ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ
ਚੰਡੀਗੜ੍ਹ, 12 ਮਈ 2026:ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ 13.05.2026 (ਬੁੱਧਵਾਰ) ਤੋਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 16.05.2026 (ਸ਼ਨੀਵਾਰ) (ਸ਼ਾਮ 3.00 ਵਜੇ ਤੱਕ) ਹੈ।ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ 13.05.2026 (ਬੁੱਧਵਾਰ) ਤੋਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 16.05.2026 (ਸ਼ਨੀਵਾਰ) (ਸ਼ਾਮ 3.00 ਵਜੇ ਤੱਕ) ਹੈ।
ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਮੀਦਵਾਰਾਂ ਦੁਆਰਾ ...








