਮਿਲੇਗੀ ਪੈਨਸ਼ਨ

ਹੁਣ ਬਜ਼ੁਰਗਾਂ ਨੂੰ ਪੈਨਸ਼ਨ ਦਫ਼ਤਰ ਜਾਣ ਦੀ ਨਹੀਂ ਪਏਗੀ ਲੋੜ! ਮਾਨ ਸਰਕਾਰ ਨੇ ਲਾਂਚ ਕੀਤਾ ‘ਸੇਵਾ ਪੋਰਟਲ’, 3.15 ਲੱਖ ਬਜ਼ੁਰਗਾਂ ਨੂੰ ਹੁਣ ਘਰ ਬੈਠੇ ਮਿਲੇਗੀ ਪੈਨਸ਼ਨ

Punjab Development
ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਪੋਰਟਲ, ਜਿਸਦਾ ਪਤਾ https://pensionersewa.punjab.gov.in ਹੈ, ਦਾ ਉਦੇਸ਼ ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕਾਰਜ ਪ੍ਰਵਾਹ ਨੂੰ ਸਵੈਚਾਲਤ ਕਰਨਾ ਅਤੇ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੋਰਟਲ ਸ਼ੁਰੂ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ਵਿੱਚ 'ਜੀਵਨ ਪ੍ਰਮਾਣ' ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਾਉਣਾ, ਉਤਰਾਅਧਿਕਾਰੀ ਮਾਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ.ਟੀ.ਸੀ.) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਣ ਮਾਡਿਊਲ...
‘ਸੀਐਮ ਦੀ ਯੋਗਸ਼ਾਲਾ’ ਨੇ ਰਚਿਆ ਇਤਿਹਾਸ; 2 ਲੱਖ ਲੋਕ ਰੋਜ਼ਾਨਾ ਕਰ ਰਹੇ ਮੁਫ਼ਤ ਯੋਗ, 4,500 ਤੋਂ ਜ਼ਿਆਦਾ ਕਲਾਸਾਂ ਅਤੇ 2,600+ ਨੌਜਵਾਨਾਂ ਨੂੰ ਮਿਲੀ ਨੌਕਰੀ

‘ਸੀਐਮ ਦੀ ਯੋਗਸ਼ਾਲਾ’ ਨੇ ਰਚਿਆ ਇਤਿਹਾਸ; 2 ਲੱਖ ਲੋਕ ਰੋਜ਼ਾਨਾ ਕਰ ਰਹੇ ਮੁਫ਼ਤ ਯੋਗ, 4,500 ਤੋਂ ਜ਼ਿਆਦਾ ਕਲਾਸਾਂ ਅਤੇ 2,600+ ਨੌਜਵਾਨਾਂ ਨੂੰ ਮਿਲੀ ਨੌਕਰੀ

Punjab Development
ਚੰਡੀਗੜ੍ਹ, 4 ਨਵੰਬਰ : ਪੰਜਾਬ ਸਰਕਾਰ ਦੀ ਵਧੀਆ ਸ਼ੁਰੂਆਤ ‘ਸੀਐਮ ਦੀ ਯੋਗਸ਼ਾਲਾ’ ਨੇ ਨਾ ਸਿਰਫ਼ ਸੂਬੇ ਦੇ ਸਿਹਤ ਦੇ ਹਾਲਾਤ ਬਦਲ ਦਿੱਤੇ ਹਨ, ਸਗੋਂ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀਆਂ ਲੋਕਾਂ ਲਈ ਬਣੀਆਂ ਨੀਤੀਆਂ ਦੀ ਇੱਕ ਚੰਗੀ ਮਿਸਾਲ ਪੇਸ਼ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਨਾਲ ਸ਼ੁਰੂ ਹੋਇਆ ਇਹ ਕੰਮ ਯੋਗ ਨੂੰ ਸਿਰਫ਼ ਕਸਰਤ ਨਹੀਂ, ਸਗੋਂ ਇੱਕ ਜੀਵਨ ਢੰਗ ਬਣਾ ਰਿਹਾ ਹੈ, ਜੋ ਤਣਾਅ, ਮੋਟਾਪਾ, ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਅੱਜ ਦੀਆਂ ਬੀਮਾਰੀਆਂ ਨਾਲ ਲੜਨ ਵਿੱਚ ਮਦਦਗਾਰ ਸਾਬਤ ਹੋ ਰਿਹਾ ਹੈ। ਇਹ ਯੋਜਨਾ ਪੰਜਾਬ ਨੂੰ ਨਸ਼ਾ-ਮੁਕਤ ਅਤੇ ਤੰਦਰੁਸਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਸਾਬਤ ਹੋ ਰਹੀ ਹੈ। ਇਸ ਯੋਜਨਾ ਦੀ ਸਫਲਤਾ ਦਾ ਇੱਕ ਵੱਡਾ ਸਬੂਤ ਇਸ ਦਾ ਵਿਸ਼ਾਲ ਫੈਲਾਅ ਹੈ। ਸਰਕਾਰ ਨੇ ਇਸ ਨੂੰ ਸਿਰਫ਼ ਇੱਕ ਸਾਲ ਵਿੱਚ ਚਾਰ ਪੜਾਵਾਂ ਵਿੱਚ ਲਾਗੂ ਕੀਤਾ। ਅਪ੍ਰੈਲ 2023 ਵਿੱਚ 4 ਵੱਡੇ ਸ਼ਹਿਰਾਂ ਤੋਂ ਸ਼ੁਰੂ ਹੋਈ ਇਹ ਪਹਿਲ, ਜਿੱਥੇ 100 ਤੋਂ ਵੱਧ ਟ੍ਰੇਨਰਾਂ ਨੇ 500 ਤੋਂ ਵੱਧ ਕਲਾਸਾਂ ਸ਼ੁਰੂ ਕੀਤੀਆਂ, ਜਲਦੀ ਹੀ ਜੂਨ 2023 ਤੱਕ 9...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ, ਸਾਰੀਆਂ ਤਹਿਸੀਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਮੁਫ਼ਤ ਬੱਸ ਸੇਵਾ ਦਾ ਕੀਤਾ ਜਾਵੇਗਾ ਪ੍ਰਬੰਧ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ, ਸਾਰੀਆਂ ਤਹਿਸੀਲਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਮੁਫ਼ਤ ਬੱਸ ਸੇਵਾ ਦਾ ਕੀਤਾ ਜਾਵੇਗਾ ਪ੍ਰਬੰਧ

Breaking News
ਚੰਡੀਗੜ੍ਹ, 3 ਨਵੰਬਰ: ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀ ਵਿਰਾਸਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਲਾਸਾਨੀ ਸ਼ਹਾਦਤ, ਸੱਚ ਦੇ ਰਾਹ 'ਤੇ ਚੱਲਣ ਦੇ ਸਿਧਾਂਤ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨਾਲ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਫ਼ਿਰਕੇ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੇ ਮੌਲਿਕ ਅਧਿਕਾਰਾਂ ਅਤੇ ਸਨਮਾਨ ਲਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋ...

ਹੁਣ ਧਿਆਨ ਨੌਕਰੀਆਂ ਦੇਣ ‘ਤੇ ਹੈ, ਨਾ ਕਿ ਉਨ੍ਹਾਂ ਦੀ ਭਾਲ ‘ਤੇ— ਮੁੱਖ ਮੰਤਰੀ ਮਾਨ ਦੇ ‘ਬਿਜ਼ਨਸ ਕਲਾਸ’ ਨੇ ਪੰਜਾਬ ਨੂੰ ‘ਸਟਾਰਟਅੱਪ ਸਟੇਟ’ ਬਣਾ ਦਿੱਤਾ ਹੈ!’ ਡਿਗਰੀ ਨਾਲ ਕਮਾਈ’ ਦੀ ਗਰੰਟੀ

Punjab Development
ਚੰਡੀਗੜ੍ਹ, 3 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਸੋਚ ਅਤੇ ਅਰਵਿੰਦ ਕੇਜਰੀਵਾਲ ਦੇ ਸਿੱਖਿਆ ਮਾਡਲ ਤੋਂ ਪ੍ਰੇਰਿਤ ਹੋ ਕੇ, ਪੰਜਾਬ ਨੇ ਦੇਸ਼ ਭਰ ਵਿੱਚ ਇੱਕ ਇਤਿਹਾਸਕ ਪਹਿਲਕਦਮੀ ਸ਼ੁਰੂ ਕੀਤੀ ਹੈ ਜਿਸ ਨੇ ਰਵਾਇਤੀ ਸਿੱਖਿਆ ਪ੍ਰਣਾਲੀ ਨੂੰ ਬਦਲ ਦਿੱਤਾ ਹੈ। ਹੁਣ, ਪੰਜਾਬ ਦੇ ਕਲਾਸਰੂਮਾਂ ਵਿੱਚ ਬੱਚੇ ਸਿਰਫ਼ ਡਿਗਰੀਆਂ ਹੀ ਨਹੀਂ ਕਮਾ ਰਹੇ ਹਨ, ਸਗੋਂ ਆਪਣੇ ਕਾਰੋਬਾਰਾਂ ਦੀ ਨੀਂਹ ਰੱਖ ਰਹੇ ਹਨ। ਇਹ ਸਿਰਫ਼ ਸਿੱਖਿਆ ਨਹੀਂ ਹੈ, ਸਗੋਂ ਇੱਕ ਆਰਥਿਕ ਕ੍ਰਾਂਤੀ ਹੈ, ਜਿਸਨੂੰ 'ਬਿਜ਼ਨਸ ਕਲਾਸ' (ਐਂਟਰਪ੍ਰੈਨਿਓਰਸ਼ਿਪ ਮਾਈਂਡਸੈੱਟ ਕੋਰਸ - ਈਐਮਸੀ) ਕਿਹਾ ਜਾਂਦਾ ਹੈ। ਇਹ ਪ੍ਰੋਗਰਾਮ, ਜੋ ਹੁਣ ਉੱਚ ਸਿੱਖਿਆ ਵਿੱਚ ਇੱਕ ਲਾਜ਼ਮੀ ਵਿਸ਼ਾ ਬਣ ਗਿਆ ਹੈ, ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀ ਸਿਰਜਣਹਾਰਾਂ ਵਿੱਚ ਬਦਲਣ ਲਈ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਕਦਮ ਹੈ। ਮੁੱਖ ਮੰਤਰੀ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ, "ਹੁਣ ਪੰਜਾਬ ਦਾ ਹਰ ਨੌਜਵਾਨ ਉੱਦਮੀ ਬਣੇਗਾ, ਅਤੇ ਹਰ ਕਾਲਜ ਨਵੇਂ ਕਾਰੋਬਾਰਾਂ ਦਾ ਜਨਮ ਸਥਾਨ ਬਣੇਗਾ।" ਰਾਸ਼ਟਰੀ ਸਿੱਖਿਆ ਨੀਤੀ (NEP 2020) ਦੇ ਅਨੁਸਾਰ, ਪੰਜਾਬ ਸਰਕਾਰ ...

ਰਾਸ਼ਟਰੀ ਔਸਤ ਨਾਲੋਂ ਤਿੰਨ ਗੁਣਾ ਤੇਜ਼ ਹੈ ਪੰਜਾਬ! ਹੜ੍ਹਾਂ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ GST ਕਮਾਈ ਵਿੱਚ 21.5% ਦਾ ਹੋਇਆ ਵਾਧਾ

Hot News
ਚੰਡੀਗੜ੍ਹ, 3 ਨਵੰਬਰ : ​​​​​​​​​​​ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਦਾ ਮਜ਼ਬੂਤ ਵਾਧਾ ਹੋਇਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਆਪਕ ਹੜ੍ਹਾਂ ਅਤੇ ਜੀ.ਐਸ.ਟੀ. 2.0 ਤਹਿਤ ਹਾਲ ਹੀ ਵਿੱਚ ਟੈਕਸ ਦਰਾਂ ਦੇ ਤਰਕੀਕਰਨ ਦੇ ਬਾਵਜੂਦ ਸੂਬੇ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਾਧੇ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਸੂਬੇ ਨੇ ਅਪ੍ਰੈਲ ਤੋਂ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਵਜੋਂ 15,683.59 ਕਰੋੜ ਰੁਪਏ ਪ੍ਰਾਪਤ ਕੀਤੇ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ ਇਹ ਪ੍ਰਾਪਤੀ 12,907.31 ਕਰੋੜ ਰੁਪਏ ਸੀ, ਜਿਸ ਵਿੱਚ ਕਿ 2,776 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਉਲਟ, ਵਿੱਤੀ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ

Local
ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਨਵੰਬਰ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਬੋਦੀਵਾਲਾ, ਪੰਨੀਵਾਲਾ ਅਤੇ ਮਿੱਡਾ ਵਿਖੇ 1.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਬੋਦੀਵਾਲਾ ਵਿਖੇ ਲਗਭਗ 25 ਲੱਖ ਦੀ ਲਾਗਤ ਨਾਲ ਬਨਣ ਵਾਲੇ ਪੰਚਾਇਤ ਘਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ  ਉਨ੍ਹਾਂ ਕਿਹਾ ਕਿ ਪਿੰਡ ਵਿਚ ਲਗਭਗ 36 ਲੱਖ ਦੀ ਲਾਗਤ ਨਾਲ ਖੇਡ ਮੈਦਾਨ ਦੀ ਉਸਾਰੀ , 3 ਲੱਖ ਦੀ ਲਾਗਤ ਨਾਲ ਬਸ ਸਟੈਂਡ ਦੀ ਉਸਾਰੀ, 5 ਲੱਖ ਦੀ ਲਾਗਤ ਨਾਲ ਸੋਲਿਡ ਵੈਸਟ ਮੈਨੇਜਮੈਂਟ, ਲਗਭਗ 54 ਲੱਖ ਦੀ ਲਾਗਤ ਨਾਲ ਬੋਦੀਵਾਲਾ ਤੋਂ ਗੱਦਾਡੋਬ ਸੜਕ ਅਤੇ ਲਗਭਗ 40 ਲੱਖ ਦੀ ਲਾਗਤ ਨਾਲ ਰੱਤਾਖੇੜਾ ਤੋਂ ਬੋਦੀਵਾਲਾ ਸੜਕ ਦੇ ਨਿਰਮਾਣ ਲਈ ਵੀ ਕੰਮ ਕਰਵਾਏ ਗਏ ਹਨ।          ਉਨ੍ਹਾਂ ਦੱਸਿਆ ਕਿ ਅੱਜ ਪਿੰਡ ਪੰਨੀਵਾਲਾ ਵਿਖੇ ਲਗਭ...
ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਵਲੋਂ ਆਈਟੀਆਈ ਨੰਗਲ ਦਾ ਦੌਰਾਂ

ਐੱਨਐੱਫਐੱਲ ਦੇ ਕਾਰਜਕਾਰੀ ਡਾਇਰੈਕਟਰ ਐੱਮਐੱਨ ਗੋਇਲ ਵਲੋਂ ਆਈਟੀਆਈ ਨੰਗਲ ਦਾ ਦੌਰਾਂ

Local
ਨੰਗਲ  03 ਨਵੰਬਰ ()- ਨੰਗਲ ਦੀ ਉਦਯੋਗਿਕ ਇਕਾਈ ਨੈਸ਼ਨਲ ਫਰਟੀਲਾਈਜ਼ਰ ਕੈਮੀਕਲ ਲਿਮਟਡ ਦੇ ਕਾਰਜਕਾਰੀ ਡਾਇਰੈਕਟਰ ਐੱਮ ਐੱਨ ਗੋਇਲ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨਾਂ ਆਈਟੀਆਈ ਨਾਲ ਵੱਖ ਵੱਖ ਟਰੇਡਾ ਲਈ ਚਲ ਰਹੇ ਐੱਮਉਯੂ ਸਮਝੌਤਿਆਂ ਅਤੇ ਆਈਟੀਆਈ ਦੇ ਸਿੱਖਿਆਰਥੀਆਂ ਦੀ ਟਰੇਨਿੰਗ ਨੂੰ ਇੰਡਸਟਰੀ ਦੀ ਮੰਗ ਅਨੁਸਾਰ ਕਰਵਾਉਣ ਲਈ ਵੱਖ ਵੱਖ ਤਰੀਕਿਆਂ ਤੇ ਵੀਚਾਰ ਵਟਾਦਰਾਂ ਕੀਤਾ ਗਿਆ।ਇਸ ਮੌਕੇ ਉਨਾਂ ਵੱਖ ਵੱਖ ਵਰਕਸਾਪਾ ਦਾ ਦੌਰਾਂ ਕਰਦਿਆਂ ਸਿੱਖਿਆਰਥੀਆਂ ਨਾਲ ਬਹੁਤ ਸਾਰੇ ਤਕਨੀਕੀ ਨੁਕਤਿਆਂ ਤੇ ਗਲਬਾਤ ਕੀਤੀ।        ਇਸ ਮੌਕੇ ਉਨਾਂ ਸਿੱਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿੱਤਾ ਮੁੱਖੀ ਸਿੱਖਿਆਂ ਦਾ ਮਕਸਦ  ਸਿਰਫ ਸਰਟੀਫਿਕੇਟ ਪ੍ਰਾਪਤ ਕਰਨਾ ਨਹੀ ਹੋਣਾ ਚਾਹੀਦਾ,ਸਗੋਂ ਕਿੱਤੇ ਦੀ ਮੁਹਾਰਤ ਹੋਣੀ ਬਹੁਤ ਜਰੂਰੀ ਹੈ।ਇਸ ਮੌਕੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਆਏ  ਮਹਿਮਾਨਾ  ਦਾ ਧੰਨਵਾਦ ਕਰਦਿਆਂ ਕਿਹਾ ਕਿ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਮੰਤਰੀ ਹਰਜ...