Monday, November 10Malwa News
Shadow

Tag: punjabi news

केन्या के नारोक काउंटी के गवर्नर से हरियाणा के कृषि मंत्री की मुलाकात

केन्या के नारोक काउंटी के गवर्नर से हरियाणा के कृषि मंत्री की मुलाकात

Haryana, Hindi
चंडीगढ़, 13 अक्तूबर — हरियाणा के कृषि एवं किसान कल्याण मंत्री श्री श्याम सिंह राणा ने आज केन्या के नारोक काउंटी के गवर्नर श्री पैट्रिक ओले नटुटू  से मुलाकात कर भारत-केन्या कृषि सहयोग को नई गति देने पर चर्चा की। बैठक में दोनों नेताओं ने कृषि भूमि विकास, सिंचाई प्रणाली के आधुनिकीकरण, पशुपालन क्षेत्र में नवाचार, तथा कृषि अनुसंधान और तकनीकी साझेदारी को बढ़ाने के विभिन्न पहलुओं पर विस्तार से विचार-विमर्श किया।  श्री राणा ने बैठक के दौरान हरियाणा में चल रही फसल विविधीकरण नीति, सूक्ष्म सिंचाई प्रणाली और ड्रोन आधारित कृषि तकनीकों से हुए सकारात्मक परिणामों की जानकारी साझा की। उन्होंने कहा कि “हरियाणा ने आधुनिक तकनीक अपनाकर कृषि उत्पादन और किसानों की आय में उल्लेखनीय सुधार किया है। इन अनुभवों से केन्या भी लाभान्वित हो सकता है।” उन्होंने हरिय...
लोक निर्माण एवं जन स्वास्थ्य अभियांत्रिकी मंत्री रणबीर गंगवा ने बरवाला के नगर पालिका के नवनिर्मित भवन का किया उद्घाटन

लोक निर्माण एवं जन स्वास्थ्य अभियांत्रिकी मंत्री रणबीर गंगवा ने बरवाला के नगर पालिका के नवनिर्मित भवन का किया उद्घाटन

Haryana, Hindi
चण्डीगढ़, 13 अक्टूबर- हरियाणा के लोक निर्माण एवं जन स्वास्थ्य अभियांत्रिकी मंत्री श्री रणबीर गंगवा ने सोमवार को बरवाला में नगरपालिका के नवनिर्मित भवन का उद्घाटन किया है। उद्घाटन अवसर पर आयोजित कार्यक्रम में संबोधित करते हुए कैबिनेट मंत्री श्री रणबीर गंगवा ने कहा कि जन कार्यों के बेहतर निपटान और आमजन को सरकारी सेवाओं में सहुलियत देना सरकार की प्राथमिकता है। नगरपालिका के नए भवन की क्षेत्र में काफी जरूरत थी। कैबिनेट मंत्री ने कहा कि नगरपालिका को अपग्रेड कर इसे नगर परिषद का दर्जा दिलाने के लिए भी प्रयास किए जा रहे है। उन्होंने कहा कि शहर के विकास और सौदर्यकरण करने की जिम्मेवारी नगरपालिका की है इसलिए इस दिशा में स्थानीय निकाय के अधिकारी पूरी तत्परता के साथ कार्य करें। कैबिनेट मंत्री ने कहा कि हाल ही में लोक निर्माण विभाग के भवन निर्माण के अतिरिक्त कई अन्य परियोजनाओं पर कार्य किया जा रहा...
ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

ਵਾਈ.ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

Hot News
ਚੰਡੀਗੜ੍ਹ, 13 ਅਕਤੂਬਰ:- ਹਰਿਆਣਾ ਪੁਲਿਸ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਕੀਤੀ ਗਈ। ਪੇਸ਼ ਕੀਤੀ ਰਿਪੋਰਟ ਅਨੁਸਾਰ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਸ.ਆਈ.ਟੀ. ਗਠਿਤ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਪੇਸ਼ ਰਿਪੋਰਟ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਮਾਮਲੇ ਵਿੱਚ ਮਾਨਯੋਗ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਅਨੁਸਾਰ ਮਰਹੂਮ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਿਹਨਾਂ 14 ਵਿਅਕਤੀਆਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਦਰਜ ਹੈ ਉਨ੍ਹਾਂ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਇਸ ਤੋਂ ਇਲਾਵਾ ਅੱਜ ਪੇਸ਼ ਕੀਤੀ ਗਈ ਰਿਪੋਰਟ ਨਾਲ ਐਫ.ਆਈ.ਆਰ. ਦੀ ਕਾਪੀ ਨੱਥੀ ਨਹੀਂ ਸੀ ਜਿਸ ਕਾਰਨ ਇਹ ਪਤਾ ਨ...
‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 226ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 13 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 364 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 226 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,867 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.9 ਕਿਲੋਗ੍ਰਾਮ ਹੈਰੋਇਨ, 2.6 ਕਿਲੋਗ੍ਰਾਮ ਅਫੀਮ, 674 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਫਸਲ ਦੇ ਖਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 20,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ’ਤੇ ਮੋਹਰ ਲਾਈ

Hot News
ਚੰਡੀਗੜ੍ਹ, 13 ਅਕਤੂਬਰ*:- ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਧਾ ਕੇ 20,000 ਰੁਪਏ ਪ੍ਰਤੀ ਏਕੜ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।  ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁਦਰਤੀ ਆਫਤਾਂ ਕਾਰਨ ਖਰਾਬ ਹੋਈਆਂ ਫਸਲਾਂ ਅਤੇ ਘਰਾਂ ਦੇ ਨੁਕਸਾਨ ਲਈ ਪੀੜਤ ਲੋਕਾਂ ਨੂੰ ਢੁਕਵੀਂ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਨੁਕਸਾਨ ਦੀ ਭਰਪਾਈ ਲਈ ਸੂਬੇ ਦੇ ਬਜਟ ਵਿੱਚੋਂ ਮੁਆਵਜ਼ਾ ਦੇਣ ਵਾਸਤੇ ਰਾਹਤ ਰਾਸ਼ੀ ਦੀਆਂ ਸੋਧੀਆਂ ਹੋਈਆਂ ਦਰਾਂ ਨੂੰ ਕਾਰਜ-ਬਾਅਦ ਮਨਜ਼ੂਰੀ ਦੇ ਦਿੱਤੀ ਹੈ। ਸੂਬੇ ਨੂੰ ਇਸ ਸਾਲ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਕਰਕੇ ਰਾਹਤ ਰਾਸ਼ੀ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਫੈਸਲੇ ਤਹਿਤ ਫਸਲਾਂ ਦੇ 26 ਤੋਂ 75 ਫੀਸਦੀ ਤੱਕ ਨੁਕਸਾਨ ਲਈ 10,000 ਰੁਪਏ ਪ੍ਰਤ...
ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

Hot News
*ਅਜਨਾਲਾ (ਅੰਮ੍ਰਿਤਸਰ), 13 ਅਕਤੂਬਰ*:- ਜਨਤਕ ਸੇਵਾ ਦੇ ਖ਼ੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿੱਥੀ ਆਪਣੀ 45 ਦਿਨਾਂ ਦੀ ਸਮਾਂ ਹੱਦ ਦੇ ਬਾਵਜੂਦ 30 ਦਿਨਾਂ ਦੇ ਅੰਦਰ-ਅੰਦਰ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਇਸ ਜ਼ਿਲ੍ਹੇ ਦੇ 631 ਲਾਭਪਾਤਰੀਆਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡੇ।ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 11 ਸਤੰਬਰ ਨੂੰ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾਉਣ ਮਗਰੋਂ 45 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ 45 ਦਿਨਾਂ ਦੀ ਇਹ ਸਮਾਂ ਹੱਦ 28 ਅਕਤੂਬਰ ਨੂੰ ਖ਼ਤਮ ਹੋ ਰਹੀ ਹੈ ਪਰ ਸੂਬਾ ਸਰਕਾਰ ਨੇ ਆਪਣੀਆਂ ਅਣਥੱਕ ਕੋਸ਼ਿਸ਼ਾਂ ਰਾਹੀਂ ਸਮੇਂ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਇਸ ਕੰਮ ਲਈ ਮਿਹਨਤ ਕਰਨ ਵਾਲੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦ...
ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

Hot News
ਚੰਡੀਗੜ੍ਹ, 13 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ। ਅਰਜਨਟੀਨਾ ਦੇ ਸੈਂਟਰੋ ਐਗਰੋਟੈਕਨੀਕੋ ਰੀਜਨਲ ਦੇ ਵਫ਼ਦ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਇਸ ਵੱਕਾਰੀ ਸੰਸਥਾ ਦਾ ਸਟਾਫ਼ ਤੇ ਵਿਦਿਆਰਥੀ 8 ਤੋਂ 17 ਅਕਤੂਬਰ ਤੱਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਦੌਰੇ ਉੱਤੇ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਅਰਜਨਟੀਨਾ ਦੇ ਅਰਥਚਾਰੇ ਵਿੱਚ ਖੇਤੀਬਾੜੀ ਦਾ ਅਹਿਮ ਸਥਾਨ ਹੈ, ਖ਼ਾਸ ਤੌਰ ਉੱਤੇ ਪਸ਼ੂ-ਪਾਲਣ ਅਤੇ ਅਨਾਜ ਉਤਪਾਦਨ ਨਾਲ ਅਰਜਨਟੀਨਾ ਵਿਸ਼ਵ ਦੇ ਮੋਹਰੀ ਖੁਰਾਕ ਉਤਪਾਦਕਾਂ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀਆਂ ਸੰਸਥਾਵਾਂ ਵਿੱਚ ਖੇਤੀਬਾੜੀ ਦੇ ਵਿਸ਼ੇ ਬਾਰੇ ਪੜ੍ਹਾਈ ਕਰ ਰਹੇ ਇਹ ਵਿਦਿਆਰਥੀ ਪੰਜਾਬ ਵਿੱਚ ਚੱਲ ਰਹੀਆਂ ਆਧੁਨਿਕ ਖੇਤੀਬਾੜੀ ਜੁਗਤਾਂ ਬਾਰੇ ਜਾਣਨ ਲਈ ਇੱਥੇ ਆਏ ਹਨ। ਮੁੱਖ ਮੰਤਰੀ ਨੇ ਅਰਜਨਟੀਨਾ ਤੇ ਪੰਜਾਬ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਸਹਿਯੋਗ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਇਹ...
ਪੰਜਾਬ ਸਰਕਾਰ ਨੇ ਝੋਨੇ ਦੀ ਅੰਤਰ-ਰਾਜੀ ਗ਼ੈਰ-ਕਾਨੂੰਨੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ; ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ

ਪੰਜਾਬ ਸਰਕਾਰ ਨੇ ਝੋਨੇ ਦੀ ਅੰਤਰ-ਰਾਜੀ ਗ਼ੈਰ-ਕਾਨੂੰਨੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ; ਕੋਟਕਪੂਰਾ ਦੇ ਸ਼ੈੱਲਰ ਮਾਲਕ ਸਮੇਤ 6 ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ

Breaking News
ਚੰਡੀਗੜ੍ਹ, 13 ਅਕਤੂਬਰ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਗ਼ੈਰ-ਕਾਨੂੰਨੀ ਅੰਤਰ-ਰਾਜੀ ਢੋਆ-ਢੁਆਈ 'ਤੇ ਸ਼ਿਕੰਜਾ ਕੱਸਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪੁਲਿਸ ਸਟੇਸ਼ਨ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਸਥਾਨਕ ਮਾਰਕਫੈੱਡ ਬ੍ਰਾਂਚ ਮੈਨੇਜਰ ਦੀ ਸ਼ਿਕਾਇਤ 'ਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ), 2023 ਦੀ ਧਾਰਾ 318(4) ਅਤੇ 61(2) ਅਤੇ ਜ਼ਰੂਰੀ ਵਸਤਾਂ ਐਕਟ, 1955  ਦੀ ਧਾਰਾ 7 ਤਹਿਤ ਕੋਟਕਪੂਰਾ ਦੇ ਪਿੰਡ ਹਰੀ ਨੌ ਸਥਿਤ ਦੋ ਚੌਲ ਮਿੱਲਾਂ ਦੇ ਮਾਲਕ ਅਤੇ ਰਾਜਸਥਾਨ ਦੇ ਪੰਜ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਨੰਬਰ 0184 ਦਰਜ ਕੀਤੀ ਗਈ ਹੈ। ਪੁਲਿਸ ਨੇ ਗ਼ੈਰ-ਕਾਨੂੰਨੀ ਝੋਨੇ ਨਾਲ ਭਰੇ ਰਾਜਸਥਾਨ ਦੇ ਰਜਿਸਟਰੇਸ਼ਨ ਨੰਬਰ ਵਾਲੇ ਚਾਰ ਟਰੈਕਟਰ-ਟਰਾਲੀਆਂ ਵੀ ਬਰਾਮਦ ਕੀਤੀਆਂ ਹਨ। ਇਸ ਘਟਨਾ ਦੇ ਮੱਦੇਨਜ਼ਰ ਸ. ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰ...
ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ

Breaking News
ਚੰਡੀਗੜ੍ਹ, 13 ਅਕਤੂਬਰ:- ਬੁੱਢਾ ਦਰਿਆ ਨੂੰ ਸਾਫ਼ ਕਰਨ ਤੇ ਇਸਦੇ ਸੁਰਜੀਤੀਕਰਨ ਅਤੇ ਲੁਧਿਆਣਾ ਦੇ ਰੰਗਾਈ ਉਦਯੋਗ ਦੀਆਂ ਗੰਦੇ ਪਾਣੀ ਸਬੰਧੀ ਸਮੱਸਿਆਵਾਂ ਦੇ ਹੱਲ ਵਾਸਤੇ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ 8 ਅਕਤੂਬਰ ਨੂੰ ਮੈਗਸੀਪਾ, ਚੰਡੀਗੜ੍ਹ ਵਿਖੇ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ (ਟੀਡਬਲਯੂਆਈਸੀ) ਜੋ ਕਿ ਤਾਮਿਲਨਾਡੂ ਸਰਕਾਰ ਅਤੇ ਆਈ.ਐਲ. ਐਂਡ ਐਫ.ਐਸ. ਦਾ ਇੱਕ ਸਾਂਝਾ ਉੱਦਮ ਹੈ ਅਤੇ ਜਿਸ ਨੂੰ ਤਿਰੂਪੁਰ ਤੇ ਇਰੋਡ ਵਰਗੇ ਪ੍ਰਮੁੱਖ ਟੈਕਸਟਾਈਲ ਕਲੱਸਟਰਾਂ ਵਿੱਚ ਜ਼ੀਰੋ ਲਿਕਵਿਡ ਡਿਸਚਾਰਜ (ਜੈਡਐਲਡੀ) ਅਧਾਰਤ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ (ਸੀਈਟੀਪੀਜ਼) ਸਥਾਪਤ ਕਰਨ ਲਈ ਜਾਣਿਆ ਜਾਂਦਾ ਹੈ, ਨਾਲ ਵਿਸਥਾਰਤ ਵਿਚਾਰ ਚਰਚਾ ਕੀਤੀ। ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੇ ਮੈਂਬਰ (ਉਦਯੋਗ ਅਤੇ ਵਣਜ) ਵੈਭਵ ਮਹੇਸ਼ਵਰੀ ਵੱਲੋਂ ਬੁਲਾਈ ਗਈ ਇਹ ਮੀਟਿੰਗ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਗਠਿਤ ਉੱਚ-ਪੱਧਰੀ ਕਮੇਟੀ ਵੱਲੋਂ ਕੀਤੇ ਵਿਆਪਕ ਯਤਨਾਂ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਬੁੱਢਾ ਦਰਿਆ ਪ੍ਰਦੂਸ਼ਣ ਦਾ ਹੱਲ ਕਰਨਾ ਅਤੇ ਪੰਜਾਬ ਦ...
ਕੇਂਦਰੀ ਟੀਮਾਂ ਬਾਰਸ਼ਾਂ ਦੇ ਅਨਾਜ ਦੇ ਦਾਣੇ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਨਗੀਆਂ: ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ

ਕੇਂਦਰੀ ਟੀਮਾਂ ਬਾਰਸ਼ਾਂ ਦੇ ਅਨਾਜ ਦੇ ਦਾਣੇ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਨਗੀਆਂ: ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ/ਖਰੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ:- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਿਹਾ ਕਿ ਕੇਂਦਰੀ ਟੀਮਾਂ ਜਲਦੀ ਹੀ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਹਾਲ ਹੀ ਵਿੱਚ ਹੋਈਆਂ ਬਾਰਸ਼ਾਂ ਦੇ ਝੋਨੇ ਦੇ ਅਨਾਜ 'ਤੇ ਪ੍ਰਭਾਵ ਦਾ ਮੁਲਾਂਕਣ ਕਰਨਗੀਆਂ। ਸੋਮਵਾਰ ਨੂੰ ਖਰੜ ਅਨਾਜ ਮੰਡੀ ਦੇ ਆਪਣੇ ਦੌਰੇ ਦੌਰਾਨ, ਖੁਰਾਕ ਤੇ ਸਪਲਾਈ ਮੰਤਰੀ ਨੇ ਚੱਲ ਰਹੇ ਖਰੀਦ ਕਾਰਜਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਚੁਣੌਤੀਪੂਰਨ ਮੌਸਮ ਦੇ ਬਾਵਜੂਦ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਵਾਲੇ ਕਿਸਾਨਾਂ, ਏਜੰਸੀਆਂ ਅਤੇ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 17 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਖਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਨੂੰ 3,215 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਕੋਲ ਪਹਿਲਾ...