Saturday, August 15Malwa News
Shadow

Tag: punjabi news

Haryana Chief Minister Sh Nayab Singh Saini reviews state’s preparedness for ongoing Monsoon Season

Haryana Chief Minister Sh Nayab Singh Saini reviews state’s preparedness for ongoing Monsoon Season

English, Haryana
Chandigarh July 2: While reviewing the State’s preparedness in view of the ongoing Monsoon season, Haryana Chief Minister, Sh Nayab Singh Saini, directed that all drains be thoroughly cleaned and effective drainage systems be implemented to prevent waterlogging in both rural and urban areas across the state. He also emphaised the need to ensure that adequate pumps are installed and operational for efficient rainwater drainage. Chief Minister, Sh Nayab Singh Saini also gave several other directions while presiding over a meeting with all the Deputy Commissioners of the State through video conferencing, here today.Deputy Commissioners directed to identify waterlogging-prone areas and take timely preventive measuresSh Nayab Singh Saini said that, in view of the possibility of heavy rains in t...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਾਨਸੂਨ ਸੀਜਨ ਨੂੰ ਲੈ ਕੇ ਕੀਤੀ ਤਿਆਰੀਆਂ ਦੀ ਸਮੀਖਿਆ

Haryana
ਚੰਡੀਗੜ੍ਹ, 2 ਜੁਲਾਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੌਜੂਦਾ ਮਾਨਸੂਨ ਸੀਜਨ ਦੇ ਮੱਦੇਨਜਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀ ਡੇ੍ਰਨਾਂ ਦੀ ਪੂਰੀ ਤਰ੍ਹਾ ਸਫਾਈ ਯਕੀਨੀ ਕੀਤੀ ਜਾਵੇ ਅਤੇ ਗ੍ਰਾਮੀਣ ਤੇ ਸ਼ਹਿਰੀ ਖੇਤਰਾਂ ਵਿੱਚ ਜਲਭਰਾਵ ਦੀ ਸਮਸਿਆ ਤੋਂ ਬਚਣ ਲਈ ਪ੍ਰਭਾਵੀ ਜਲ੍ਹ ਨਿਕਾਸੀ ਪ੍ਰਣਾਲੀ ਯਕੀਨੀ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਬਰਸਾਤੀ ਪਾਣੀ ਦੇ ਤੁਰੰਤ ਨਿਕਾਸੀ ਲਈ ਕਾਫੀ ਗਿਣਤੀ ਵਿੱਚ ਪੰਪਾਂ ਦੀ ਵਿਵਸਥਾ ਕੀਤੀ ਜਾਵੇ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਅੱਜ ਇੱਥੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸਾਰੀ ਡਿਪਟੀ ਕਮਿਸ਼ਨਰਾਂ ਦੇ ਨਾਲ ਸਮੀਖਿਆ ਮੀਟਿੰਗ ਦੀ ਅਗਵਾਈ ਕਰਦੇ ਹੋਏ ਦਿੱਤੇ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਗਾਮੀ ਦਿਨਾਂ ਵਿੱਚ ਭਾਰੀ ਬਰਸਾਤ ਦੀ ਸੰਭਾਵਨਾ ਨੁੰ ਦੇਖਦੇ ਹੋਏ ਸਾਰੇ ਡਿਪਟੀ ਕਮਿਸ਼ਨਰ ਆਪਣੇ-ਆਪਣੇ ਜਿਲ੍ਹਿਆਂ ਵਿੱਚ ਬਰਸਾਤ ਦੇ ਪਾਣੀ ਦੀ ਨਿਕਾਸੀ ਲਈ ਜਰੂਰੀ ਵਿਵਸਥਾ ਯਕੀਨੀ ਕਰਨ, ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਜਲਭਰਾਵ ਦੇ ਸੰਭਾਵਿਤ ਸਥਾਨਾਂ ਦੀ ਪਹਿਚਾਣ ਕਰ...
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ

ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ

Breaking News
ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਕੀਤੇ ਜਾ ਰਹੇ ਯਤਨਾਂ ਬਦੌਲਤ ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐਨ.ਏ.ਐਸ.) 2024 ਵਿੱਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਿਖ਼ਰਲਾ ਸਥਾਨ ਹਾਸਲ ਕੀਤਾ ਹੈ। ਐਨ.ਏ.ਐਸ. ਵਿਦਿਆਰਥੀਆਂ ਦੀਆਂ ਵਿਦਿਅਕ ਪ੍ਰਾਪਤੀਆਂ ਦਾ ਮੁਲਾਂਕਣ ਕਰਨ ਲਈ ਭਾਰਤ ਦਾ ਸਭ ਤੋਂ ਭਰੋਸੇਮੰਦ ਅਤੇ ਨਾਮੀ ਸਰਵੇਖਣ ਹੈ। ਇਸ ਵਿੱਚ ਸਮੁੱਚੇ ਸਿੱਖਿਆ ਨਤੀਜਿਆਂ ਦਾ ਮੁਲਾਂਕਣ ਕਰਨ ਲਈ ਤੀਜੀ, ਛੇਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ।ਐਨ.ਏ.ਐਸ. (ਪਰਖ ਰਾਸ਼ਟਰੀ ਸਰਵੇਖਣ) ਵਿੱਚ ਪੰਜਾਬ ਦੀ ਪ੍ਰਭਾਵਸ਼ਾਲੀ ਰੈਂਕਿੰਗ 'ਤੇ ਖੁਸ਼ੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਨੇ ਤੀਜੀ ਜਮਾਤ ਦੀ ਰੈਂਕਿੰਗ ਵਿੱਚ 80 ਅੰਕਾਂ ਨਾਲ ਹਿਮਾਚਲ ਪ੍ਰਦੇਸ਼ (74) ਅਤੇ ਕੇਰਲਾ (73) ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਛੇਵੀਂ ਜਮਾਤ ਲਈ ਪ...

Haryana  Vidhan Speaker issues key directives ahead of  first National ULB Conference

English, Haryana
Chandigarh, July 2 : Ahead of the much-anticipated first-ever National Conference on Urban Local Bodies, Haryana Vidhan Sabha Speaker, Sh. Harvinder Kalyan reviewed final preparations at ICAT, Manesar on Wednesday. He emphasised on making the conference a memorable event. On this occasion, Sh. Harvinder Kalyan remarked that the legislature is not merely a law-making body but the soul of democracy. Strengthening the responsibility of local bodies would deepen the roots of democratic governance. He directed the officers concerned that the preparations for the conference should not be treated as merely technical or logistical tasks, but must reflect the democratic and national significance of the event.An opportunity to spread democratic awarenessThe Speaker said that this conference will pro...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

Breaking News
ਚੰਡੀਗੜ੍ਹ 2 ਜੁਲਾਈ : ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਰਾਵੀ ਦਰਿਆ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਜ਼ਿਲ੍ਹੇ ਵਿੱਚੋਂ ਵਗਦਾ ਹੈ ਅਤੇ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਬਣਾਉਂਦਾ ਹੈ, ਸੰਬੰਧੀ ਮਹੱਤਵਪੂਰਨ ਚਿੰਤਾ ਦੇ ਮਾਮਲੇ 'ਤੇ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਲੋੜੀਂਦੇ ਫੰਡ ਦੇਣ ਦੀ ਬੇਨਤੀ ਕੀਤੀ। ਇਹ ਫੰਡ ਸਾਡੀ ਜ਼ਮੀਨ ਦੀ ਸੁਰੱਖਿਆ, ਸਾਡੇ ਸੁਰੱਖਿਆ ਬੁਨਿਆਦੀ ਢਾਂਚੇ ਦੀ ਰੱਖਿਆ ਅਤੇ ਇਸ ਸੰਵੇਦਨਸ਼ੀਲ ਸਰਹੱਦ 'ਤੇ ਗੈਰ-ਕਾਨੂੰਨੀ ਗਤੀਵਿਧੀਆਂ ਦੇ ਵਧੇ ਹੋਏ ਜੋਖਮ ਨੂੰ ਰੋਕਣ ਲਈ ਲੋੜੀਂਦੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਮਹੱਤਵਪੂਰਨ ਹਨ। ਭਾਰੀ ਹੜ੍ਹਾਂ ਦੇ ਸਮੇਂ ਦੌਰਾਨ, ਅਜਨਾਲਾ ਵਿੱਚ ਰਾਵੀ ਦੇ ਨਾਲ ਲੱਗਦੇ ਖੇਤਰਾਂ ਨੂੰ ਕਾਫ਼ੀ ਨੁਕਸਾਨ ਹੁੰਦਾ ਹੈ। ਇਸ ਵਿੱਚ ਨਾ ਸਿਰਫ਼ ਸਾਡੇ ਕਿਸਾਨਾਂ ਲਈ ਕੀਮਤੀ ਕਾਸ਼ਤਯੋਗ ਜ਼ਮੀਨ ਦਾ ਨੁਕਸਾਨ ਹੁੰਦਾ ਹੈ, ਸਗੋਂ ਮਹੱਤਵਪੂਰਨ ਫੌਜ ਅਤੇ ਬੀ.ਐਸ.ਐਫ. ਚੌਕੀਆਂ ਨੂੰ ਵੀ ਭਾਰੀ ਨੁਕਸਾਨ ਹੁੰਦਾ ਹੈ। ਇਹ ਨੁਕਸਾਨ ਸਾਡੀ ਰਾਸ਼ਟਰੀ ਸੁਰੱਖਿਆ ਅਤੇ ...

ਸੈਰ-ਸਪਾਟਾ ਦੀ ਦ੍ਰਿਸ਼ਟੀ ਨਾਲ ਹਰਿਆਣਾ ਦੀ ਬਣੇਗੀ ਨਵੀਂ ਪਹਿਚਾਣ

Haryana
ਚੰਡੀਗੜ੍ਹ, 2 ਜੁਲਾਈ : ਹਰਿਆਣਾ ਦੀ ਨਾਇਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਦੀ ਦ੍ਰਿਸ਼ਟੀ ਨਾਲ ਕੌਮਾਂਤਰੀ ਪੱਧਰ 'ਤੇ ਚਮਕਾਉਣ ਦੀ ਦਿਸ਼ਾ ਵਿੱਚ ਵਿਸ਼ੇਸ਼ ਪਹਿਲ ਕਰਨ ਜਾ ਰਹੀ ਹੈ, ਜਿਸ ਨਾਲ ਹਰਿਆਣਾ ਦੇ ਸੈਰ-ਸਪਾਟਾ ਨੁੰ ਉਦਯੋਗ ਨੂੰ ਨਾ ਸਿਰਫ ਨਵੀਂ ਪਹਿਚਾਣ ਮਿਲਗੀ, ਸਗੋ ਇਸ ਨਾਲ ਅਰਥਵਿਵਸਥਾ ਨੂੰ ਵੀ ਮਜਬੂਤੀ ਮਿਲੇਗੀ। ਇਸ ਨਵੀਂ ਕਾਰਜਯੋਜਨਾ ਤਹਿਤ ਹਰਿਆਣਾ ਸਰਕਾਰ ਦਿੱਲੀ-ਐਨਸੀਆਰ ਖੇਤਰ ਵਿੱਚ ਡਿਜ਼ਨੀਲੈਂਡ ਬਨਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਸੂਬੇ ਦਾ ਵਿਸ਼ਵ ਮੰਚ 'ਤੇ ਤੀਰਥ ਸਥਾਨ ਵਜੋ ਸਥਾਪਿਤ ਕਰਨ ਲਈ ਸੂਰਜਕੁੰਡ ਵਿੱਚ ਹਰ ਸਾਲ ਤਿੰਨ ਮੇਲਿਆਂ ਦਾ ਪ੍ਰਬੰਧ ਕਰਨ ਅਤੇ ਕੌਮਾਂਤਰੀ ਗੀਤਾ ਮਹੋਤਸਵ ਨੂੰ ਹੋਰ ਵੱਡੇ ਰੂਪ ਵਿੱਚ ਮਨਾਉਣ ਲਈ ਕੇਂਦਰ ਸਰਕਾਰ ਤੋਂ ਆਰਥਕ ਸਹਿਯੋਗ ਦੀ ਅਪੀਲ ਕੀਤੀ ਗਈ ਹੈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇੰਨ੍ਹਾਂ ਪਰਿਯੋਜਨਾਵਾਂ ਦੇ ਸਬੰਧ ਵਿੱਚ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਸਭਿਆਚਾਰਕ ਅਤੇ ਸੈਰ-ਸਪਾਟਾ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨਾਲ ਹਰਿਆਣਾ ਵਿੱਚ ਸੈਰ-ਸ...

ਸਿੱਖ ਰਹਿਤ ਮਰਿਆਦਾ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਜੱਥੇਦਾਰ ਨਿਯਮ ਕਮੇਟੀ ਤੋਂ ਹਟਾਇਆ ਜਾਵੇ: ਗਲੋਬਲ ਸਿੱਖ ਕੌਂਸਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਅਪੀਲ

Global News
ਚੰਡੀਗੜ੍ਹ 2 ਜੁਲਾਈ : ਆਲਮੀ ਪੱਧਰ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰ ਰਹੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਲਈ ਸੇਵਾ ਨਿਯਮ ਬਣਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਹਾਲ ਹੀ ਵਿੱਚ ਬਣਾਈ ਗਈ 34 ਮੈਂਬਰੀ ਸਲਾਹਕਾਰ ਕਮੇਟੀ ਉੱਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਜਥੇਦਾਰ ਸਾਹਿਬਾਨ ਲਈ ਯੋਗਤਾਵਾਂ, ਜਿ਼ੰਮੇਵਾਰੀਆਂ, ਨਿਯੁਕਤੀ ਪ੍ਰਕਿਰਿਆ ਅਤੇ ਕਾਰਜਕਾਲ ਸੰਬੰਧੀ ਇੱਕ ਸਪੱਸ਼ਟ ਅਤੇ ਪਾਰਦਰਸ਼ੀ ਢਾਂਚਾ ਸਥਾਪਤ ਕਰਨ ਲਈ ਐਸਜੀਪੀਸੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕੌਂਸਲ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਿੱਖ ਰਹਿਤ ਮਰਿਆਦਾ ਦੇ ਸਿਧਾਂਤ, ਗੁਰਮਤਿ-ਅਧਾਰਤ ਪਰੰਪਰਾਵਾਂ ਅਤੇ ਇੱਕ ਵਿਅਕਤੀ ਤੇ ਸਿਰਫ਼ ਇੱਕ ਹੀ ਅਹੁਦਾ ਤੇ ਰਹਿੰਦਿਆਂ ਪੰਥ ਦੀ ਸੇਵਾ ਨਿਭਾਉਣ ਵਾਲੇ ਪ੍ਰਗਟਾਏ ਜਨਤਕ ਭਰੋਸੇ ਦਾ ਵੀ ਸਵਾਗਤ ਕੀਤਾ ਹੈ।ਐਸਜੀਪੀਸੀ ਪ੍ਰਧਾਨ ਨੂੰ ਭੇਜੇ ਇੱਕ ਪੱਤਰ ਵਿੱਚ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਕੰਵਲਜੀਤ ਕੌਰ ਨੇ ਮੌਜੂਦਾ ਕਮੇਟੀ ਦੀ ਬਣਤਰ ਉੱਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਸ ਸਮੇ...

Global Sikh Council urges SGPC to remove members not adhering to Sikh Rehat Maryada from Jathedar rules committee

Global News
Chandigarh July 2 : The Global Sikh Council (GSC), representing Sikh institutions across the global diaspora, has expressed serious concerns over the recently announced 34-member advisory committee constituted by the Shiromani Gurdwara Parbandhak Committee (SGPC) to frame service rules for the Jathedar of Sri Akal Takht Sahib. While appreciating the SGPC’s initiative to establish a clear and transparent framework regarding the qualifications, responsibilities, appointment process and tenure for Jathedars, the GSC welcomed the public assurance of SGPC President Harjinder Singh Dhami that the principles of Sikh Rehat Maryada (SRM), Gurmat-based traditions and the concept of one person holding only one position would guide the process.In the letter sent to SGPC President, the Council Presiden...
ਅਮਿਟ ਪੈੜਾਂ ਛੱਡਦੀ ਕਾਮਯਾਬ ਰਹੀ 11ਵੀ ਵਰਲਡ ਪੰਜਾਬੀ ਕਾਨਫਰੰਸ

ਅਮਿਟ ਪੈੜਾਂ ਛੱਡਦੀ ਕਾਮਯਾਬ ਰਹੀ 11ਵੀ ਵਰਲਡ ਪੰਜਾਬੀ ਕਾਨਫਰੰਸ

Global News
ਬਰੈਂਪਟਨ : ਜਗਤ ਪੰਜਾਬੀ ਸਭਾ, ਓਨਟਾਰੀਓ ਫ਼ਰੈਂਡ ਕਲੱਬ ਤੇ ਪਬਪਾ ਵਲੋਂ ਕਰਵਾਈ 11ਵੀ ਵਰਲਡ ਪੰਜਾਬੀ ਕਾਨਫਰੰਸ 27, 28 ਤੇ 29 ਜੂਨ 2025, ਨੂੰ ਬਹੁਤ ਕਾਮਯਾਬ ਰਹੀ I ਖਾਲਸਾ ਸਕੂਲ ਦੇ ਬੱਚਿਆਂ ਨੇ ਧਾਰਮਿਕ ਸ਼ਬਦ ਗਾਇਨ ਕੀਤਾ I " ਓ ਕਨੇਡਾ " ਰਾਸ਼ਟਰੀ ਸ਼ਬਦ ਗਾਇਣ ਹੋਇਆ I ਇਸ ਕਾਨਫਰੰਸ ਦਾ ਉਦਘਾਟਨ ਸੰਤ ਬਲਬੀਰ ਸਿੰਘ ਸੀਂਚੇਵਾਲ ਜੀ ਨੇ ਆਪਣੇ ਕਰ ਕਮਲਾ ਨਾਲ ਰਿਬਨ ਕੱਟ ਕੇ ਕੀਤਾ I ਸਮਾਂ ਰੋਸ਼ਨ ਕਰਨ ਦੀ ਰਸਮ : ਹਰਕੀਰਤ ਸਿੰਘ ਡਿਪਟੀ ਮੇਅਰ ਬਰੈਂਪਟਨ, ਮੈਟ ਮਹੋਨੀ, ਡਿਪਟੀ ਮੇਅਰ ਮਿਸੀਸਾਗਾ, ਅਮਨਦੀਪ ਸੋਢੀ ਐਮ. ਪੀ, ਅਮਰਜੀਤ ਸਿੰਘ ਗਿੱਲ , ਐਮ ਪੀ, ਅਮਨਜੋਤ ਸਿੰਘ ਸੰਧੂ, ਐਮ. ਪੀ. ਪੀ., ਪਾਲ ਵਿਨੇਤੀ , ਸਿਟੀ ਕੋਂਸਲਰ, ਮਨਿੰਦਰ ਸਿੰਘ ਸਿੱਧੂ, ਮਨਿਸਟਰ ਕਨੇਡਾ ਸਰਕਾਰ , ਸੋਨੀਆ ਸਿੱਧੂ ਐਮ. ਪੀ , ਸੂ ਮਕਫੈਡਨ, ਸਿਟੀ ਕੋਂਸਲਰ, ਨੈਟਲੀ ਹਾਰਟ, ਸਿਟੀ ਕੋਂਸਲਰ, ਨਵਜੀਤ ਬਰਾੜ ਕੋਂਸਲਰ ਆਦਿ ਨੇ ਕੀਤੀ I ਜਗਤ ਪੰਜਾਬੀ ਸਭਾ ਵਲੋਂ ਹਰਕੀਰਤ ਸਿੰਘ ਡਿਪਟੀ ਮੇਅਰ ਨੂੰ ਪੰਜਾਬੀ ਨਾਇਕ ਐਲਾਨਿਆ ਗਿਆ ਤੇ ਸਨਮਾਨਿਤ ਕੀਤਾ ਗਿਆ I ਸਾਰੇ ਨੇਤਾਵਾਂ ਨੇ ਕਾਨਫਰੰਸ ਦਾ ਪ੍ਰਬੰਧ ਕਰਨ ਲਈ ਅਜੈਬ ਸਿੰਘ ਚੱਠਾ ਅਤੇ ਸਾਰੀ ਟੀਮ ਨੂੰ...

13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ 1 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀ.ਡੀ.ਪੀ.ਓ.) ਅੰਮ੍ਰਿਤਸਰ ਵਿਖੇ ਤਾਇਨਾਤ ਬਲਾਕ ਅਫ਼ਸਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰੌਰ, ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਹ ਸਾਲ 2024 ਵਿੱਚ ਆਪਣੇ ਪਿੰਡ ਤੋਂ ਪੰਚਾਇਤੀ ਚੋਣਾਂ ਲੜਨਾ ਚਾਹੁੰਦਾ ਸੀ ਪਰ ਅਜਿਹਾ ਨਾ ਕਰ ਸਕਿਆ, ਕਿਉਂਕਿ ਬਲਾਕ ਅਫ਼ਸਰ ਅਜਨਾਲਾ ਵੱਲੋਂ ਉਸਨੂੰ ਡਿਫ਼ਾਲਟਰ ਘੋਸ਼ਿਤ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸਨੇ 4 ਕਨਾਲ ਦੀ ਸਰਕਾਰੀ ਜ਼ਮੀਨ ਦੇ ਬਕਾਏ ਦਾ ਭੁਗਤਾਨ ਨਹੀਂ...