Friday, November 6Malwa News
Shadow

Tag: top news

ऊर्जा मंत्री अनिल विज ने साहिबजादों की महान शहादत को किया नमन : अनिल विज

ऊर्जा मंत्री अनिल विज ने साहिबजादों की महान शहादत को किया नमन : अनिल विज

Haryana, Hindi
चंडीगढ़, 28 दिसम्बर- हरियाणा के ऊर्जा, परिवहन एवं श्रम मंत्री श्री अनिल विज ने कहा कि इतिहास में सिख धर्म जैसी कोई मिसाल नहीं है जिसने धर्म व हिंदुस्तान को बचाने के लिए इतनी बड़ी शहादतें दी। यदि वो शहादतें न देते तो शायद न हिंदु होते और न ही हिंदुस्तान होता। उन्होंने शहादता देकर हिंदुस्तान को बचाया, धर्म को बचाया। धर्म के लिए चारों साहिबजादों ने अपनी कुर्बानियां दी, दो साहिबजादों की मुगलों से युद्ध में लड़ते हुए शहादत हुई और दो नन्हें साहिबजादों को जिंदा दीवारों में चिनवा दिया गया। साहिबजादों ने शहादत देना मंजूर कर लिया, मगर धर्म बदलना मंजूर नहीं किया। विश्व में यह सबसे बड़ी शहादत थी जो धर्म की रक्षा के लिए दी गई। श्री विज आज अम्बाला छावनी सिविल अस्पताल के समक्ष चारों साहिबजादों की शहीदी की याद में लगाए गए लंगर सेवा में श्रद्धालुओं को संबोधित कर रहे थे। ऊर्जा मंत्री अनिल विज ने कहा क...
ਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

Breaking News
ਚੰਡੀਗੜ੍ਹ, 28 ਦਸੰਬਰ 2025:- ਪੰਜਾਬ ਦੇ ਬਿਜਲੀ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸਾਲ 2025 ਦੌਰਾਨ ਬਿਜਲੀ ਵਿਭਾਗ ਵੱਲੋਂ ਰਾਜ ਵਿੱਚ ਭਰੋਸੇਯੋਗ ਬਿਜਲੀ ਸਪਲਾਈ, ਉਪਭੋਗਤਾ-ਅਨੁਕੂਲ ਸੇਵਾਵਾਂ ਅਤੇ ਆਧੁਨਿਕ ਬਿਜਲੀ ਬੁਨਿਆਦੀ ਢਾਂਚੇ ਲਈ ਵਿਸ਼ਤ੍ਰਿਤ ਸੁਧਾਰ ਕੀਤੇ ਗਏ ਹਨ। *ਬਿਜਲੀ ਕਨੈਕਸ਼ਨਾਂ ਵਿੱਚ ਸਹੂਲਤ ਅਤੇ ਉਪਭੋਗਤਾ-ਮਿੱਤਰ ਸੁਧਾਰ* ਸ਼੍ਰੀ ਅਰੋੜਾ ਨੇ ਦੱਸਿਆ ਕਿ ਹੁਣ ਪੀਐਸਪੀਸੀਐਲ ਵੱਲੋਂ ਬਿਨਾਂ ਕਿਸੇ ਐਨਓਸੀ (NOC) ਦੇ ਬਿਜਲੀ ਕਨੈਕਸ਼ਨ ਜਾਰੀ ਕੀਤੇ ਜਾਣਗੇ, ਬਸ਼ਰਤੇ ਅਰਜ਼ੀਕਾਰ ਵੱਲੋਂ ਲਾਜ਼ਮੀ ਅੰਡਰਟੇਕਿੰਗ ਜਮ੍ਹਾਂ ਕਰਵਾਈ ਜਾਵੇ। ਬਿਜਲੀ ਕਨੈਕਸ਼ਨ ਲਈ ਅਰਜ਼ੀ ਫਾਰਮ ਸਰਲ ਬਣਾਏ ਗਏ ਹਨ ਅਤੇ ਰਿਕਾਰਡਾਂ ਦੀ ਡਿਜ਼ੀਟਲਾਈਜ਼ੇਸ਼ਨ ਪ੍ਰਾਥਮਿਕਤਾ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਈਜ਼ ਆਫ਼ ਡੂਇੰਗ ਬਿਜ਼ਨਸ ਨੂੰ ਹੋਰ ਉਤਸ਼ਾਹਿਤ ਕਰਨ ਲਈ, ਪੀਐਸਪੀਸੀਐਲ ਵੱਲੋਂ ਕ੍ਰਿਸ਼ੀ ਸ਼੍ਰੇਣੀ ਤੋਂ ਇਲਾਵਾ ਸਾਰੇ ਉਪਭੋਗਤਾਵਾਂ ਲਈ ਟੈਸਟ ਰਿਪੋਰਟ ਜਮ੍ਹਾਂ ਕਰਨ ਅਤੇ ਉਸਦੀ ਜਾਂਚ ਦੀ ਸ਼ਰਤ ਖਤਮ ਕਰ ਦਿੱਤੀ ਗਈ ਹ...
ਮਾਨ ਸਰਕਾਰ ਨੇ 2025 ਨੂੰ ਬਣਾਇਆ ਕਿਸਾਨਾਂ ਲਈ ਖੁਸ਼ਹਾਲੀ ਦਾ ਸਾਲ : ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਨੇ ਪੰਜਾਬ ਦੇ ਖੇਤਾਂ ਵਿੱਚ ਲਿਆਉਂਦੇ ਮਹੱਤਵਪੂਰਨ ਬਦਲਾਅ

ਮਾਨ ਸਰਕਾਰ ਨੇ 2025 ਨੂੰ ਬਣਾਇਆ ਕਿਸਾਨਾਂ ਲਈ ਖੁਸ਼ਹਾਲੀ ਦਾ ਸਾਲ : ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਨੇ ਪੰਜਾਬ ਦੇ ਖੇਤਾਂ ਵਿੱਚ ਲਿਆਉਂਦੇ ਮਹੱਤਵਪੂਰਨ ਬਦਲਾਅ

Punjab Development
ਚੰਡੀਗੜ੍ਹ, 28 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਾਲ 2025 ਵਿੱਚ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਸਕਾਰਾਤਮਕ ਬਦਲਾਅ ਆਏ ਹਨ। ਇਸ ਸਾਲ ਸੂਬਾ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਦੇ ਭਾਅ ਵਿੱਚ ਕੀਤੇ ਰਿਕਾਰਡ ਵਾਧੇ, ਫਸਲੀ ਵਿਭਿੰਨਤਾ ਮੁਹਿੰਮ ਅਤੇ ਟਿਕਾਊ ਅਭਿਆਸਾਂ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਸਦਕਾ ਸੂਬੇ ਵਿੱਚ ਖੇਤੀ ਖੁਸ਼ਹਾਲੀ ਲਈ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਾਲ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ ਨਾਲ ਵਾਤਾਵਰਣਕ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਯੋਜਨਾਵਾਂ ਨੇ ਮਿਸਾਲੀ ਤਬਦੀਲੀ ਲਿਆਂਦੀ ਹੈ ਅਤੇ ਗੰਨੇ ਦੀ ਕੀਮਤ ਵਿੱਚ ਕੀਤਾ ਰਿਕਾਰਡ ਵਾਧਾ ਕਿਸਾਨਾਂ ਦੀ ਸਖ਼ਤ ਮਿਹਨਤ ਦੇ ਸਨਮਾਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ 41...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026: 2022 ਤੋਂ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼, 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026: 2022 ਤੋਂ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼, 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ

Punjab Development
ਚੰਡੀਗੜ੍ਹ, 28 ਦਸੰਬਰ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਅਤੇ ਇੱਕ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 5 ਮਹੀਨਿਆਂ ਵਿੱਚ ਪੰਜਾਬ ਵਿੱਚ ਐਚ.ਪੀ.ਸੀ.ਐਲ. ਮਿੱਤਲ ਐਨਰਜੀ ਲਿਮ. (ਐਚ.ਐਮ.ਈ.ਐਲ.) ਵੱਲੋਂ 2,600 ਕਰੋੜ ਰੁਪਏ, ਵਰਧਮਾਨ ਸਟੀਲਜ਼ ਵੱਲੋਂ 3,000 ਕਰੋੜ ਰੁਪਏ, ਟ੍ਰਾਈਡੈਂਟ ਗਰੁੱਪ ਵੱਲੋਂ 2,000 ਕਰੋੜ ਰੁਪਏ, ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮ. ਵੱਲੋਂ 1,400 ਕਰੋੜ ਰੁਪਏ, ਹੈਪੀ ਫੋਰਜਿੰਗਜ਼ ਲਿਮ. ਵੱਲੋਂ 1,000 ਕਰੋੜ ਰੁਪਏ, ਵੇਰਕਾ ਬੇਵਰੇਜਜ਼ ਪ੍ਰਾਈਵੇਟ ਲਿਮ. ਵੱਲੋਂ 987 ਕਰੋੜ ਰੁਪਏ, ਫੋਰਟਿਸ ਹੈਲਥਕੇਅਰ (ਮੋਹਾਲੀ) ਵੱਲੋਂ 900 ਕਰੋੜ...
ਪੰਜਾਬ ਦੀਆਂ ਜੇਲ੍ਹਾਂ ਲਈ “ਤਬਦੀਲੀ ਦਾ ਸਾਲ” ਰਿਹਾ 2025 : ਮਾਨ ਸਰਕਾਰ ਬਣਾ ਰਹੀ ਹੈ “ਸੁਧਾਰ ਘਰ” ; 126 ਕਰੋੜ ਰੁਪਏ ਨੇ ਜੇਲ੍ਹਾਂ ਨੂੰ ਬਦਲਿਆ AI -ਸਮਰਥਿਤ ਉੱਚ-ਤਕਨੀਕ ਵਿੱਚ , ਹੁਨਰ ਅਤੇ ਖੇਡਾਂ ਰਾਹੀਂ ਕੈਦੀਆਂ ਦੇ ਭਵਿੱਖ ਨੂੰ ਦਿੱਤਾ ਜਾ ਰਿਹਾ ਹੈ ਆਕਾਰ

ਪੰਜਾਬ ਦੀਆਂ ਜੇਲ੍ਹਾਂ ਲਈ “ਤਬਦੀਲੀ ਦਾ ਸਾਲ” ਰਿਹਾ 2025 : ਮਾਨ ਸਰਕਾਰ ਬਣਾ ਰਹੀ ਹੈ “ਸੁਧਾਰ ਘਰ” ; 126 ਕਰੋੜ ਰੁਪਏ ਨੇ ਜੇਲ੍ਹਾਂ ਨੂੰ ਬਦਲਿਆ AI -ਸਮਰਥਿਤ ਉੱਚ-ਤਕਨੀਕ ਵਿੱਚ , ਹੁਨਰ ਅਤੇ ਖੇਡਾਂ ਰਾਹੀਂ ਕੈਦੀਆਂ ਦੇ ਭਵਿੱਖ ਨੂੰ ਦਿੱਤਾ ਜਾ ਰਿਹਾ ਹੈ ਆਕਾਰ

Punjab Development
ਚੰਡੀਗੜ੍ਹ, 27 ਦਸੰਬਰ : ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪਤੀ ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ "ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ 'ਤੇ ਰਿਹਾ ਹੈ।" ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਦੀਆ...
संत, महापुरुषों और वीर शहीदों का जीवन हम सबके लिए प्रेरणास्रोत – कृष्ण बेदी

संत, महापुरुषों और वीर शहीदों का जीवन हम सबके लिए प्रेरणास्रोत – कृष्ण बेदी

Haryana, Hindi
चंडीगढ़, 27 दिसंबर- हरियाणा के सामाजिक न्याय एवं अधिकारिता मंत्री श्री कृष्ण कुमार बेदी ने कहा कि बाबा भूमणशाह महाराज हम सभी के लिए प्रेरणा का स्रोत हैं। उनका जीवन सदैव जरूरतमंदों की सेवा में समर्पित रहा। हमें उनके जीवन से प्रेरणा लेकर समाज सेवा में सक्रिय योगदान देना चाहिए। मंत्री श्री कृष्ण कुमार बेदी आज सिरसा में मुख्य धाम बाबा भूमणशाह जी, संगर साधा में 278वें महापरिनिर्वाण दिवस पर शिरकत कर मत्था टेका और देश-प्रदेश के लिए सुख समृद्धि की कामना की। इस अवसर पर उन्होंने गद्दीनशीन बाबा ब्रह्मदास महाराज से आशीर्वाद लिया। श्री कृष्ण कुमार बेदी ने कहा कि समाज और देश में फैली कुरीतियों का दृढ़ता से विरोध करना और देश सेवा में अपना योगदान देना प्रत्येक नागरिक की जिम्मेदारी है। उन्होंने विशेष रूप से शहीद उधम सिंह को युवाओं के लिए प्रेरणा का आदर्श बताया, जिनका पूरा जीवन देश...
ऊर्जा मंत्री अनिल विज ने वरिष्ठ पत्रकार गणेश सिंह चौहान की माताजी के निधन पर व्यक्त किया गहरा शोक

ऊर्जा मंत्री अनिल विज ने वरिष्ठ पत्रकार गणेश सिंह चौहान की माताजी के निधन पर व्यक्त किया गहरा शोक

Haryana, Hindi
चंडीगढ़, 27 दिसंबर- हरियाणा के ऊर्जा, परिवहन एवं श्रम मंत्री श्री अनिल विज ने दिल्ली में कार्यरत राजस्थान पत्रिका के वरिष्ठ पत्रकार गणेश सिंह चौहान की माताजी श्रीमती सुमनी देवी (70) के निधन पर गहरा शोक व्यक्त किया है। श्री विज ने शोक संदेश में कहा कि श्रीमती सुमनी देवी का 26 दिसंबर को स्वर्गवास होना अत्यंत दुःखद एवं पीड़ादायक समाचार है। ऊर्जा मंत्री ने कहा कि माँ का साया जीवन का सबसे बड़ा संबल होता है और उनका जाना परिवार के लिए अपूरणीय क्षति है। श्रीमती सुमनी देवी एक स्नेहिल, संस्कारी एवं परिवार को एकजुट रखने वाली व्यक्तित्व की धनी थीं। उनके द्वारा दिए गए संस्कार सदैव परिवार के लिए मार्गदर्शक रहेंगे। श्री अनिल विज ने ईश्वर से प्रार्थना की कि दिवंगत आत्मा को अपने श्रीचरणों में स्थान दें तथा शोक-संतप्त परिवार को इस असहनीय दुख को सहन करने की शक्ति प्रदान कर...
ਮਾਨ ਸਰਕਾਰ ਨੇ 314 ਕਰੋੜ ਰੁਪਏ ਦਾ ਸੁਰੱਖਿਆ ਕਵਚ ਬਣਾ ਕੇ 2.37 ਲੱਖ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਕੀਤਾ ਮਜ਼ਬੂਤ

ਮਾਨ ਸਰਕਾਰ ਨੇ 314 ਕਰੋੜ ਰੁਪਏ ਦਾ ਸੁਰੱਖਿਆ ਕਵਚ ਬਣਾ ਕੇ 2.37 ਲੱਖ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਕੀਤਾ ਮਜ਼ਬੂਤ

Hot News
ਚੰਡੀਗੜ੍ਹ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸ...
ਬਾਗਬਾਨੀ ਵਿੱਚ ਪੰਜਾਬ ਦੇਸ਼ਭਰ ਵਿੱਚ ਨੰਬਰ 1 : 7100 ਕਰੋੜ ਦਾ ਪ੍ਰੋਜੈਕਟ ਅਤੇ ‘ਅਪਣਾ ਪਿੰਡ-ਅਪਣਾ ਬਾਗ’ ਨਾਲ ਜੁੜਿਆ ਕਿਸਾਨਾਂ ਦੀ ਖੁਸ਼ਹਾਲੀ ਦਾ ਨਵਾਂ ਅਧਿਆਇ

ਬਾਗਬਾਨੀ ਵਿੱਚ ਪੰਜਾਬ ਦੇਸ਼ਭਰ ਵਿੱਚ ਨੰਬਰ 1 : 7100 ਕਰੋੜ ਦਾ ਪ੍ਰੋਜੈਕਟ ਅਤੇ ‘ਅਪਣਾ ਪਿੰਡ-ਅਪਣਾ ਬਾਗ’ ਨਾਲ ਜੁੜਿਆ ਕਿਸਾਨਾਂ ਦੀ ਖੁਸ਼ਹਾਲੀ ਦਾ ਨਵਾਂ ਅਧਿਆਇ

Punjab Development
ਚੰਡੀਗੜ, 26 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਵੱਖ ਵੱਖ ਸਕੀਮਾਂ ਤਹਿਤ ਕਿਸਾਨਾ ਨੂੰ ਸਬਸਿਡੀਆਂ ਦਿੱਤੀਆ ਜਾ ਰਹੀਆਂ ਹਨ। ਬਾਗਬਾਨੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਸਾਨਾ ਨੂੰ ਅਤਿ-ਆਧੁਨਿਕ ਤਕਨਾਲੋਜੀ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕਰਵਾਈ ਜਾ ਰਹੀ ਹੈ। ਬਾਗਬਾਨੀ ਵਿਭਾਗ ਨੇ ਸਾਲ 2025 ਦੌਰਾਨ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਅਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ ਹੈ...
ਮਾਪੇ ਬੱਚਿਆਂ ਨੂੰ ਬਾਣੀ ਤੇ ਵਿਰਸੇ ਨਾਲ ਜੋੜਨ ਲਈ ਵੱਧ ਤੋਂ ਵੱਧ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ : ਵਿਧਾਇਕ ਕੁਲਵੰਤ ਸਿੰਘ

ਮਾਪੇ ਬੱਚਿਆਂ ਨੂੰ ਬਾਣੀ ਤੇ ਵਿਰਸੇ ਨਾਲ ਜੋੜਨ ਲਈ ਵੱਧ ਤੋਂ ਵੱਧ ਗੁਰ ਇਤਿਹਾਸ ਤੋਂ ਜਾਣੂ ਕਰਵਾਉਣ : ਵਿਧਾਇਕ ਕੁਲਵੰਤ ਸਿੰਘ

Hot News
ਗੱਤਕਾ ਮੁਕਾਬਲਿਆਂ ਚੋਂ ਖਾਲਸਾ ਸੇਵਾ ਦਲ ਗੱਤਕਾ ਅਖਾੜਾ ਜੇਤੂ ਰਿਹਾ ਗੁਰਦੁਆਰਾ ਨਾਨਕ ਦਰਬਾਰ ‘ਚ ਗੱਤਕਾ ਅਖਾੜਾ ਹੋਵੇਗਾ ਸ਼ੁਰੂ : ਫੂਲ ਰਾਜ ਸਿੰਘ ਸ਼ਸਤਰ ਕਲਾ ‘ਚ ਸਟੰਟਬਾਜੀ ਤੇ ਬਾਜ਼ੀਗਿਰੀ ਦਾ ਕੋਈ ਸਥਾਨ ਨਹੀਂ : ਗਰੇਵਾਲ ਮੋਹਾਲੀ, 26 ਦਸੰਬਰ 2025: ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਸਰਬ ਸਾਂਝਾ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਗਏ ਦੂਜੇ ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ਦੌਰਾਨ ਜੰਗਜੂ ਕਲਾ ਦੇ ਫਸਵੇਂ ਤੇ ਗਹਿਗੱਚ ਮੁਕਾਬਲੇ ਦੇਖਣ ਨੂੰ ਮਿਲੇ। ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਦੀ ਅਗਵਾਈ ਹੇਠ ਸੈਕਟਰ-91 ਸਥਿਤ ਗੁਰਦੁਆਰਾ ਨਾਨਕ ਦਰਬਾਰ ਦੇ ਨੇੜਲੇ ਮੈਦਾਨ ਵਿੱਚ ਹੋਏ ਵਿਰਾਸਤੀ ਮੁਕਾਬਲਿਆਂ ਦੌਰਾਨ ਖਾਲਸਾ ਸੇਵਾ ਦਲ ਗੱਤਕਾ ਅਖਾੜਾ ਮੋਹਾਲੀ ਜੇਤੂ ਰਿਹਾ। ਮਿਸਲ ਸ਼ਹੀਦਾਂ ਗੱਤਕਾ ਅਖਾੜਾ ਨੇ ਦੂਜਾ ਸਥਾਨ ਜਦਕਿ ਮਾਤਾ ਸਾਹਿਬ ਦੇਵਾ ਗੱਤਕਾ ਅਖਾੜਾ (ਲੜਕੀਆਂ) ਨੇ ਤੀਜਾ ਸਥਾਨ ਹਾਸਲ ਕੀਤਾ।ਲੜਕੀਆਂ ਦੇ ਸੋਟੀ-ਫੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਇਸ਼ਪ੍ਰੀਤ ਕੌਰ ਨੇ ਪਹਿਲਾ ਅਤੇ...