Friday, March 13Malwa News
Shadow

Tag: punjabi news

ਵਿਕਾਸ ਕਾਰਜਾਂ ਦਾ ਉਦਘਾਟਨ 7 ਅਪ੍ਰੈਲ ਨੂੰ

ਵਿਕਾਸ ਕਾਰਜਾਂ ਦਾ ਉਦਘਾਟਨ 7 ਅਪ੍ਰੈਲ ਨੂੰ

Local
ਕੋਟਕਪੂਰਾ, 5 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਸਿੱਖਿਆ ਕਰਾਂਤੀ" ਮੁਹਿੰਮ ਦੇ ਤਹਿਤ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਵਿੱਚ ਵਿਆਪਕ ਪੱਧਰ 'ਤੇ ਵਿਕਾਸ ਕਾਰਜ ਕੀਤੇ ਗਏ ਹਨ। ਇਹ ਕਾਰਜ ਨਾ ਸਿਰਫ਼ ਸਰਕਾਰੀ ਸਕੂਲਾਂ ਦੀ ਵਧੀਆ ਇਮਾਰਤੀ ਢਾਂਚੇ ਵੱਲ ਧਿਆਨ ਕੇਂਦਰਤ ਕਰਦੇ ਹਨ, ਸਗੋਂ ਸਿੱਖਿਆ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਨੂੰ ਸਮਰਪਿਤ ਮਾਹੌਲ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਵੀ ਇੱਕ ਵੱਡਾ ਕਦਮ ਹਨ। ਇਹ ਜਾਣਕਾਰੀ ਸ. ਕੁਲਤਾਰ ਸਿੰਘ ਸੰਧਵਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਿਤੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ "ਸਕੂਲ ਆਫ ਐਮੀਨੈਂਸ" ਜਿਹੇ ਮਾਡਲਾਂ ਰਾਹੀਂ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ, ਕਾਬਿਲ ਅਧਿਆਪਕਾਂ ਅਤੇ ਨਵੀਂ ਸੋਚ ਦੇ ਨਾਲ ਵਿਕਸਤ ਕੀਤਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਪ੍ਰਾਈਵੇਟ ਸਕੂਲਾਂ ਨੂੰ ਮੁਕਾਬਲਾ ਦੇ ਰਹੇ ਹਨ। ਸਿੱਖਿਆ ਵਿਭਾਗ ਵੱਲੋਂ ਨਵੇਂ ਲੈਬ, ਸਮਾਰਟ ਕਲਾਸਾਂ, ਕਰੀਅਰ ਗਾਈਡੈਂਸ ਸੈੱਲ ਅਤੇ ਵਿਦਿਆਰਥੀ ਕੇਂਦਰਤ ਕਾਰਜਕ੍ਰਮਾਂ ਰਾਹੀਂ ਨਵੇਂ ਆਯਾਮ ਜੋੜੇ ਗਏ ਹਨ। ਇਨ੍ਹਾਂ ਉਪਰਾਲਿਆਂ ਨਾਲ ਪੰਜਾਬ ਦੇ ਲੱਖਾਂ ਵਿਦਿਆਰ...
ਸਰਕਾਰ ਕਣਕ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

ਸਰਕਾਰ ਕਣਕ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

Breaking News
ਗੁਰਦਾਸਪੁਰ, ਅਪ੍ਰੈਲ 5: ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 124 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਸੂਬਾ ਸਰਕਾਰ ਨੇ ਪੂਰੇ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਕਣਕ ਦੀ ਖ਼ਰੀਦ ਲਈ 28,894 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਿਟ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ...
ਪੰਜਾਬ ਵਿੱਚ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ-ਮਨਵਿੰਦਰ ਸਿੰਘ ਗਿਆਸਪੁਰਾ

ਪੰਜਾਬ ਵਿੱਚ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ-ਮਨਵਿੰਦਰ ਸਿੰਘ ਗਿਆਸਪੁਰਾ

Hot News
ਚੰਡੀਗੜ੍ਹ, 5 ਅਪ੍ਰੈਲ : ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ 'ਤੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਫ਼ਰਤ ਦੀ ਗੱਲ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ। ਗਿਆਸਪੁਰਾ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਨਫਰਤ ਤੇ ਹਿੰਸਾ ਦੀ ਗੱਲ ਕਰਨੀ ਨਹੀਂ ਸਿਖਾਈ। ਉਨ੍ਹਾਂ ਨੇ ਸਾਨੂੰ ‘ਸਰਬੱਤ ਦਾ ਭਲਾ’ ਦਾ ਪਾਠ ਪੜ੍ਹਾਇਆ ਹੈ। ਇਸ ਵਿਅਕਤੀ ਨੂੰ ਸਿੱਖ ਸਿਧਾਂਤਾਂ ਬਾਰੇ ਕੁਝ ਨਹੀਂ ਪਤਾ। ਉਹ ਅਕਲ ਤੋਂ ਅੰਨ੍ਹਾ ਆਦਮੀ ਹੈ। ਗੁਰਪਤਵੰਤ ਪੰਨੂ ਸਾਡੇ ਗੁਰੂ ਸਾਹਿਬਾਨ ਦੁਆਰਾ ਸਾਨੂੰ ਦਿੱਤੀਆਂ ਗਈਆਂ ਸਿੱਖਿਆਵਾਂ ਦੇ ਇੱਕ ਨੁਕਤੇ 'ਤੇ ਵੀ ਖਰਾ ਨਹੀਂ ਉੱਤਰਦਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਆਪਣੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਨਾ ਸਿਰਫ਼ ਦਲਿਤਾਂ ਨੂੰ ਸਗੋਂ ਔਰਤਾਂ ਸਮੇਤ ਸਾਰੇ ਲੋਕਾਂ ਨੂੰ ਮਹੱਤਵਪੂਰਨ ਸੰਵਿਧਾਨਕ ਅਧਿਕਾਰ ਦਿੱਤੇ। ਪਰ ਗੁਰਪਤਵੰਤ ਪੰਨੂੰ ਵਰਗੇ ਲੋਕ ਧਰਮ ਅਤੇ ਜਾਤ ਦੇ ਨਾਂ 'ਤੇ ਆਮ ਲੋਕਾਂ ਨੂੰ ਆਪਸ ਵਿੱਚ ਲੜਾਉਣਾ ਚਾਹੁੰਦੇ ਹਨ। ਪੰਜਾਬ ਅਜਿਹੇ ਲੋਕਾਂ ਨੂੰ ਕਦੇ ਵੀ ਸਵੀ...
ਅਮਨ ਅਰੋੜਾ ਨੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਅਮਨ ਅਰੋੜਾ ਨੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Hot News
ਚੰਡੀਗੜ੍ਹ, 5 ਅਪ੍ਰੈਲ: ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਪ੍ਰੈਲ 2025 ਦੇ ਆਖ਼ੀਰ ਤੱਕ ਸਾਰੇ ਸਰਪੰਚਾਂ, ਨੰਬਰਦਾਰਾਂ ਤੇ ਨਗਰ ਕੌਂਸਲਰਾਂ (ਐਮ.ਸੀਜ਼) ਦੀਆਂ ਆਨਲਾਈਨ ਲਾਗਇਨ ਆਈ.ਡੀਜ਼. ਦਾ ਕੰਮ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ। ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਕੁੱਲ 43,321 ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਦੀਆਂ ਆਨਲਾਈਨ ਆਈ.ਡੀਜ਼. ਬਣਾਈਆਂ ਜਾ ਚੁੱਕੀਆਂ ਹਨ ਤਾਂ ਜੋ ਉਹ ਅਰਜ਼ੀਆਂ ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਕਰ ਸਕਣ। ਇਹ ਸਿਸਟਮ ਲਾਗੂ ਹੋਣ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਇਨ੍ਹਾਂ ਸਥਾਨਕ ਨੁਮਾਇੰਦਿਆਂ ਕੋਲ ਵਾਰ ਵਾਰ ਗੇੜੇ ਲਗਾਉਣ ਤੋਂ ਛੁਟਕਾਰਾ ਮਿਲੇਗਾ।ਵਿਭਾਗ ਦੇ ਵਧੀਕ ਮੁੱਖ...
ਗੁਣਵੱਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਤੀਜੀ-ਧਿਰ ਵੱਲੋਂ ਕੀਤਾ ਜਾਵੇਗਾ ਆਡਿਟ

ਗੁਣਵੱਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਤੀਜੀ-ਧਿਰ ਵੱਲੋਂ ਕੀਤਾ ਜਾਵੇਗਾ ਆਡਿਟ

Breaking News
ਚੰਡੀਗੜ੍ਹ, 5 ਅਪ੍ਰੈਲ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਪੇਂਡੂ ਵਿਕਾਸ ਲਈ ਮਹੱਤਵਪੂਰਨ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਅਤੇ ਬਰਨਾਲਾ ਜ਼ਿਲ੍ਹਿਆਂ ਦੀਆਂ ਪੇਂਡੂ ਸੜਕਾਂ ਨੂੰ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ 10 ਮੀਟਰ ਚੌੜਾਈ ਵਿੱਚ ਤਿਆਰ ਕੀਤਾ ਜਾਵੇਗਾ ਤਾਂ ਜੋ ਬਿਹਤਰ ਸੰਪਰਕ ਸਥਾਪਤ ਕਰਦਿਆਂ ਰਾਜ ਭਰ ਅੰਦਰ ਆਵਾਜਾਈ ਵਿੱਚ ਸੁਧਾਰ ਕੀਤਾ ਜਾ ਸਕੇ।ਇਸ ਮੌਕੇ ਇੱਕ ਅਹਿਮ ਬਦਲਾਅ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ...
ਬਹੁਤ ਜਲਦ ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਡਾ ਬਲਬੀਰ ਸਿੰਘ

ਬਹੁਤ ਜਲਦ ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਡਾ ਬਲਬੀਰ ਸਿੰਘ

Hot News
ਪਟਿਆਲਾ, 5 ਅਪ੍ਰੈਲ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਵੱਡੀਆਂ ਸਫਲਤਾਵਾਂ ਸਾਂਝੀਆਂ ਕੀਤੀਆਂ। ਪਟਿਆਲਾ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਇੱਕ ਨਿਰਣਾਇਕ ਪੜਾਅ ਵਿੱਚ ਦਾਖਲ ਹੋ ਗਈ ਹੈ, ਜਿਸ ਵਿੱਚ ਸਖ਼ਤ ਅਮਲ ਅਤੇ ਇੱਕ ਮਜ਼ਬੂਤ ​​ਪੁਨਰਵਾਸ ਪ੍ਰੋਗਰਾਮ ਦੋਵਾਂ ਨੇ ਰਾਜ ਭਰ ਵਿੱਚ ਉਤਸ਼ਾਹਜਨਕ ਨਤੀਜੇ ਦਿੱਤੇ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਵਿੱਚ, ਪੰਜਾਬ ਪੁਲਿਸ ਨੇ 196 ਕਿੱਲੋਗਰਾਮ ਹੈਰੋਇਨ, 55 ਕਿੱਲੋਗਰਾਮ ਚਰਸ ਅਤੇ ਗਾਂਜਾ, ਅਤੇ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਗੋਲੀਆਂ, ਅਫ਼ੀਮ, ਭੁੱਕੀ ਅਤੇ ਸਿੰਥੈਟਿਕ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਵੱਖ-ਵੱਖ ਕਾਰਵਾਈਆਂ ਦੌਰਾਨ ਜ਼ਬਤ ਕੀਤੇ ਗਏ ਨਸ਼ਿਆਂ ਦੇ ਪੈਸੇ ਦੀ ਕੁੱਲ ਕੀਮਤ ਲਗਭਗ 6 ਕਰੋੜ ਹੈ। ਅਧਿਕਾਰਤ ਅੰਕੜਿਆਂ ਅਨੁਸਾਰ, 2,954 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 4,919 ਨਸ਼ਿਆਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਡਾ. ਬਲਬੀਰ ਸਿੰਘ ਨੇ ਕਿਹ...
ਪਿੰਜੌਰ ‘ਚ ਵੀ 100 ਏਕੜ ‘ਚ ਬਣਾਈ ਜਾਵੇਗੀ ਫਿਲਮ ਸਿਟੀ : ਨਾਇਬ ਸੈਣੀ

ਪਿੰਜੌਰ ‘ਚ ਵੀ 100 ਏਕੜ ‘ਚ ਬਣਾਈ ਜਾਵੇਗੀ ਫਿਲਮ ਸਿਟੀ : ਨਾਇਬ ਸੈਣੀ

Haryana, Hot News
ਚੰਡੀਗੜ੍ਹ, 5 ਅਪ੍ਰੈਲ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਫਿਲਮ ਜਗਤ ਨੂੰ ਪ੍ਰੋਤਸਾਹਨ ਦੇਣ ਅਤੇ ਕਲਾਕਾਰਾਂ ਨੂੰ ਪ੍ਰੋਤਸਾਹਨ ਦੇਣ ਲਈ 2 ਪੜਾਆਂ ਵਿੱਚ ਫਿਲਮ ਸਿਟੀ ਬਨਾਉਣ ਦਾ ਫੈਸਲਾ ਕੀਤਾ ਹੈ। ਪਹਿਲੇ ਪੜਾਅ ਵਿੱਚ ਜਿਲ੍ਹਾ ਪੰਚਕੂਲਾ ਦੇ ਪਿੰਜੌਰ ਵਿੱਚ 100 ਏਕੜ ਵਿੱਚ ਫਿਲਮ ਸਿਟੀ ਬਣਾਈ ਜਾ ਰਹੀ ਹੈ। ਇਸ ਦੇ ਲਈ ਜਮੀਨ ਨਿਰਧਾਰਿਤ ਕੀਤੀ ਜਾ ਚੁੱਕੀ ਹੈ ਅਤੇ ਇਸ ਪਰਿਯੋਜਨਾ ਲਈ ਕੰਸਲਟੇਂਟ ਲਗਾਉਣ ਦੀ ਪ੍ਰਕ੍ਰਿਆ ਜਾਰੀ ਹੈ। ਜਲਦੀ ਹੀ ਫਿਲਮ ਸਿਟੀ ਦਾ ਨਿਰਮਾਣ ਕੰਮ ਸ਼ੁਰੂ ਹੋ ਜਾਵੇਗਾ। ਦੂਜੇ ਪੜਾਅ ਵਿੱਚ ਗੁਰੂਗ੍ਰਾਮ ਵਿੱਚ ਫਿਲਮ ਸਿਟੀ ਦਾ ਨਿਰਮਾਣ ਕੀਤਾ ਜਾਵੇਗਾ। ਇਸ ਦੇ ਲਈ ਜਮੀਨ ਦੇ ਚੋਣ ਦੀ ਪ੍ਰਕ੍ਰਿਆ ਜਾਰੀ ਹੈ। ਇਸ ਨਾਲ ਸਿਨੇਮਾ ਜਗਤ ਨਾਲ ਜੁੜੇ ਕਲਾਕਾਰਾਂ ਨੂੰ ਨਾ ਸਿਰਫ ਫਾਇਦਾ ਸਗੋ ਸੂਬੇ ਵਿੱਚ ਰੁਜਗਾਰ ਦੇ ਨਵੇਂ ਮੌਕੇ ਵੀ ਸ੍ਰਿਜਤ ਹੋਣਗੇ।ਮੁੱਖ ਮੰਤਰੀ ਅੱਜ ਮਹਾਰਿਸ਼ੀ ਦਇਆਨੰਦ ਯੂਨੀਵਰਸਿਟੀ ਵਿੱਚ ਸਿਨੇ ਫਾਉਂਡੇਸ਼ਨ, ਹਰਿਆਣਾ (ਵਿਸ਼ਵ ਸੰਵਾਦ ਕੇਂਦਰ) ਅਤੇ ਮਹਾਰਿਸ਼ੀ ਦਇਆਨੰਦ ਯੂਨੀਵਰਸਿਟੀ ਦੇ ਸੰਯੁਕਤ ਤੱਤਵਾਧਾਨ ਵਿੱਚ ਪ੍ਰਬੰਧਿਤ ਦੋ ਦਿਨਾਂ ਫਿਲਮ ਮਹੋਤਸਵ ਦੇ...
Film City soon to be developed on 100 acres in Pinjore : Nayab Singh Saini

Film City soon to be developed on 100 acres in Pinjore : Nayab Singh Saini

English, Haryana
Chandigarh, April 5 – Haryana Chief Minister Sh Nayab Singh Saini said that the state government has decided to develop film city in two phases to promote the film industry and support artists. In the first phase, a film city will be established on 100 acres of land in Pinjore, Panchkula district. The land has already been identified, and the process of appointing a consultant for the project is underway. The work of film city is expected to commence soon. In the second phase, another film city will be developed in Gurugram. The land selection process for this phase is currently in progress. These initiatives will not only benefit professionals associated with the film industry but will also create new employment opportunities in the state.The Chief Minister made these remarks while addres...
36ਵਾਂ ਦਿਨ : 71 ਗ੍ਰਿਫ਼ਤਾਰੀਆਂ, 1.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ ਬਰਾਮਦ

36ਵਾਂ ਦਿਨ : 71 ਗ੍ਰਿਫ਼ਤਾਰੀਆਂ, 1.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ ਬਰਾਮਦ

Hot News
ਚੰਡੀਗੜ੍ਹ, 5 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਦੇ 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 6020 ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 36 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4990 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ।ਇਸ ਸਬੰਧੀ ਵੇਰਵੇ ਸਾਂਝੇ...
Illegal De-addiction Center Running Without License Sealed in Faridkot

Illegal De-addiction Center Running Without License Sealed in Faridkot

Breaking News, English
Faridkot, April 5 : Under the leadership of Deputy Commissioner Ms. Poonamdeep Kaur and Dr. Pragya Jain, SSP Faridkot, the district administration is conducting raids in identified drug hotspot areas as part of the campaign "War Against Drugs." Along with the health department teams, they are also inspecting illegal de-addiction centers operating in the district to ensure that individuals seeking help receive proper treatment and can be rescued from the grip of addiction. As part of this effort, the district administration and Faridkot police received information about an illegal de-addiction center being run under the name of "Ek Jariya Foundation Welfare Society" in Faridkot. The center had admitted some individuals for de-addiction treatment. Acting on this information, police tea...