Tuesday, March 24Malwa News
Shadow

Tag: top news

बजट पूर्व परामर्श बैठक सहभागी लोकतंत्र व साझा उत्तरदायित्व का प्रतीक- मुख्यमंत्री

बजट पूर्व परामर्श बैठक सहभागी लोकतंत्र व साझा उत्तरदायित्व का प्रतीक- मुख्यमंत्री

Haryana, Hindi
चंडीगढ़, 7 जनवरी - हरियाणा के मुख्यमंत्री श्री नायब सिंह सैनी ने बुधवार को गुरुग्राम में दो सत्रों में विभिन्न हितधारकों के साथ बजट पूर्व परामर्श बैठक में सार्थक चर्चा कर पेरेशवरों के सुझाव सुने। दूसरे सत्र में चार्टर्ड अकाउंटेंट, अधिवक्तागण, आर्किटेक्ट्स और पर्यावरणविदों, डॉक्टर सहित विभिन्न पेशेवर शामिल हुए। मुख्यमंत्री ने कहा कि बैठकों में दिए गए सुझाव सहभागी लोकतंत्र, सहयोगात्मक शासन और साझा उत्तरदायित्व का प्रतीक है। इस जन भावना पर ही हरियाणा सरकार नीतियों और निर्णयों की नींव रखती है। हितधारकों को संबोधित करते हुए मुख्यमंत्री ने कहा कि विभिन्न क्षेत्रों के पेशेवर खुले मन, स्पष्ट सोच और रचनात्मक दृष्टिकोण के साथ एक मंच पर एकत्र हुए हैं। समाज के प्रबुद्ध वर्ग से जुड़े होने के कारण नीति-निर्माण, विधिक परामर्श, वित्तीय अनुशासन, नियोजन, ...
प्रदेश के बजट को रोजगार परक और उद्योगों के अनुकूल बनाना सरकार का लक्ष्य – मुख्यमंत्री

प्रदेश के बजट को रोजगार परक और उद्योगों के अनुकूल बनाना सरकार का लक्ष्य – मुख्यमंत्री

Haryana, Hindi
चंडीगढ़, 7 जनवरी - हरियाणा के मुख्यमंत्री श्री नायब सिंह सैनी ने कहा कि उद्योग एवं विनिर्माण क्षेत्र का प्रदेश की अर्थव्यवस्था में महत्वपूर्ण योगदान है। आर्थिक विकास के दृष्टिकोण से राज्य के आगामी बजट में औद्योगिक क्षेत्र पर पूरा ध्यान दिया जाएगा। प्रदेश सरकार ने आगामी बजट के लिए यह लक्ष्य रखा है कि बजट अधिक से अधिक रोजगार परक और उद्योगों के अनुकूल हो ताकि प्रदेश की अर्थव्यवस्था को मजबूती मिले व 2047 तक विकसित भारत की यात्रा में हरियाणा का योगदान अग्रणी हो। मुख्यमंत्री बुधवार को गुरुग्राम में बजट पूर्व परामर्श बैठक में उद्यमियों से सीधा संवाद कर रहे थे। श्री नायब सिंह सैनी ने कहा कि बजट पूर्व परामर्श बैठक का लक्ष्य संबंधित हितधारकों के बहुमूल्य सुझाव लेकर प्रदेश में अधिक से अधिक उद्योगों के अनुकूल माहौल बनाना है। बीते वर्ष भी उद्योगों के साथ इस तरह बजट पूर्व परामर्श बै...
328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

Hot News
ਚੰਡੀਗੜ੍ਹ 07 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਸਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) 'ਤੇ ਕਾਬਜ਼ ਧਿਰ ਨੂੰ ਘੇਰਦੀਆਂ ਕਿਹਾ ਕਿ ਇੱਕ ਪਾਸੇ ਕਾਬਜ਼ ਧਿਰ ਦਾਅਵਾ ਕਰ ਰਹੀ ਹੈ ਕਿ ਈਸ਼ਰ ਸਿੰਘ ਕਮੇਟੀ ਅਤੇ ਅੰਤ੍ਰਿੰਗ ਕਮੇਟੀ ਨੇ ਦੋਸ਼ੀਆਂ ਖ਼ਿਲਾਫ਼ ਸਪਸ਼ਟ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ, ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਹ ਸਿਫ਼ਾਰਸ਼ਾਂ ਅੱਜ ਤੱਕ ਲਾਗੂ ਕਿਉਂ ਨਹੀਂ ਹੋਈਆਂ? ਕੀ ਇਹ ਮੰਨ ਲਿਆ ਜਾਵੇ ਕਿ ਕਾਰਵਾਈ ਨਾ ਕਰਨਾ ਹੀ ਦੋਸ਼ੀਆਂ ਨੂੰ ਸੁਰੱਖਿਅਤ ਰਸਤਾ ਦੇਣ ਦੀ ਸਿਆਸੀ ਸਾਜ਼ਿਸ਼ ਸੀ? ਸੰਧਵਾਂ ਨੇ ਤਿੱਖਾ ਹਮਲਾ ਕਰਦਿਆਂ ਪੁੱਛਿਆ ਕਿ ਕੀ ਦੋਸ਼ੀ ਇੰਨੇ ਪ੍ਰਭਾਵਸ਼ਾਲੀ ਸਨ ਜਾਂ ਅਪਣੇ ਹੀ ਘੇਰੇ ਵਿਚੋਂ ਸਨ ਕਿ ਉਨ੍ਹਾਂ ਨੂੰ ਸਜ਼ਾ ਦੇਣ ਦੀ ਬਜਾਏ ਪੰਥਕ ਮਰਿਆਦਾ ਨੂੰ ਛਿੱਕੇ 'ਤੇ ਟੰਗ ਦਿੱਤਾ ਗਿਆ? ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਮਰਿਆਦਾ ਨਾਲੋਂ ਸਿਆਸੀ ਮੁਫ਼ਾਦਾਂ ਨੂੰ ਉੱਪਰ ਰੱਖਿਆ ਗਿਆ ਹੈ। ਜੇਕਰ ਰਿਪੋਰਟਾਂ ਵਿੱਚ ਸਭ ਕੁਝ ਸਾਫ਼ ਸੀ, ...
ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਅਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਅਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ

Hot News
ਚੰਡੀਗੜ੍ਹ, 7 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ ਹਨ। ਇਸ ਤਹਿਤ ਪੰਜਾਬ ਮਾਈਨਰ ਮਿਨਰਲ ਨੀਤੀ ਵਿੱਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦਾ ਉਦੇਸ਼ ਕੱਚੇ ਮਾਲ ਦੀ ਢੁਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਲੈ ਕੇ ਗ਼ੈਰ-ਕਾਨੂੰਨੀ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ, ਖਪਤਕਾਰਾਂ ਲਈ ਕੀਮਤਾਂ ‘ਚ ਕਟੌਤੀ ਕਰਨਾ, ਸੂਬੇ ਦਾ ਮਾਲੀਆ ਵਧਾਉਣਾ ਅਤੇ ਇਜ਼ਾਰੇਦਾਰੀ ਨੂੰ ਖ਼ਤਮ ਕਰਨਾ ਹੈ।ਵੱਖ-ਵੱਖ ਪੱਧਰਾਂ 'ਤੇ ਭਾਈਵਾਲਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਮੰਤਰੀ ਮੰਡਲ ਨੇ ਇਨ੍ਹਾਂ ਸੋਧਾਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਅਧੀਨ ਨਵੀਆਂ ਮਾਈਨਿੰਗ ਸ਼੍ਰੇਣੀਆਂ ਸ਼ਾਮਲ ਕੀਤੀਆਂ ਗਈਆਂ ਹਨ, ਨਿਲਾਮੀ ਪ੍ਰਣਾਲੀ ਨੂੰ ਆਧੁਨਿਕ ਬਣਾਇਆ ਗਿਆ ਹੈ ਅਤੇ ਰੈਗੂਲੇਟਰੀ ਪ੍ਰਕਿਰਿਆਵਾਂ ਨੂੰ ਸਰਲ ਕੀਤਾ ਗਿਆ ਹੈ। ਇਹ ਅਹਿਮ ਸੁਧਾਰ ਮਾਈਨਿੰਗ ਸੈਕਟਰ ਵਿੱਚ ਪਾਰਦਰਸ਼ਤਾ, ਨਿਰਪੱਖਤਾ ਅਤੇ ਨਾਗਰਿਕ-ਪੱਖੀ ਸ਼ਾਸਨ ਵੱਲ ਇਤਿਹਾਸਕ ਤਬਦੀਲੀ ਦੇ ਗਵਾਹ ਹਨ। ਇਨ੍ਹਾਂ ਸੁਧਾਰਾਂ ਬਾਰੇ ਗੱਲ ਕਰਦਿਆਂ ਖਾਣਾਂ ਤੇ ਭੂ...
ਯੂਥ ਅਗੇਸਟ ਡਰੱਗ ਮੁਹਿੰਮ ਤਹਿਤ ਸ਼ਾਨਦਾਰ ਸੇਵਾਵਾਂ ਲਈ ਅੰਕੁਸ਼ ਸੂਦ ਸਨਮਾਨਿਤ

ਯੂਥ ਅਗੇਸਟ ਡਰੱਗ ਮੁਹਿੰਮ ਤਹਿਤ ਸ਼ਾਨਦਾਰ ਸੇਵਾਵਾਂ ਲਈ ਅੰਕੁਸ਼ ਸੂਦ ਸਨਮਾਨਿਤ

Local
ਮੋਗਾ : ਯੂਥ ਅਗੇਸਟ ਡਰੱਗ ਮੁਹਿੰਮ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜਿਕ ਜਾਗਰੂਕਤਾ ਫੈਲਾਉਣ ਲਈ ਨਿਭਾਈਆਂ ਗਈਆਂ ਵਧੀਆ ਸੇਵਾਵਾਂ ਦੇ ਬਦਲੇ ਡਿਪਟੀ ਮੈਡੀਕਲ ਕਮਿਸ਼ਨਰ ਦਫ਼ਤਰ ਦੇ ਕਰਮਚਾਰੀ ਸ੍ਰੀ ਅੰਕੁਸ਼ ਸੂਦ ਨੂੰ ਪੰਜਾਬ ਰਾਜ ਕ਼ਾਨੂਨੀ ਸੇਵਾਵਾਂ ਅਥੌਰਟੀ ਵੱਲੋਂ ਜਿਲਾ ਜੁਡੀਸ਼ਲ ਦੁਆਰਾ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਰੋਹ ਦੌਰਾਨ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਰਹੇ। ਉਨ੍ਹਾਂ ਨੇ ਸ੍ਰੀ ਅੰਕੁਸ਼ ਸੂਦ ਵੱਲੋਂ ਮੁਹਿੰਮ ਦੌਰਾਨ ਕੀਤੇ ਗਏ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਕਰਮਚਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।ਮਾਣਯੋਗ ਜੱਜ ਸਾਹਿਬ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿਹਤ ਵਿਭਾਗ ਅਤੇ ਕ਼ਾਨੂਨੀ ਸੇਵਾਵਾਂ ਅਥੌਰਟੀ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ ਅਤੇ ਇਮਾਨਦਾਰ ਤੇ ਸਮਰਪਿਤ ਕਰਮਚਾਰੀਆਂ ਦਾ ਸਨਮਾਨ ਹੋਰਾਂ ਲਈ ਵੀ ਉਤਸ਼ਾਹ ਦਾ ਕਾਰਨ ਬਣਦਾ ਹੈ।ਅੰਤ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ...
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

Punjab Development
ਲੁਧਿਆਣਾ, 06 ਜਨਵਰੀ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ।ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੌਰਾਨ ਜੂਡੋ ਅੰਡਰ-14 (ਲੜਕੇ ਤੇ ਲੜਕੀਆਂ), ਤਾਈਕਵਾਂਡੋ ਅੰਡਰ-14 (ਲੜਕੀਆਂ) ਅਤੇ ਗੱਤਕਾ ਅੰਡਰ-19 (ਲੜਕੇ ਤੇ ਲੜਕੀਆਂ) ਦੇ ਰੋਮਾਂਚਕ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਸਥਾਨਕ ਬੀ.ਸੀ.ਐਮ. ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸਤਰੀ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ, ਲੁਧਿਆਣਾ ਅਤੇ ਓਪਨ ਏਅਰ ਥੀਏਟਰ ਪੀ.ਏ.ਯੂ, ਲੁਧਿਆਣਾ ਸਮੇਤ ਵੱਖ-ਵੱਖ ਥਾਵਾਂ 'ਤੇ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨਾਲ ਲੁਧਿਆਣਾ ਸ਼ਹਿਰ ਲਈ ਵੀ ਇਹ ਬੜੇ ਮਾਣ ਵਾਲੀ ਗੱਲ ਹੈ ਜਿੱਥੇ 69ਵੀਂ ਨੈਸ਼ਨਲ ਖੇਡਾਂ...
ਆਪ ਨੇ ਗੈਰ-ਕਾਨੂੰਨੀ ਨਵੇਂ ਸੈੱਸ ‘ਤੇ ਕਾਂਗਰਸ ਦੀ ਕੀਤੀ ਨਿੰਦਾ, ਪੰਜਾਬ ‘ਤੇ ਬੋਝ ਪਾਉਣ ਅਤੇ ਲੁੱਟਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਲੜਨ ਦਾ ਲਿਆ ਪ੍ਰਣ

ਆਪ ਨੇ ਗੈਰ-ਕਾਨੂੰਨੀ ਨਵੇਂ ਸੈੱਸ ‘ਤੇ ਕਾਂਗਰਸ ਦੀ ਕੀਤੀ ਨਿੰਦਾ, ਪੰਜਾਬ ‘ਤੇ ਬੋਝ ਪਾਉਣ ਅਤੇ ਲੁੱਟਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਲੜਨ ਦਾ ਲਿਆ ਪ੍ਰਣ

Hot News
ਚੰਡੀਗੜ੍ਹ, 6 ਜਨਵਰੀ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) 'ਤੇ 500 ਕਰੋੜ ਰੁਪਏ ਦਾ ਨਿਰਆਧਾਰ ਅਤੇ ਗੈਰ-ਕਾਨੂੰਨੀ ਵਿੱਤੀ ਬੋਝ ਪਾਉਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਇਸ ਨੂੰ ਸੰਘੀ ਸਿਧਾਂਤਾਂ 'ਤੇ ਹਮਲਾ ਅਤੇ ਪੰਜਾਬ ਦੇ ਹਿੱਤਾਂ ਵਿਰੁੱਧ ਸਿੱਧੀ ਸਾਜ਼ਿਸ਼ ਕਰਾਰ ਦਿੱਤਾ।ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੋਇਲ ਨੇ ਸਪੱਸ਼ਟ ਕੀਤਾ ਕਿ ਇਸ ਅਖੌਤੀ "ਨਵੇਂ ਸੈੱਸ" ਦਾ ਕੋਈ ਕਾਨੂੰਨੀ ਆਧਾਰ ਨਹੀਂ ਹੈ ਅਤੇ ਇਹ ਕਾਂਗਰਸ ਦੀ ਪੁਰਾਣੀ ਧੱਕੇਸ਼ਾਹੀ ਦੀ ਇੱਕ ਹੋਰ ਮਿਸਾਲ ਹੈ। ਉਨ੍ਹਾਂ ਯਾਦ ਦਿਵਾਇਆ ਕਿ ਇਸ ਤੋਂ ਪਹਿਲਾਂ ਵੀ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ 'ਵਾਟਰ ਸੈੱਸ' ਲਗਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਨੂੰ ਚੁਣੌਤੀ ਦਿੱਤੀ ਗਈ ਸੀ ਅਤੇ ਅੰਤ ਵਿੱਚ ਗੈਰ-ਕਾਨੂੰਨੀ ਹੋਣ ਕਾਰਨ ਵਾਪਸ ਲੈ ਲਿਆ ਗਿਆ ਸੀ।ਗੋਇਲ ਨੇ ਕਿਹਾ ਕਿ ਵਾਟਰ ਸੈੱਸ ਦੀ ਕੋਸ਼ਿਸ਼ ਵਿੱਚ ਅਸਫਲ ਰਹਿਣ ਤੋਂ ਬਾਅਦ, ਕਾਂਗਰਸ ਸਰਕਾਰ ਨੇ ਹੁਣ ਇੱਕ ਹੋਰ ਸ਼ੱਕੀ ਟੈਕਸ ਘੜ ਲਿਆ ਹੈ। ਕਿਸੇ ਨੂੰ ਨਹੀਂ ਪਤਾ ਕਿ ਉਨ੍ਹਾ...
ਮਾਨ ਸਰਕਾਰ ਦੀ ਵੱਡੀ ਪਹਿਲ: ਮੁੱਖ ਮੰਤਰੀ ਸਿਹਤ ਯੋਜਨਾ ਨੂੰ ਡਾਕਟਰਾਂ ਅਤੇ ਨਿੱਜੀ ਮੈਡੀਕਲ ਕਾਲਜਾਂ ਦਾ ਮਿਲਿਆ ਭਰਪੂਰ ਸਮਰਥਨ

ਮਾਨ ਸਰਕਾਰ ਦੀ ਵੱਡੀ ਪਹਿਲ: ਮੁੱਖ ਮੰਤਰੀ ਸਿਹਤ ਯੋਜਨਾ ਨੂੰ ਡਾਕਟਰਾਂ ਅਤੇ ਨਿੱਜੀ ਮੈਡੀਕਲ ਕਾਲਜਾਂ ਦਾ ਮਿਲਿਆ ਭਰਪੂਰ ਸਮਰਥਨ

Health
ਚੰਡੀਗੜ੍ਹ, 6 ਜਨਵਰੀ : ਸੂਬੇ ਵਿੱਚ 10 ਲੱਖ ਦੀ ਨਕਦ-ਰਹਿਤ ਸਿਹਤ ਬੀਮਾ ਯੋਜਨਾ ਦੀ ਨਿਰਵਿਘਨ ਤੇ ਸੁਚਾਰੂ ਸ਼ੁਰੂਆਤ ਵੱਲ ਅਹਿਮ ਕਦਮ ਚੁੱਕਦਿਆਂ , ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੇ ਲਾਗੂਕਰਨ ਦੀ ਨਜ਼ਰਸਾਨੀ ਕਰਨ ਲਈ ਐਤਵਾਰ ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਟੇਟ ਹੈਲਥ ਏਜੰਸੀ (ਐਸ.ਐਚ.ਏ.) ਪੰਜਾਬ ਵਿਖੇ ਹੋਈ ਇਸ ਮੀਟਿੰਗ ਵਿੱਚ ਜਨਤਕ ਅਤੇ ਪ੍ਰਾਈਵੇਟ ਸਿਹਤ ਸੰਭਾਲ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਮੀਟਿੰਗ ’ਚ ਮੌਜੂਦ ਮੁੱਖ ਭਾਈਵਾਲਾਂ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ, ਪੰਜਾਬ ਹਸਪਤਾਲ ਅਤੇ ਨਰਸਿੰਗ ਹੋਮ ਐਸੋਸੀਏਸ਼ਨ , ਪੰਜਾਬ ਸਿਵਲ ਮੈਡੀਕਲ ਸਰਵਿਸਜ਼ (ਪੀਸੀਐਮਐਸ) ਡਾਰਕਟਰ ਅਤੇ ਪ੍ਰਮੁੱਖ ਪ੍ਰਾਈਵੇਟ ਮੈਡੀਕਲ ਕਾਲਜਾਂ ਦੇ ਨੁਮਾਇੰਦੇ ਸ਼ਾਮਲ ਹਨ । ਇਸ ਦੌਰਾਨ ਮੁੱਖ ਭਾਈਵਾਲਾਂ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ ਅਤੇ ਐਸ.ਐਚ.ਏ. ਦੇ ਮੁੱਖ ਕਾਰਜਕਾਰੀ ਅਧਿਕਾਰੀ ਸੰਯਮ ਅਗਰਵਾਲ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਸ ਸਕੀਮ ਦੇ ਸਹਿਯੋਗੀ ਅਤੇ ਨਾਗਰਿਕ-ਕੇਂਦ੍ਰ...
जल (प्रदूषण निवारण एवं नियंत्रण) संशोधन अधिनियम, 2024 के सम्बन्ध में हरियाणा ने किया कमेटी का गठन

जल (प्रदूषण निवारण एवं नियंत्रण) संशोधन अधिनियम, 2024 के सम्बन्ध में हरियाणा ने किया कमेटी का गठन

Haryana, Hindi
चंडीगढ़, 06 जनवरी-हरियाणा सरकार ने राज्य में जल (प्रदूषण निवारण एवं नियंत्रण) संशोधन अधिनियम, 2024 को अपनाने के संबंध में विचार-विमर्श एवं समीक्षा के लिए मुख्य सचिव श्री अनुराग रस्तोगी की अध्यक्षता में एक उच्चस्तरीय समिति का गठन किया है। यह समिति केन्द्रीय पर्यावरण, वन एवं जलवायु परिवर्तन मंत्रालय के निर्देशों तथा संशोधन अधिनियम के प्रावधानों के अनुरूप गठित की गई है। पर्यावरण, वन एवं वन्यजीव विभाग के अतिरिक्त मुख्य सचिव, हरियाणा राज्य प्रदूषण नियंत्रण बोर्ड के चेयरमैन, नगर एवं ग्राम आयोजना तथा शहरी संपदा विभाग, शहरी स्थानीय निकाय विभाग और सिंचाई एवं जल संसाधन विभाग के अतिरिक्त मुख्य सचिव, उद्योग एवं वाणिज्य विभाग के आयुक्त एवं सचिव, पर्यावरण विभाग के निदेशक तथा पर्यावरण, वन एवं वन्यजीव विभाग के विशेष सचिव और हरियाणा राज्य प्रदूषण नियंत्र...
स्वस्थ नागरिक ही सशक्त समाज और आत्मनिर्भर राष्ट्र की नींव – मुख्यमंत्री नायब सिंह सैनी

स्वस्थ नागरिक ही सशक्त समाज और आत्मनिर्भर राष्ट्र की नींव – मुख्यमंत्री नायब सिंह सैनी

Haryana, Hindi
चंडीगढ़, 6 जनवरी- हरियाणा के मुख्यमंत्री श्री नायब सिंह सैनी ने कहा कि एक स्वस्थ व्यक्ति से न केवल उसके परिवार बल्कि समाज का भी विकास होता है। स्वस्थ नागरिक ही सशक्त समाज, मजबूत अर्थव्यवस्था और आत्मनिर्भर राष्ट्र की नींव रखते हैं। हरियाणा सरकार ने इसी सोच के साथ आधुनिक जांच और उपचार सुविधाओं को आमजन तक सुलभ बनाया है और प्रदेश में पब्लिक-प्राइवेट पार्टनरशिप मॉडल के तहत सीटी स्कैन, एमआरआई, हैमो डायलिसिस और कैथ लैब जैसी उन्नत सेवाएं उपलब्ध करवाई जा रही हैं। मुख्यमंत्री मंगलवार को गुरुग्राम में सोवाका लैब के उद्घाटन समारोह में बतौर मुख्यातिथि बोल रहे थे। उद्घाटन समारोह में डॉ. लाल पैथ लैब के चेयरमैन पद्मश्री ब्रिगेडियर डॉ. अरविंद लाल ने मुख्यमंत्री का स्वागत व अभिनंदन किया। इस अवसर पर मुख्यमंत्री श्री नायब सिंह सैनी ने कहा कि हरियाणा सरकार निरंतर स्वास्थ्य के क्षेत्र ...