Friday, March 13Malwa News
Shadow

Tag: punjabi news

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਕੂਲੀ ਬੱਚਿਆਂ ਦੀ ਭਾਗੀਦਾਰੀ ਵਧਾਈ ਜਾਵੇ-ਡਿਪਟੀ ਕਮਿਸ਼ਨਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਕੂਲੀ ਬੱਚਿਆਂ ਦੀ ਭਾਗੀਦਾਰੀ ਵਧਾਈ ਜਾਵੇ-ਡਿਪਟੀ ਕਮਿਸ਼ਨਰ

Local
ਫਰੀਦਕੋਟ 3 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ, ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕੀਤੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਮੂਹ ਵਿਭਾਗਾਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ ਕੀਤੀਆਂ ਗਤੀਵਿਧੀਆਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਸਮੂਹ ਵਿਭਾਗਾਂ ਨੂੰ ਗਤੀਵਿਧੀਆਂ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ ਤਾਂ ਜੋ ਲੋਕਾਂ ਨੂੰ ਹੇਠਲੇ ਪੱਧਰ ਤੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਕੂਲੀ ਬੱਚਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਦਸਵੀਂ ਅਤੇ ਬਾਰਵੀਂ ਜਮਾਤ ਦੇ ਬੱਚਿਆ ਨੂੰ ਮੋਨੀਟਰ ਬਣਾ ਕੇ ਅਤ...
स्वच्छ जल अच्छे स्वास्थ्य के लिए अत्यंत आवश्यक

स्वच्छ जल अच्छे स्वास्थ्य के लिए अत्यंत आवश्यक

Local
राजपुरा, 3 मार्च (दीपक कुमार) राजकीय महिला महाविद्यालय लाखनमाजरा में रसायन विभाग एवं भौतिक विभाग के संयुक्त तत्वाधान में 1 अप्रैल को पेयजल उपभोग जागरूकता कार्यक्रम का सफलतापूर्वक आयोजन किया गया l कार्यक्रम में बताया गया कि जल ही जीवन है तथा हमारे जीवन में जल का महत्वपूर्ण स्थान हैlपानी हमारे शरीर का एक अहम हिस्सा हैl यह हमारे शरीर के कई कामों में अहम भूमिका निभाता हैl यह हमें ऊर्जा देता है और पोषक तत्वों को कोशिकाओं तक पहुंचाता है l यह अपशिष्ट पदार्थों से छुटकारा पाने में मदद करता है जल हमारे शरीर का तापमान बनाए रखता है l कार्यक्रम में बताया गया कि पीने योग्य पानी की पीएच संतुलित होनी चाहिएl अगर पानी की pH 7 से कम है तो वह पानी पीने योग्य नहीं होताl पीने के पानी की pH 7 से ज्यादा होनी चाहिएl उन्होंने हमारे शरीर में अल्कलाइन वॉटर की महत्वता को बताया l उन्होंने बताया कि पीने योग्य पानी की टी...
ਵਿੱਤ ਮੰਤਰੀ ਨੇ ਸੌਂਪੇ ਨਿਯੁਕਤੀ ਪੱਤਰ

ਵਿੱਤ ਮੰਤਰੀ ਨੇ ਸੌਂਪੇ ਨਿਯੁਕਤੀ ਪੱਤਰ

Punjab Politics
ਚੰਡੀਗੜ੍ਹ, 2 ਅਪ੍ਰੈਲ : ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੋਕ ਸੇਵਾ ਵਿੱਚ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਸਰਕਾਰ ਦੇ ਮਾਲੀਆ ਪ੍ਰਾਪਤੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਪਾਰਦਰਸ਼ੀ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਵਿੱਚ ਆਬਕਾਰੀ ਤੇ ਕਰ ਵਿਭਾਗ ਵੱਲੋਂ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦਾ ਜਿਕਰ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਅਧਿਕਾਰੀ ਆਪਣੀ ਯੋਗਤਾ ਸਦਕਾ ਇਸ ਵਿੱਚ ਸਾਰਥਕ ਯੋਗਦਾਨ ਪਾਉਣਗੇ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਪੰਜਾਬ ਸਰਕਾਰ ਦੇ ਵਿੱਤੀ ਢਾਂਚੇ ਦਾ ਮੁੱਖ ਥੰਮ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਵਿਭਾਗ ਨੂੰ ਸਮਰੱਥ ਅਤੇ ਮਿਹ...
ਜਦੋਂ ਤੱਕ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ

ਜਦੋਂ ਤੱਕ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ

Breaking News
ਲੁਧਿਆਣਾ, 2 ਅਪ੍ਰੈਲ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਵਧ-ਚੜ੍ਹ ਕੇ ਸਹਿਯੋਗ ਦੇਣ ਸੱਦਾ ਦਿੱਤਾ ਹੈ। ਅੱਜ ਇੱਥੇ ਨਸ਼ਿਆਂ ਵਿਰੁੱਧ ਮਾਰਚ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਸੰਬਧੋਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਸਫਾਇਆ ਕਰਨ ਲਈ ਨੌਜਵਾਨਾਂ ਦੀ ਬਹੁਤ ਵੱਡੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਲਾਹਨਤ ਦਾ ਖੁਰਾ-ਖੋਜ ਨਾ ਮਿਟਾਇਆ ਗਿਆ ਤਾਂ ਇਹ ਬਹੁਤ ਵੱਡੀ ਅਲਾਮਤ ਵਿੱਚ ਬਦਲ ਜਾਵੇਗੀ ਜਿਸ ਨਾਲ ਸੂਬੇ ਅਤੇ ਇਸ ਦੀਆਂ ਪੀੜ੍ਹੀਆਂ ਨੂੰ ਵੱਡਾ ਨੁਕਸਾਨ ਹੋਵੇਗਾ। ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਦੂਰ ਰਹਿਣ ਦੀ ਅਪੀਲ ਕੀਤੀ ਕਿਉਂਕਿ ਇਹ ਲਾਹਨਤ ਉਨ੍ਹਾਂ ਦੀ ਅਤੇ ਪਰਿਵਾਰ ਦੀ ਜ਼ਿੰਦਗੀ ਨੂੰ ਬਰਬਾਦ ਕਰ ਦੇਵੇਗੀ।ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰੀਆਂ ਦੀ ...
ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

Breaking News
ਲੁਧਿਆਣਾ, 2 ਅਪਰੈਲ : ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਹਜ਼ਾਰਾਂ ਨੌਜਵਾਨਾਂ ਨੂੰ ਹਲਫ਼ ਦਿਵਾਉਣ ਮਗਰੋਂ ਇਸ ਖ਼ਤਰੇ ਖ਼ਿਲਾਫ਼ ਜਨ-ਜਾਗਰੂਕਤਾ ਮੁਹਿੰਮ ਨੂੰ ਹਰੀ ਝੰਡੀ ਦਿਖਾਈ। ਨਸ਼ਿਆਂ ਦੀ ਅਲਾਮਤ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਮਾਰਚ ਪਾਸਟ ਲਈ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਇਹ ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ ਹੈ ਅਤੇ ਅਸੀਂ ਸਾਰੇ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਦਾ ਅਹਿਦ ਲੈਂਦੇ ਹਾਂ।”ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਹੋ ਗਿਆ ਅਤੇ ਹੁਣ ਸੂਬਾ ਸਰਕਾਰ ਚੁੱਪ ਕਰ ਕੇ ਨਹੀਂ ਬੈਠੇਗੀ ਅਤੇ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਤੇ ਚਿਤਾਵਾਂ ਉਤੇ ਤਸਕਰਾਂ ਨੂੰ ਵਧਦਾ-ਫੁੱਲਦਾ ਨਹੀਂ ਦੇਖੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਧੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨ...
CM Nayab Singh Saini attends state-level workshop of BJP in Samalkha

CM Nayab Singh Saini attends state-level workshop of BJP in Samalkha

English, Haryana
Chandigarh, April 2 – Haryana Chief Minister Sh. Nayab Singh Saini reached the state-level workshop of the BJP at the Seva Sadhna Kendra in Samalkha on Wednesday. Talking to journalists, he informed that on the occasion of Baba Saheb Dr. Bhimrao Ambedkar Jayanti on April 14, Prime Minister Sh. Narendra Modi will give two big gifts to Haryana as the airport located in Hisar will be inaugurated and the foundation stone of 800 MW power unit will be laid in Yamunanagar. The Chief Minister said the people of the state will welcome the Prime Minister with open hearts. He said the Prime Minister has strengthened India's position at the global level and is engaged in the mission of creating a ‘Viksit Bharat’. The triple engine government in the state is carrying out development works at three time...
ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਦੇ ਆਇਆ ਕਾਬੂ

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਦੇ ਆਇਆ ਕਾਬੂ

Hot News
ਚੰਡੀਗੜ੍ਹ, 2 ਅਪ੍ਰੈਲ: ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਨਾ-ਕਾਬਿਲ-ਏ-ਬਰਦਾਸ਼ਤ’ ਪਹੁੰਚ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਵੜਿੰਗਖੇੜਾ ਦੇ ਪਟਵਾਰੀ ਕੁਲਵਿੰਦਰ ਸਿੰਘ ਅਤੇ ਉਸਦੇ ਸਹਾਇਕ ਅਸ਼ੋਕ ਕੁਮਾਰ ਵਜੋਂ ਹੋਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਵਿਰੁੱਧ, ਪਿੰਡ ਵੜਿੰਗਖੇੜਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਉਕਤ ਪਟਵਾਰੀ ਨੇ ਉਸਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਲਈ ਆਪਣੇ ਉਕਤ ਸਾਥੀ (ਅਸ਼ੋਕ) ਰਾਹੀਂ 1,500 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ,ਪਰ ਸੌਦਾ 1,000 ਰੁਪਏ ਵਿੱਚ ਤੈਅ ਹੋ ਗਿਆ।ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਪਟਵਾਰੀ ਵੱਲੋਂ 5 ਫਰ...
ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

Hot News
ਚੰਡੀਗੜ੍ਹ, 2 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਤਾਵੇਜ਼ਾਂ ਸਬੰਧੀ ਧੋਖਾਧੜੀ ਨੂੰ ਰੋਕਣ ਅਤੇ ਸੁਰੱਖਿਆ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਨੇ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਲਈ ਕਿਊਆਰ ਕੋਡ ਅਧਾਰਤ ਪ੍ਰਮਾਣੀਕਰਨ ਪ੍ਰਣਾਲੀ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੀਸੀਸੀ ਜੋ ਅਕਸਰ ਰੁਜ਼ਗਾਰ, ਵੀਜ਼ਾ ਅਤੇ ਹੋਰ ਅਧਿਕਾਰਤ ਉਦੇਸ਼ਾਂ ਲਈ ਲੋੜੀਂਦਾ ਹੁੰਦਾ ਹੈ, ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇੱਕ ਸੁਰੱਖਿਅਤ ਅਤੇ ਭਰੋਸੇਮੰਦ ਤਰੀਕਾ ਪ੍ਰਦਾਨ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਤਹਿਤ ਜਾਰੀ ਕੀਤੇ ਗਏ ਹਰੇਕ ਪੀਸੀਸੀ ‘ਤੇ ਇੱਕ ਵਿਲੱਖਣ ਕਿਊਆਰ ਕੋਡ ਹੋਵੇਗਾ। ਉਨ੍ਹਾਂ ਦੱਸਿਆ ਕਿ ਸਕੈਨ ਕਰਨ ‘ਤੇ ਇਹ ਕਿਊਆਰ ਕੋਡ ਉਪਭੋਗਤਾਵਾਂ ਨੂੰ ਪੰਜਾਬ ਪੁਲਿਸ ਦੇ ਅਧਿਕਾਰਤ ਸਰਵਰਾਂ (https://certificate.ppsaanjh.in) 'ਤੇ ਉਪਲੱਬਧ ਸਰਟੀਫਿਕੇਟ ਦੀ ਸੁਰੱਖਿਅਤ ਆਨਲਾਈਨ ਕਾਪੀ ਤੱਕ ਪਹ...
ਰਾਜ ਸੂਚਨਾ ਕਮਿਸ਼ਨਰ ਦੀ ਚਿੱਤਰਕਲਾ

ਰਾਜ ਸੂਚਨਾ ਕਮਿਸ਼ਨਰ ਦੀ ਚਿੱਤਰਕਲਾ

Hot News
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ। ਸ. ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਸ ਚਿੱਤਰ ਕਲਾ "ਮੋਰ ਦੀ ਸ਼ਾਨ - ਭਾਰਤ ਦੀ ਸ਼ਾਨ" ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸ਼ਾਨ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਹੈ। ਇਹ ਕਲਾਕ੍ਰਿਤੀ ਭਾਰਤ ਦੇ ਰਾਸ਼ਟਰੀ ਪੰਛੀ ਦੀ ਮਹੱਤਤਾ 'ਤੇ ਜ਼ੋਰ ਦੇਣ ਅਤੇ ਮਨੁੱਖ ਤੇ ਕੁਦਰਤ ਦਰਮਿਆਨ ਅੰਦਰੂਨੀ ਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਰਚਨਾਤਮਕ ਯਤਨ ਵਜੋਂ ਕੰਮ ਕਰਦੀ ਹੈ। ਇਸ ਦਾ ਉਦੇਸ਼ ਰਾਸ਼ਟਰ ਦੇ ਵੱਖ-ਵੱਖ ਰਾਜਾਂ-ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਹੈ, ਜੋ ਕਿ ਭਾਰਤ ਦੀ ਵਿਭਿੰਨ ਕਲਾਵਾਂ ਨੂੰ ਜੋੜਨ ਵਾਲੀ ਕੁਦਰਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੀ ਸਮੂਹਿਕ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।ਇਸ ਮੌਕੇ ਸ੍ਰੀ ਰਾਜੀਵ ਵਰਮਾ ਨੇ ਹਰਪ੍ਰੀਤ ਸੰਧੂ ਦੇ ਕਲਾਤਮਕ ਯੋਗਦਾਨ ਨੂੰ ਮਾਨਤਾ ਦਿੱਤੀ ਅਤੇ ਇਸ ਕੰਮ ਨੂੰ ਭਾਰਤ ਦੇ ਵਾਤਾਵਰਣ ਅਤੇ ਸੱ...
ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

Hot News
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੋਰ ਬਿਹਰਤ ਢੰਗ ਨਾਲ ਪ੍ਰਫੁੱਲਿਤ ਕਰਨ ਲਈ ਵਧੀਆ ਤੋਂ ਵਧੀਆ ਅਭਿਆਸ ਅਪਣਾਏ ਜਾ ਸਕਣ। ਉਹ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ, ਬਾਗਬਾਨੀ ਵਿਭਾਗ ਦੇ ਸਕੱਤਰ ਮੁਹੰਮਦ ਤਇਆਬ ਅਤੇ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਪ੍ਰੋਤਸਾਹਨਾਂ ਤੋਂ ਜਾਣੂ ਕਰਵਾਇਆ। ਸ੍ਰੀ ਭਗਤ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਦੇ ਘੇਰੇ ਨੂੰ ਹੋਰ ਵਧਾਇਆ ਜਾ ਸਕੇ। ਮੰਤਰੀ ਨੇ ਪੰਚਾਇਤੀ ਜ਼ਮੀਨਾਂ ’ਤੇ ਫ਼ਲਦਾਰ ਰੁੱਖ ਲਗਾਉਣ ’ਤੇ ਵੀ ਵਿਚਾਰ -ਚਰਚਾ ਕੀਤੀ। ਉਨ੍ਹਾਂ ਬਾਗ਼ਬਾਨੀ ਨੂ...