Sunday, November 8Malwa News
Shadow

Tag: top news

अंबाला छावनी में एनसीडीसी की निर्माणाधीन शाखा को अगले 18 महीनों में किया जाएगा तैयार – ऊर्जा, परिवहन एवं श्रम मंत्री श्री अनिल विज

Haryana, Hindi
चण्डीगढ, 21 अगस्त - हरियाणा के ऊर्जा, परिवहन एवं श्रम मंत्री श्री अनिल विज ने कहा कि अंबाला छावनी में राष्ट्रीय रोग नियंत्रण केंद्र (एनसीडीसी) की निर्माणाधीन शाखा को अगले 18 महीनों में तैयार किया जाएगा। श्री विज ने बताया कि इस संबंध में केन्द्रीय स्वास्थ्य एवं परिवार कल्याण मंत्री श्री जे.पी. नडडा द्वारा एक पत्र उन्हें भेजा गया है। उल्लेखनीय है कि पत्र के माध्यम से बताया गया है कि एनसीडीसी के निर्माण को पूरा करने के लिए संबंधित केन्द्रीय एजेंसी सीपीडब्ल्यूडी को निर्देश दे दिए गए हैं कि इस शाखा का निर्माण 18 महीनों में पूरा कर दिया जाए। ऊर्जा मंत्री ने बताया कि सीपीडब्यलूडी को गत दिनों 1.39 करोड रूपए की राशि की पहली किस्त जारी की जा चुकी है। गौरतलब है कि लगभग 17 करोड़ रुपए की लागत से अम्बाला छावनी में एनसीडीसी की शाखा को बनाया जा रहा ह...

पंचकूला में अतिक्रमण के खिलाफ की जा रही है सख्त कार्रवाई : पीएमडीए

Haryana, Hindi
चंडीगढ़, 21 अगस्त - पंचकूला महानगर विकास प्राधिकरण (पीएमडीए) द्वारा प्राधिकरण की जमीन पर किसी भी तरह के अतिक्रमण के खिलाफ लगातार सख्त कार्रवाई की जा रही है। जिला नगर योजनाकार (डीटीपी) और पीएमडीए के इंजीनियरिंग कर्मचारियों के साथ संयुक्त अभियान के तहत पंचकूला के औद्योगिक क्षेत्र-1 में एक अवैध मीट मार्केट को हटाया गया। पीएमडीए के अधिकार क्षेत्र में आने वाली प्रमुख सड़कें एवं अन्य स्थलों को अतिक्रमण मुक्त किया गया है। इस बारे जानकारी देते हुए पंचकूला महानगर विकास प्राधिकरण के प्रवक्ता ने बताया कि निगम द्वारा अतिक्रमण  पर लगातार कार्रवाई की जा रही है और अतिक्रमित जमीन को मुक्त करवाया जा रहा है। उन्होंने बताया कि पीएमडीए के अधिकार क्षेत्र में आने वाले किसी भी स्थान पर अवैध ढाँचों की पहचान कर उन्हें हटाने और मुक्त किये गए क्षेत्रों के जीर्णोद्धार के लिए अभियान शुरू किया गया ...

ई-भूमि नीति पारदर्शिता और स्वैच्छिक भागीदारी पर आधारित

Haryana, Hindi
चंडीगढ़, 22 अगस्त – पारदर्शिता के प्रति अपनी प्रतिबद्धता दोहराते हुए हरियाणा सरकार ने स्पष्ट किया कि ई-भूमि नीति के अंतर्गत किसानों की इच्छा के विरुद्ध एक इंच भी भूमि कभी अधिग्रहित नहीं की गई है। सरकार ने जोर देकर कहा कि यह नीति न केवल पारदर्शी है बल्कि उन किसानों के लिए वरदान है, जो सार्वजनिक विकास परियोजनाओं के लिए स्वेच्छा से अपनी भूमि बाज़ार दरों पर बेचना चाहते हैं। इस संबंध में अधिक जानकारी देते हुए सरकारी प्रवक्ता ने बताया कि ई-भूमि (सरकारी विकास परियोजनाओं हेतु स्वेच्छा से भूमि उपलब्ध कराने की नीति) पहली बार वर्ष 2017 में अधिसूचित की गई थी और 9 जुलाई, 2025 को संशोधित की गई। इसने वर्ष 2013 के केंद्रीय अधिनियम के तहत होने वाले विवादित अनिवार्य भूमि अधिग्रहण की प्रथा को समाप्त कर दिया। पहले की व्यवस्था में किसान अक्सर खुद को बेद...

ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਵੱਲੋਂ ਖਰੀਦੀ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Local
ਪਟਿਆਲਾ, 22 ਅਗਸਤ:             ਪਟਿਆਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਰੈੱਡ ਕਰਾਸ ਪਟਿਆਲਾ ਵੱਲੋਂ 15 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੀ ਨਵੀਂ ਏ.ਸੀ. ਐਂਬੂਲੈਂਸ ਨੂੰ ਅੱਜ ਡਿਪਟੀ ਕਮਿਸ਼ਨਰ -ਕਮ- ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਪ੍ਰੀਤੀ ਯਾਦਵ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਕਿਰਪਾਲਵੀਰ ਸਿੰਘ ਤੇ ਸਕੱਤਰ ਰੈੱਡ ਕਰਾਸ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।         ...

ਅਣਅਧਿਕਾਰਤ ਕਲੋਨੀਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ

Local
ਹੁਸ਼ਿਆਰਪੁਰ, 22 ਅਗਸਤ:        ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਟਾਊਨ ਪਲੈਨਰ ਦਫ਼ਤਰ, ਹੁਸ਼ਿਆਰਪੁਰ ਦੀ ਟੀਮ ਨੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਥਿਤ ਪੰਜ ਅਣਅਧਿਕਾਰਤ ਕਲੋਨੀਆਂ ਨੂੰ ਢਾਹ ਕੇ ਕਾਰਵਾਈ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ ਸੰਜੇ ਕੁਮਾਰ ਨੇ ਦੱਸਿਆ ਕਿ 20 ਅਗਸਤ ਨੂੰ ਡਿਊਟੀ ਮੈਜਿਸਟ੍ਰੇਟ ਅਤੇ ਪੁਲਿਸ ਫੋਰਸ ਦੀ ਮੌਜੂਦਗੀ ਵਿਚ ਪਿੰਡ ਗਾਲੜੀਆਂ ਤਹਿਸੀਲ ਮੁਕੇਰੀਆਂ, ਪਿੰਡ ਜ਼ਾਹਿਦਪੁਰ ਅਵਾਣਾ ਤਹਿਸੀਲ ਮੁਕੇਰੀਆਂ, ਪਿੰਡ ਨੰਗਲ ਬਿਹਾਲਾ ਸਬ-ਤਹਿਸੀਲ ਹਾਜੀਪੁਰ, ਪਿੰਡ ਬੇਗਪੁਰ ਕਮਲੂਹ ਸਬ-ਤਹਿਸੀਲ ਹਾਜੀਪੁਰ ਅਤੇ ਪਿੰਡ ਹਰਿਆਣਾ ਤਹਿਸੀਲ ਹੁਸ਼ਿਆਰਪੁਰ ਵਿਚ ਵਿਕਸੂਤ ਪੰਜ ਅਣਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਕਲੋਨੀਆਂ ਵਿਰੁੱਧ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ। ਨਾਲ ਹੀ ਆਮ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਅਜਿਹੀਆਂ ਗੈਰ-ਕਾਨੂੰਨੀ ਕਲੋਨੀਆਂ ਵਿਚ ਪਲਾਟ ਨਾ ਖਰੀਦਣ, ਤਾਂ ਜੋ ਉਨ੍ਹਾਂ ਦਾ ਪੈਸਾ ਨਾ ਗਵਾਚ ਜਾਵੇ ਅਤੇ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ...

ਜਮੀਨ ਦੀ ਉਪਜਾਊ ਸ਼ਕਤੀ ਬਣਾਏ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ : ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

Local
ਤਰਨ ਤਾਰਨ, 22 ਅਗਸਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ,ਪੱਟੀ ਦੁਆਰਾ ਕੀਤੀ ਜਾ ਰਹੀ ਮਸ਼ੀਨਰੀ ਵੈਰੀਫਿਕੇਸ਼ਨ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਲਾਭਪਾਤਰੀ ਕਿਸਾਨਾਂ ਨੂੰ ਸ਼ੁੱਭ ਇਛਾਵਾਂ ਦਿੰਦਿਆਂ ਕਿਹਾ ਕਿ ਉਹ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਲਈ ਆਪਣੇ ਖੇਤਾਂ ਦੇ ਨਾਲ-ਨਾਲ ਇਲਾਕੇ ਦੇ ਕਿਸਾਨਾਂ ਦੀ ਵੀ ਮੱਦਦ ਕਰਨ। ਉਹਨਾਂ ਕਿਹਾ ਕਿ ਜ਼ਮੀਨ ਦੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ ਲਈ ਭਗਵੰਤ ਮਾਨ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਾਲ ਨਾਲ ਪਾਣੀ ਦੀ ਬੱਚਤ ਅਤੇ ਰਿਚਾਰਜਿੰਗ ਲਈ ਝੋਨੇ, ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਉੱਦਮੀ ਕਿਸਾਨਾਂ ਨੂੰ ਪ੍ਰੋਤਸਾਹਨ ਰਾਸ਼ੀ 1500 ਰੁਪਏ ਪ੍ਰਤੀ ਏਕੜ ਦਿੱਤੀ ਜਾ ਰਹੀ। ਜਿਸ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ ਸਾਲ 2023-24 ਦੌਰਾਨ ਜਿੱਥੇ 45 ਲੱਖ ਤੋਂ ਵੱਧ ਦੀ ਰਕਮ ਸਿੱਧੀ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ, ਉੱਥੇ ਇਸ ਵਾਰ ਸਿੱਧੀ ਬਿਜਾਈ ਅਪਣਾਉਣ ਵਾਲੇ ਕ...

ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਅਧੀਨ ਵੱਖ-ਵੱਖ ਸਰਕਾਰੀ ਸੰਸਥਾਵਾਂ ਵਿਚ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ

Local
ਫਾਜ਼ਿਲਕਾ 22 ਅਗਸਤਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਰਾਜ ਕੁਮਾਰ ਸਿਵਲ ਸਰਜਨ ਫਾਜ਼ਿਲਕਾ ਦੀ ਉਚੇਚੀ ਨਿਗਰਾਨੀ ਵਿੱਚ ਡਾਕਟਰ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ ਅਤੇ ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਦੀ ਦੇਖ ਰੇਖ ਵਿੱਚ  "ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਅਧੀਨ ਡੀ ਸੀ ਦਫਤਰ, ਐਸ ਡੀ ਐਮ ਦਫ਼ਤਰ, ਜਿਲ੍ਹਾ ਖ਼ਜ਼ਾਨਾ ਅਫ਼ਸਰ, ਬੈਂਕ, ਬੀ ਡੀ ਪੀ ਓ ਦਫਤਰ,, ਫਾਇਰ ਬ੍ਰਿਗੇਡ, ਡਾਕਖਾਨਾ, ਟੈਲੀਫੋਨ ਐਕਸਚੇਂਜ, ਮਾਰਕਿਟ ਕਮੇਟੀ, ਮੰਡੀ ਬੋਰਡ, ਵਣ ਵਿਭਾਗ, ਖੇਤੀਬਾੜੀ ਦਫ਼ਤਰ ਵਿਜੀਲੈਂਸ ਦਫ਼ਤਰ, ਡੀ ਐਸ ਪੀ ਦਫ਼ਤਰ ਪਟਵਾਰ ਖ਼ਾਨਾ, ਤਹਿਸੀਲਦਾਰ ਦਫ਼ਤਰ ਸੁਵਿਧਾ ਕੇਂਦਰ, ਤਹਿਸੀਲ ਕਚਹਿਰੀ, ਐਸ ਐਸ ਪੀ ਦਫ਼ਤਰ ਵਿਖੇ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।ਡਾਕਟਰ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਜਾਗਰੂਕਤਾ ਅਤੇ ਸਾਵਧਾਨੀਆਂ ਰੱਖ ਕੇ ਹੀ ਡੇਂਗੂ ਦੀ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।  ਉਹਨਾਂ ਦੱਸਿਆ ਕਿ ਡੇਂਗੂ ਦੂਸ਼ਿਤ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ਼ ਖੜੇ੍ਹ ਪਾਣੀ ਵਿੱਚ ਪੈਦਾ ਹੁੰਦਾ ਹ...

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਹੱਬ ਬਣਾਉਣ ਦੇ ਉਦੇਸ਼ ਨਾਲ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ

Breaking News
ਚੰਡੀਗੜ੍ਹ, 22 ਅਗਸਤ: ਇਥੇ ਪ੍ਰਮਾਣਿਤ ਪੇਸ਼ੇਵਰਾਂ ਨੂੰ ਸੂਚੀਬੱਧ ਕਰਨ ਲਈ ਨੀਤੀ ਲਾਂਚ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਪਹਿਲਕਦਮੀ ਸੂਬੇ ਨੂੰ ਦੇਸ਼ ਵਿੱਚ ਮੋਹਰੀ ਉਦਯੋਗਿਕ ਹੱਬ ਵਜੋਂ ਸਥਾਪਿਤ ਕਰੇਗੀ। ਨੀਤੀ ਦੀ ਰਸਮੀ ਸ਼ੁਰੂਆਤ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨੀਤੀ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਸੂਬੇ ਦੀ ਤਰੱਕੀ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰੇਗੀ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਨੀਤੀ ਦੀ ਸ਼ੁਰੂਆਤ ਨੂੰ ਇਤਿਹਾਸਕ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਵਾਤਾਵਰਨ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਦਯੋਗਾਂ ਲਈ ਰੈਗੂਲੇਟਰੀ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਉਣਾ ਹੈ। ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ ਨਿਰਮਾਣ, ਆਈ.ਟੀ. ਅਤੇ ਸੈਰ-ਸਪਾਟਾ ਵਰਗੇ ਖੇਤਰਾਂ ਵਿੱਚ ਪੰਜਾਬ ਦੀ ਉਦਯੋਗਿਕ ਪ੍ਰਗਤੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੁ...

ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ 

Hot News
ਚੰਡੀਗੜ੍ਹ, 22 ਅਗਸਤ: ਪਿਛਲੇ 24 ਘੰਟਿਆਂ ਵਿੱਚ, ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕੁਝ ਲੋਕ, ਇੱਕ ਵਿਸ਼ੇਸ਼ ਰਾਜਨੀਤਿਕ ਪਾਰਟੀ ਤੋਂ ਹੋਣ ਦਾ ਦਾਅਵਾ ਕਰਦੇ ਹੋਏ, ਨਾ ਸਿਰਫ ਲੋਕਾਂ ਦਾ ਨਿੱਜੀ ਡੇਟਾ ਇਕੱਠਾ ਕਰ ਰਹੇ ਹਨ, ਸਗੋਂ ਲੋਕਾਂ ਦੇ ਸਰਕਾਰੀ ਕੰਮ ਕਰਵਾਉਣ ਲਈ ਉਹਨਾਂ ਤੋੰ ਕਮਿਸ਼ਨ ਦੇ ਰੂਪ ਵਿੱਚ  ਪੈਸੇ ਵੀ ਇਕੱਠੇ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਨਾਗਰਿਕਾਂ ਨੇ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਅਜਿਹੇ ਕੁਝ ਵਿਅਕਤੀਆਂ ਨੇ ਖੁਦ ਨੂੰ ਇੱਕ ਖਾਸ ਰਾਜਨੀਤਕ ਪਾਰਟੀ ਨਾਲ ਸਬੰਧਤ ਦੱਸਕੇ ਉਹਨਾਂ ਨਾਲ ਸੰਪਰਕ ਕੀਤਾ ਅਤੇ ਵਰਗਲਾ ਕੇ ਉਨ੍ਹਾਂ  ( ਸਥਾਨਕ ਲੋਕਾਂ ) ਤੋੰ ਉਹਨਾਂ ਦੇ ਬੈਂਕ ਖਾਤਾ ਨੰਬਰ ਲੈ ਲਏ ਅਤੇ ਬਾਅਦ ਵਿੱਚ ਉਨ੍ਹਾਂ ਦੇ ਬੈਂਕ ਖਾਤੇ ਖਾਲੀ ਹੋ ਗਏ। ਬੁਲਾਰੇ ਨੇ ਅੱਗੇ ਕਿਹਾ ਕਿ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਸੀਂ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੋਂ ਦੂਰ ਰਹਿਣ ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ 

Hot News
ਚੰਡੀਗੜ੍ਹ, 22 ਅਗਸਤ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਬੇਵਕਤੀ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸ. ਸੰਧਵਾਂ ਨੇੇ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਧੀ ਸੋਫੀਆ ਕੁਲਰੀਤ ਕੌਰ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਘਰ,ਖਿੱਚੀ ਹੋਈ ਇੱਕ ਤਸਵੀਰ ਸਾਂਝੀ ਕੀਤੀ। ਉਨ੍ਹਾਂ ਕਿਹਾ, ਆਪਣੀ ਕਲਾ ਰਾਹੀਂ ਹਾਸੇ ਬਿਖੇਰਨ ਵਾਲੇ ਮਹਾਨ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਹਮੇਸ਼ਾ ਲਈ ਖਾਮੋਸ਼ ਹੋ ਗਏ ਹਨ। ਜਸਵਿੰਦਰ ਭੱਲਾ ਨੇ ਨਾ ਸਿਰਫ਼ ਕਾਮੇਡੀ ਰਾਹੀਂ ਲੋਕਾਂ ਨੂੰ ਹਸਾਇਆ ਅਤੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਕਟਾਕਸ਼ ਕੀਤੇ  ਸਗੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਰਾਹੀਂ ਖੇਤੀ ਕਿੱਤੇ ਦੀ ਖੁਸ਼ਹਾਲੀ ਵਿੱਚ ਵੀ ਯੋਗਦਾਨ ਪਾਇਆ। ਉਹ ਹਮੇਸ਼ਾ ਸਾਡੇ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਰਹਿਣਗੇ। ਅਸੀਂ ਉਨ੍ਹਾਂ ਦੀ ਕਲਾ ਲਈ ਹਮੇਸ਼ਾ ਧੰਨਵਾਦੀ ਰਹਾਂਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣ...