ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਨੂੰ ‘ਨਸ਼ਾ ਮੁਕਤੀ ਯਾਤਰਾ’ ਤਹਿਤ ਕੀਤਾ ਜਾਗਰੂਕ
ਫਿਰੋਜ਼ਪੁਰ, 4 ਅਗਸਤ ( ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹਿਰੀ ਹਲਕੇ ਦੇ ਵਾਰਡ ਨੰ: 01, 02, 03, 04, 05, 06, 07, 08, 09 ਅਤੇ 10 ਦੇ ਵਸਨੀਕਾਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਮਨਜੀਤ ਪੈਲੇਸ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਨੇ ਵੱਡੀ ਗਿਣਤੀ ‘ਚ ਮੌਜੂਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਸੰਦੇਸ਼ ਦਿੱਤਾ ਅਤੇ ਨਸ਼ਾ ਮੁਕਤੀ ਅਤੇ ਨਸ਼ਿਆਂ ਦੇ ਖ਼ਾਤਮੇ ਵਿੱਚ ਸਰਕਾਰ ਦਾ ਸਹਿਯੋਗ ਕਰਨ ਦਾ ਸਮੂਹਿਕ ਹਲਫ ਦਿਵਾਇਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭ...