Sunday, November 8Malwa News
Shadow

Tag: top news

ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ

Breaking News
ਚੰਡੀਗੜ੍ਹ, 21 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ। ਅੱਜ ਇੱਥੇ ਫੈਲੋਜ਼ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਉਣ ਲਈ ਭਰਤੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਯੁੱਧ ਨਸ਼ਿਆਂ ਵਿਰੁੱਧ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਹੋਰਨਾਂ ਸਮੇਤ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਲਈ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਫੈਲੋਜ਼ ਸਮਰਪਿਤ ਭਾਵਨਾ, ਨਵੀਨਤਾ, ਅਮਲ ਅਤੇ ਲੋਕਾਂ ਨਾਲ ਜੁੜ ਕੇ ਸੇਵਾ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਨਵੇਂ ਦ੍ਰਿਸ਼ਟੀਕੋਣ, ਹੁਨਰ ਅਤੇ ਅਮਲ ਨੂੰ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨ...

“ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ

Hot News
ਚੰਡੀਗੜ੍ਹ, 21 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਤੇ 'ਆਪ' ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਕਲਾ ਪ੍ਰੀਸ਼ਦ, ਕਲਾ ਭਵਨ ਵਿਖੇ ਕਰਵਾਈ ਗਈ 3-ਰੋਜ਼ਾ ਫੋਟੋ ਪ੍ਰਦਰਸ਼ਨੀ 'ਪੰਜਾਬ ਇਨ ਫਰੇਮਜ਼' ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਸਮਾਰੋਹ ਦੌਰਾਨ ਪੰਜਾਬ ਵਿੱਚ ਹਰੀ ਕ੍ਰਾਂਤੀ ਲਿਆਉਣ ਪਿੱਛੇ ਦੂਰਅੰਦੇਸ਼ ਸੋਚ ਰੱਖਣ ਵਾਲੇ ਅਤੇ ਚੰਡੀਗੜ੍ਹ ਨੂੰ ਆਧੁਨਿਕਤਾ ਤੇ ਕੁਦਰਤ ਦੇ ਸੁਮੇਲ ਵਾਲਾ ਸ਼ਹਿਰ ਬਣਾਉਣ ਵਾਲੇ ਡਾ. ਐਮ.ਐਸ. ਰੰਧਾਵਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਦੇ ਬੁੱਤ ਅੱਗੇ ਸਨਮਾਨ ਵਜੋਂ ਦੀਪ ਜਗਾਇਆ। ਇਸ ਪ੍ਰਦਰਸ਼ਨੀ ਦੌਰਾਨ ਦੁਰਲੱਭ ਦ੍ਰਿਸ਼ਾਂ ਦਾ ਆਨੰਦ ਮਾਨਣ ਉਪਰੰਤ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਕਲਾਤਮਕ ਫੋਟੋ ਪ੍ਰਦਰਸ਼ਨੀ ਨੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਕੈਮਰੇ ਵਿੱਚ ਕੈਦ ਕੀਤੇ ਸਦੀਆਂ ਪੁਰਾਣੇ ਸਮਾਰਕਾਂ, ਇਤਿਹਾਸਕ ਅਸਥਾਨਾਂ ਅਤੇ ਸ਼ਾਂਤੀ ਭਰੇ ਦ੍ਰਿਸ਼ਾਂ ਨੂੰ ਪ੍ਰਦਰਸ਼ਿਤ ਕਰਕੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਵਿਲੱਖਣ ਕੁਦਰਤੀ ਸੁੰਦਰਤਾ ਨੂੰ ਜੀਵੰਤ ਕਰ ਦਿੱਤਾ ਹ...

ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

Hot News
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਲਈ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦਿਆਂ ਦੇ ਬਾਗ ਲਗਾਏਗੀ। ਇਸੇ ਮੰਤਵ ਅਧੀਨ ਅੱਜ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਮੋਹਿੰਦਰ ਭਗਤ ਅਤੇ ਪੇਂਡੂ ਵਿਕਾਸ 'ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਂਝੇ ਤੌਰ ਚੰਡੀਗੜ ਵਿਖੇ ‘ਅਪਣਾ ਪਿੰਡ – ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੁਹਿੰਮ ਦੀ ਸੁਰੂਆਤ ਬਾਗਬਾਨੀ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਆਪਸੀ ਸਹਿਯੋਗ ਨਾਲ ਕੀਤੀ ਗਈ ਹੈ।‘ਆਪਣਾਂ ਪਿੰਡ-ਆਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਨੂੰ ਰੰਗਲਾ ਪੰਜਾਬ ਅਤੇ ਹਰਿਆ ਭਰਿਆ ਪੰਜਾਬ ਬਣਾਉਣਾ ਹੈ। ਉਨ੍ਹਾ ਕਿਹਾ ਕਿ ਇਸੇ ਮੰਤਵ ਤਹਿਤ ਅੱਜ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਇਸ ਪ੍ਰੋ...

ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ- ਚੀਮਾ

Hot News
ਚੰਡੀਗੜ੍ਹ/ਨਵੀਂ ਦਿੱਲੀ, 21 ਅਗਸਤ -  ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਹੈ ਕਿ ਉਹ ਕੇਂਦਰ ਵੱਲ ਪੰਜਾਬ ਦੇ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਵਿੱਤੀ ਨੁਕਸਾਨ ਦੀ ਤੁਰੰਤ ਭਰਪਾਈ ਕਰੇ। ਸਿਹਤ ਅਤੇ ਬੀਮਾ, ਰੇਟ ਤਰਕਸੰਗਤ ਬਣਾਉਣ, ਮੁਆਵਜ਼ਾ ਸੈਸ ਵਿਸ਼ਿਆਂ ਨੂੰ ਲੈ ਕੇ ਹੋਈਆਂ ਜੀ.ਐਸ.ਟੀ ਮੰਤਰੀ ਸਮੂਹ ਦੀਆਂ ਦੋ ਦਿਨਾਂ ਮੀਟਿੰਗਾਂ ਵਿਚ ਭਾਗ ਲੈਣ ਬਾਅਦ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਚੀਮਾ ਨੇ ਕਿਹਾ 2017 ਵਿਚ ਮੁਲਕ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਕ ਰਾਸ਼ਟਰ-ਇਕ ਕਰ ਫਾਰਮੂਲੇ ਤਹਿਤ ਵਸਤੂ ਤੇ ਸੇਵਾਵਾਂ ਕਰ (ਜੀ.ਐਸ.ਟੀ) ਲਾਗੂ ਕੀਤੇ ਜਾਣ ਉਪਰੰਤ ਪੰਜਾਬ ਦਾ ਕੁੱਲ 1,11,045 ਕਰੋੜ ਦਾ ਵਿੱਤੀ ਨੁਕਸਾਨ ਹੋਇਆ ਹੈ। ਉਨਾਂ ਕਿਹਾ ਕਿ ਲਗਭਗ 60 ਹਜ਼ਾਰ ਕਰੋੜ ਰੁਪਏ ਕੇਂਦਰ ਵੱਲੋਂ ਮੁਆਵਜ਼ੇ ਵਜੋਂ ਦਿੱਤੇ ਜਾਣ ਬਾਅਦ ਵੀ 50 ਹਜ਼ਾਰ ਕਰੋੜ ਪੰਜਾਬ ਦੇ ਕੇਂਦਰ ਵੱਲ ਬਕਾਇਆ ਪਏ ਹਨ। ਉਨਾਂ ਕਿਹਾ ਕਿ ਜੀ.ਐਸ.ਟੀ ਲਾਗੂ ਬਾਅਦ ਕੇਂਦਰ ਸਰਕਾਰ ਨੇ ਸੂਬਿਆਂ ਦੇ ਵਿੱਤੀ ਘਾਟੇ ਬਦਲੇ 5 ਸਾਲ ਮੁਆਵਜ਼ਾ ਦੇਣ ਦਾ ਐਲਾਨ ਕੀ...

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

Breaking News
ਚੰਡੀਗੜ੍ਹ, 21 ਅਗਸਤ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025' ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਜਿਸਦਾ ਉਦੇਸ਼ ਹਰਿਆਲੀ ਨੂੰ ਬਰਕਰਾਰ ਰੱਖਣਾ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਮਿੱਟੀ ਦੀ ਸੰਭਾਲ ਕਰਨਾ ਹੈ। ਇਸ ਐਕਟ ਦਾ ਵਿਸਥਾਰ ਪੰਜਾਬ ਦੇ ਸਾਰੇ ਸ਼ਹਿਰੀ ਖੇਤਰਾਂ ਤੱਕ ਕੀਤਾ ਜਾ ਸਕੇਗਾ। ਐਕਟ ਮੁਤਾਬਿਕ, ਨਗਰ ਕੌਂਸਲ, ਨਗਰ ਨਿਗਮ, ਨੋਟੀਫਾਈਡ ਏਰੀਆ ਕਮੇਟੀ, ਟਾਊਨ ਏਰੀਆ ਕਮੇਟੀ ਜਾਂ ਕਿਸੇ ਵੀ ਸ਼ਹਿਰੀ ਵਿਕਾਸ ਅਥਾਰਟੀ/ਸਰਕਾਰੀ ਸੰਸਥਾ ਦੀਆਂ ਸੀਮਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਸ ਵਿੱਚ ਇੱਕ ਟ੍ਰੀ ਅਫਸਰ ਦੀ ਵਿਵਸਥਾ ਵੀ ਹੈ ਜੋ ਪੰਜਾਬ ਵਿੱਚ ਸ਼ਹਿਰੀ ਸਥਾਨਕ ਇਕਾਈਆਂ ਦਾ ਇੱਕ ਕਾਰਜਕਾਰੀ ਅਫਸਰ ਜਾਂ ਸੂਬਾ ਸਰਕਾਰ ਵੱਲੋਂ ਨੋਟੀਫਾਈ ਕੋਈ ਹੋਰ ਅਧਿਕਾਰੀ ਹੋਵੇਗਾ। ਐਕਟ ਦੀ ਧਾਰਾ 4 ਅਨੁਸਾਰ, ਕੋਈ ਵੀ ਵਿਅਕਤੀ ਸ਼ਹਿਰੀ ਖੇਤਰਾਂ ਵਿੱਚ ਖੜ੍ਹਾ ਕੋਈ ਵੀ ਰੁੱਖ ਨਹੀਂ ਕੱਟੇਗਾ ਅਤੇ ਕਿਸੇ ਵੀ ਸ਼ਹਿਰੀ ਖੇਤਰ ਵਿੱਚ ਮਨੁੱਖੀ ਦਖਲਅੰਦਾਜ਼ੀ ਤੋ...

ਹੁਣ ਪੰਜਾਬ ਵਿੱਚ  112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ

Hot News
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼  ਸੋਚ ਅਨੁਸਾਰ ਐਮਰਜੈਂਸੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕੁਸ਼ਲ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਪੁਲਿਸ ਨੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਹੈਲਪਲਾਈਨ 1033 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930  ਨੂੰ ਏਕੀਕ੍ਰਿਤ ਕਰਕੇ ਹੁਣ ਡਾਇਲ 112 ਨਾਲ ਜੋੜ ਦਿੱਤਾ ਹੈ।  ਪੰਜਾਬ ਦੀ ਇਸ ਏਕੀਕ੍ਰਿਤ ਸੰਕਟਕਾਲੀ ਪ੍ਰਤੀਕਿਰਿਆ ਪ੍ਰਣਾਲੀ ਰਾਹੀਂ ਹੁਣ ਨਾਗਰਿਕ ਹਾਈਵੇ ਹਾਦਸਿਆਂ ਅਤੇ ਹੋਰ  ਵਾਹਨਾਂ ਸਬੰਧੀ ਹੋਰ ਦਿੱਕਤਾਂ  ਦੇ ਨਾਲ-ਨਾਲ ਵਿੱਤੀ ਧੋਖਾਧੜੀ ਅਤੇ ਸਾਈਬਰ ਅਪਰਾਧਾਂ ਦੀ ਰਿਪੋਰਟ ਹੁਣ ਸਿਰਫ਼ 112 ਡਾਇਲ ਕਰਕੇ  ਕਰ  ਸਕਦੇ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਲਾਗੂ ਕੀਤੀ ਗਈ ਇਹ ਪਹਿਲਕਦਮੀ, ਇੱਕ ਸਿੰਗਲ-ਵਿੰਡੋ ਪਲੈਟਫਾਰਮ  ਤਹਿਤ ਕਈ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰਦੀ ਹੈ ਅਤੇ  ਫੌਰੀ  ਸਹਾਇਤਾ ਉਪਲਬਧ ਕਰਵਾਉਣ ਲਈ  ਆਸਾਨ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ...

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ/ਕਪੂਰਥਲਾ, 21 ਅਗਸਤ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਮਾਲ ਮੰਤਰੀ ਨੇ ਦੱਸਿਆ ਕਿ ਪਾਣੀ ਨਾਲ ਮੁੱਖ ਤੌਰ 'ਤੇ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਤ...

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

Breaking News
ਚੰਡੀਗੜ੍ਹ, 20 ਅਗਸਤ: ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।ਇਸ ਮੌਕੇ ਅੱਜ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਕੁਝ ਕੁ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ ਪਰ ਮੇਰੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਨਾਲ ਨੌਜਵਾਨਾਂ ਨੂੰ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ।”ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੱਖ-ਵੱਖ ਵਿਭਾਗਾਂ ਵਿੱਚ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਾਇਆ ਗਿਆ ਹੈ ਅਤੇ ਇਹ ਨੌਜਵਾਨ ਹੁਣ ਸੂਬੇ ਦੀ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਸਰਗਰਮ ਯੋ...

यमुना नदी को स्वच्छ एवं निर्मल बनाने के लिए गठित की जाएगी संयुक्त कमेटी : मुख्यमंत्री

Haryana, Hindi
चंडीगढ़, 20 अगस्त -- हरियाणा के मुख्यमंत्री, श्री नायब सिंह सैनी ने कहा कि मां गंगा की तर्ज पर यमुना नदी को भी स्वच्छ एवं निर्मल बनाने के लिए सीडब्ल्यूसी, हरियाणा सरकार और दिल्ली सरकार के वरिष्ठ अधिकारियों की एक संयुक्त समिति गठित की जाएगी। यह समिति यमुना नदी की सफाई के साथ-साथ इससे संबंधित अन्य समस्याओं के समाधान पर भी कार्य करेगी। मुख्यमंत्री आज नई दिल्ली के श्रम शक्ति भवन में केंद्रीय जल शक्ति मंत्री सी आर पाटिल की अध्यक्षता में ’’इंटर स्टेट कॉर्डिनेशन  रिलेटेड टू यमुना वाटर रेजुविनेशन’’ को लेकर आयोजित बैठक के बाद पत्रकारों से बातचीत कर रहे थे। बैठक में केन्द्रीय शहरी आवास एवं ऊर्जा मंत्री श्री मनोहर लाल भी उपस्थित थे।   मुख्यमंत्री श्री नायब सिंह सैनी ने कहा कि श्रीमती रेखा गुप्ता के नेतृत्व में दिल्ली में सरकार बनने के बाद से योजनाओं को तीव्र ग...

बायोगैस संयंत्रों की स्थापना पर मिलेगी 40 प्रतिशत सब्सिडी

Haryana, Hindi
चंडीगढ़ , 20 अगस्त - हरियाणा अक्षय ऊर्जा विकास अभिकरण के सहयोग से प्रदेश में बायोगैस उपयोग कार्यक्रम को ग्रामीण एवं शहरी क्षेत्रों में तेजी से प्रोत्साहित करने के लिए सब्सिडी प्रदान की जा रही है। बायोगैस एक स्वच्छ, प्रदूषण रहित, धुंआ रहित और किफायती ईंधन है, जो 55 से 70 प्रतिशत मीथेन गैस से भरपूर होता है। इसे गोबर गैस संयंत्र के माध्यम से पशुओं के गोबर और जैविक पदार्थों से उत्पन्न किया जाता है। एक सरकारी प्रवक्ता ने इस बारे में जानकारी देते हुए बताया कि हरियाणा में लगभग 7.6 मिलियन पशुधन है, जिससे प्रतिदिन लगभग 3.8 मिलियन घन मीटर बायोगैस उत्पन्न करने की क्षमता है, जो लगभग 300 मेगावाट विद्युत उत्पादन में सहायक हो सकती है। इस गैस को शुद्ध कर बायो-गैस के रूप में भी प्रयोग में लाया जा सकता है। उन्होंने बताया...