Sunday, November 8Malwa News
Shadow

Tag: top news

ਡਾ. ਤਰੁਨਜੀਤ ਸਿੰਘ ਬੁਤਾਲੀਆ ਨੂੰ ਗਲੋਬਲ ਇੰਟਰਫੇਥ ਕਾਨਫਰੰਸ ਵਲੋਂ ਲਾਈਫਟਾਈਮ ਅਚੀਵਮੈਂਟ ਐਵਾਰਡ

Global News
ਚੰਡੀਗੜ੍ਹ, 26 ਅਕਤੂਬਰ - ਰਿਲੀਜਨਜ਼ ਫਾਰ ਪੀਸ ਅਮਰੀਕਾ ਦੇ ਕਾਰਜਕਾਰੀ ਨਿਰਦੇਸ਼ਕ ਡਾ. ਤਰੁਨਜੀਤ ਸਿੰਘ ਬੁਤਾਲੀਆ ਨੂੰ ਮਿਨਹਾਜ ਯੂਨੀਵਰਸਿਟੀ, ਲਾਹੌਰ ਵਿਖੇ ਆਯੋਜਿਤ ਅੰਤਰ-ਧਰਮ ਸਦਭਾਵਨਾ ਅਤੇ ਸਿੱਖ ਵਿਰਾਸਤ ਦੀ ਸੰਭਾਲ ਪ੍ਰਤੀ ਉਨ੍ਹਾਂ ਦੀ ਜੀਵਨ ਭਰ ਦੀ ਵਚਨਬੱਧਤਾ ਦੇ ਸਨਮਾਨ ਵਿੱਚ ਜੀਵਨ ਭਰ ਦੀ ਪ੍ਰਾਪਤੀ (ਲਾਈਫਟਾਈਮ ਅਚੀਵਮੈਂਟ) ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਪੁਰਸਕਾਰ ਵਿਸ਼ਵ ਧਰਮਾਂ 'ਤੇ 8ਵੀਂ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਪੇਸ਼ ਕੀਤਾ ਗਿਆ ਜਿੱਥੇ ਮਿਨਹਾਜ ਯੂਨੀਵਰਸਿਟੀ ਦੇ ਚੇਅਰਮੈਨ ਡਾ. ਹੁਸੈਨ ਕਾਦਰੀ ਅਤੇ ਵਾਈਸ-ਚਾਂਸਲਰ ਡਾ. ਐਸ.ਐਮ. ਸ਼ਹਿਜ਼ਾਦ ਨੇ ਡਾ. ਬੁਤਾਲੀਆ ਨੂੰ ਸਨਮਾਨਿਤ ਕੀਤਾ। ਇਸੇ ਸਮਾਰੋਹ ਵਿੱਚ ਕ੍ਰਿਸ਼ਚੀਅਨ ਸਟੱਡੀ ਸੈਂਟਰ, ਰਾਵਲਪਿੰਡੀ ਦੇ ਡਾਇਰੈਕਟਰ ਬਿਸ਼ਪ ਸੈਮੂਅਲ ਰਾਬਰਟ ਅਜ਼ਾਰੀਆ ਨੂੰ ਵੀ ਰਾਸ਼ਟਰੀ ਲਾਈਫਟਾਈਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਵਿਸ਼ਵ ਪੱਧਰੀ ਇਸ ਕਾਨਫਰੰਸ ਨੇ "ਲਚਕੀਲੇ ਸਮਾਜਾਂ ਦਾ ਨਿਰਮਾਣ : ਕੱਟੜਤਾ ਨੂੰ ਜੜ੍ਹਾਂ ਤੋਂ ਰੋਕਣਾ" ਵਿਸ਼ੇ ਹੇਠ ਪ੍ਰਮੁੱਖ ਧਾਰਮਿਕ ਵਿਦਵਾਨਾਂ ਅਤੇ ਵਿਸ਼ਵਵਿਆਪੀ ਧਾਰਮਿਕ ਸ਼ਖਸੀਅਤਾਂ ਨੂੰ ਇਕੱਠਾ ਕੀਤਾ। ਦੋ ਦਿਨਾਂ ਦ...

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ

Hot News
*ਅੰਮ੍ਰਿਤਸਰ, 26 ਅਕਤੂਬਰ*:- -ਸੂਬੇ ਦੇ ਹੜ੍ਹ ਪੀੜਤਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੀ ਗਈ ਲਗਭਗ ਪੰਜ ਲੱਖ ਏਕੜ ਜ਼ਮੀਨ ਵਿੱਚ ਆਪਣੀ ਫਸਲ ਗੁਆਉਣ ਵਾਲੇ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦੇ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਸੱਤ ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਕਾਰਨ ਸੂਬੇ ਦੇ ਕਿਸਾਨਾਂ ਨੂੰ ਅਣਗਿਣਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ, ਜਿਸ ਕਾਰਨ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ 74 ਕਰੋੜ ਰੁਪਏ ਦੇ ਦੋ ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਇਹ ਜਲ...

ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

Breaking News
ਚੰਡੀਗੜ੍ਹ 26 ਅਕਤੂਬਰ 2025:- ਪੰਜਾਬ ਵਿੱਚ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਦੇ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਉਦੇਸ਼ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਨਿਵੇਸ਼ਕ ਸੰਮੇਲਨ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪੀ.ਆਈ.ਡੀ.ਬੀ. ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ, ਸੰਭਾਵੀ ਪ੍ਰੋਜੈਕਟ ਨਿਵੇਸ਼ਕ ਅਤੇ ਡਿਵੈਲਪਰ ਅਤੇ ਟਰਾਂਜੈਕਸ਼ਨ ਐਡਵਾਈਜ਼ਰਾਂ ਸਮੇਤ ਪ੍ਰਮੁੱਖ ਭਾਈਵਾਲਾਂ ਨੇ ਸੰਭਾਵੀ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਪ੍ਰੋਜੈਕਟਾਂ ਦੀ ਰੂਪ-ਰੇਖਾ ਬਾਰੇ ਵਿਚਾਰ-ਚਰਚਾ ਕੀਤੀ। ਇਸ ਦਾ ਉਦੇਸ਼ ਨਿਵੇਸ਼ ਦੇ ਨਵੇਂ ਮੌਕੇ ਪੈਦਾ ਕਰਨਾ ਅਤੇ ਨਿੱਜੀ ਖੇਤਰ ਦੀ ਭਾਗੀਦਾਰੀ ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਵਿੱਚ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੀਟਿੰਗ ਦੌਰਾਨ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਪੀ.ਪੀ.ਪੀ. ਰਾਹੀਂ ਸ਼ੁਰੂ ਕੀਤੇ ਜਾਣ ਵਾਲੇ 06 ਸੈਰ...

ਬੀਤੀਂ ਸ਼ਾਮ ਤੱਕ 327668 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ

Local
ਫਰੀਦਕੋਟ 26ਅਕਤੂਬਰ,2025 (   )- ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 342295 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ  327668 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਕੱਲ ਸ਼ਾਮ ਖਰੀਦੇ ਗਏ ਝੋਨੇ ਵਿੱਚੋਂ 130236 ਮੀਟਰਕ ਟਨ ਝੋਨਾ ਪਨਗ੍ਰੇਨ ਨੇ,  94593.81 ਮੀਟਰਕ ਟਨ ਝੋਨਾ ਮਾਰਕਫੈੱਡ ਨੇ,  61654  ਮੀਟਰਕ ਟਨ ਝੋਨਾ ਪਨਸਪ,  40986 ਮੀਟਰਕ ਟਨ ਝੋਨਾ ਪੰਜਾਬ ਰਾਜ ਗੋਦਾਮ ਨਿਗਮ ਅਤੇ 198 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 660.88 ਕਰੋੜ ਰੁਪਏ ਦੀ&nbs...

ਦਿੜ੍ਹਬਾ ਹਲਕੇ ਦੇ 134 ਹੈਕਟੇਅਰ ਰਕਬੇ ਨੂੰ ਜਲਦ ਮਿਲੇਗਾ ਨਹਿਰੀ ਪਾਣੀ, ਪਿੰਡ ਗੁੱਜਰਾਂ ਵਿਖੇ ਬਣੇਗਾ ਨਵਾਂ ਪੰਚਾਇਤ ਘਰ

Local
ਦਿੜ੍ਹਬਾ, 26 ਅਕਤੂਬਰ (000) - ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਪਿੰਡ ਮੌੜਾਂ ਵਿੱਚ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ ਉਹਨਾਂ ਨੇ ਪਿੰਡ ਗੁੱਜਰਾਂ ਵਿਖੇ ਪੰਚਾਇਤ ਘਰ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਅੱਜ ਸਾਂਝਾ ਜ਼ਮੀਨਦੋਜ਼ ਪਾਈਪਲਾਈਨ ਦੇ ਸਿੰਚਾਈ ਪ੍ਰੋਜੈਕਟ ਮੋਘਾ ਨੰਬਰ 14428/ਟੀ.ਆਰ., ਪਿੰਡ ਮੌੜਾ, ਤਹਿਸੀਲ ਦਿੜ੍ਹਬਾ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਪ੍ਰੋਜੈਕਟ ਦੀ ਉਸਾਰੀ ਉਤੇ ਕੁੱਲ ਲਾਗਤ 143.45 ਲੱਖ ਰੁਪਏ ਖਰਚ ਆਵੇਗੀ। ਜਿਸ ਵਿੱਚੋਂ 143.45 ਲੱਖ ਰੁਪਏ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਇਸ ਪ੍ਰੋਜੈਕਟ ਅਧੀਨ 134.80 ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਲਈ ਕਵਰ ਕੀਤਾ ਜਾਵੇਗਾ, ਜਿਹਨਾਂ ਨਾਲ 125 ਪਰਿਵਾਰਾਂ ਨੂੰ ਲਾਭ ਮਿਲੇਗਾ। ਉਹਨਾਂ ਕਿਹਾ ਕਿ ਖੇਤਾਂ ਦੀ ਸਿੰਚਾਈ ਅਤੇ ਫਸਲਾਂ ਦੀ ਪੈਦਾਵਾਰ ...

ਜਾਪਾਨੀ ਵਫ਼ਦ ਵੱਲੋਂ ਸਪੀਕਰ ਨਾਲ ਮੁਲਾਕਾਤ, ਪੰਜਾਬ ਵਿੱਚ ਨਿਵੇਸ਼ ਕਰਨ ਦੀ ਦਿਲਚਸਪੀ ਕੀਤੀ ਜ਼ਾਹਰ

Hot News
ਚੰਡੀਗੜ੍ਹ, 25 ਅਕਤੂਬਰ 2025:-  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇਛੁੱਕ ਇੱਕ ਵਿਸ਼ੇਸ਼ ਜਾਪਾਨੀ ਵਫ਼ਦ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਸਪੀਕਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਇਸਦੇ ਨਾਲ ਹੀ ਪੰਜਾਬ ਉਦਯੋਗਿਕ ਖੇਤਰ ਲਈ ਇੱਕ ਹੱਬ ਵਜੋਂ ਉੱਭਰ ਰਿਹਾ ਹੈ। ਸਪੀਕਰ ਨੇ ਵਫਦ ਨੂੰ ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ਅਤੇ ਸਾਂਝੇ ਹਿੱਤਾਂ ਲਈ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਾਰਦਰਸ਼ਤਾ, ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦਿਆਂ ਇੱਕ ਸਪੱਸ਼ਟ ਨੀਤੀਗਤ ਢਾਂਚਾ ਤਿਆਰ ਕੀਤਾ ਗਿਆ ਹੈ।  ਸਪੀਕਰ ਨੇ ਵਫ਼ਦ ਨੂੰ ਪੰਜਾਬ ਸਰਕਾਰ ਦੇ ਨਿਵੇਸ਼ ਪੰਜਾਬ ਪਲੇਟਫਾਰਮ ਬਾਰੇ ਜਾਣਕਾਰੀ ਦਿੱਤੀ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਇੱਕ ਸਿੰਗਲ ਵਿੰਡੋ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਟਫਾਰਮ ਜ਼ਰੀਏ ਨਿਵੇਸ਼ਕ 45 ਦਿਨਾਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸ...

ਅੰਮ੍ਰਿਤਸਰ ਵਿੱਚ ਦੋ ਆਈਈਡੀਜ਼, ਇੱਕ ਪਿਸਤੌਲ ਸਮੇਤ ਅੱਤਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 25 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਲਗਭਗ 2.5-2.5 ਕਿਲੋਗ੍ਰਾਮ ਭਾਰ ਦੀਆਂ ਦੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਈਆਈਡੀ), ਜੋ ਕਿ ਹਾਈ ਗ੍ਰੇਡ ਆਰਡੀਐਕਸ ਨਾਲ ਧਾਤ ਦੇ ਕੰਟੇਨਰਾਂ ਵਿੱਚ ਪੈਕ ਕੀਤੀਆਂ ਗਈਆਂ ਸਨ ਅਤੇ ਧਮਾਕੇ ਲਈ ਟਾਈਮਰਾਂ ਨਾਲ ਲੈਸ ਹਨ, ਅਤੇ ਇੱਕ ਆਧੁਨਿਕ .30 ਬੋਰ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।   ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਟਿੱਡੀ ਵਾਸੀ ਪਿੰਡ ਕੋਟਲਾ ਤਰਖਾਣਾ, ਅੰਮ੍ਰਿਤਸਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਥਾਣਾ ਸਦਰ ਬਟਾਲਾ ਅਤੇ ਕਲਾਨੌਰ...

5764 ਪੀ.ਸੀ.ਐਸ. ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ, 25 ਅਕਤੂਬਰ 2025:- ਪੀ.ਸੀ.ਐਸ. ਦੀ ਪ੍ਰੀਖਿਆ ਦੇਣ ਦੇ ਚਾਹਵਾਨ ਪੰਜਾਬ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸੂਬੇ ਭਰ ਦੇ ਕੁੱਲ 5764 ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਪੀ.ਸੀ.ਐਸ. (ਐਗਜ਼ੀਕਿਊਟਿਵ)-2025 ਦੀ ਪ੍ਰੀਲਿਮਜ਼ ਪ੍ਰੀਖਿਆ ਲਈ ਮੁਫ਼ਤ ਕੋਚਿੰਗ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਮੁਫ਼ਤ ਨੋਟਸ/ਸਮੱਗਰੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਵਿਦਿਆਰਥੀ ਆਪਣੀ ਅਥਾਹ ਸੰਭਾਵਨਾ ਦੀ ਪੜਚੋਲ ਕਰ ਸਕਣ ਅਤੇ ਸਮਰਪਣ ਨਾਲ ਆਪਣੀ ਕਿਸਮਤ ਨੂੰ ਨਵਾਂ ਰੂਪ ਦੇ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਾਡੀ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਹੁਨਰ ਵਿਕਾਸ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸ...

ਪਰਾਲੀ ਪ੍ਰਬੰਧਨ- ਡਿਪਟੀ ਕਮਿਸ਼ਨਰ ਵੱਲੋਂ ਪਿੰਡ ਚੰਨਣਵਾਲ ਵਿਖੇ ਡੰਪ ਸਾਈਟ ਦਾ ਦੌਰਾ

Local
ਬਰਨਾਲਾ, 25 ਅਕਤੂਬਰ- ਪੰਜਾਬ ਸਰਕਾਰ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਲਈ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸਬੰਧੀ ਅਣਥੱਕ ਪ੍ਰਯਾਸ ਕੀਤੇ ਜਾ ਰਹੇ ਹਨ । ਜ਼ਿਲ੍ਹੇ ਵਿੱਚ ਇਸ ਵੇਲੇ 85 ਬੇਲਰ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨ ਲਈ ਕੰਮ ਕਰ ਰਹੇ ਹਨ ਤਾਂ ਜੋ 14 ਡੰਪ ਸਾਈਟਾਂ 'ਤੇ ਪਰਾਲੀ ਸਟੋਰ ਕੀਤੀ ਜਾ ਸਕੇ।  ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ. ਬੈਨਿਥ ਨੇ ਪਿੰਡ ਚੰਨਣਵਾਲ ਵਿਖੇ ਸਥਿਤ ਡੰਪ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਪੁਲਿਸ ਅਤੇ ਸਿਵਲ ਅਧਿਕਾਰੀ ਖੇਤਾਂ ਦਾ ਦੌਰਾ ਕਰ ਰਹੇ ਹਨ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰ ਰਹੇ ਨੇ। ਉਨ੍ਹਾਂ ਅੱਗੇ ਕਿਹਾ ਕਿ ਇਸ ਵੇਲੇ 85 ਬੇਲਰ ਝੋਨੇ ਦੀਆਂ ਗੱਠਾਂ ਬਣਾਉਣ ਤੇ ਲੱਗੇ ਹਨ ਅਤੇ ਇਨ੍ਹਾਂ ਗੱਠਾਂ ਨੂੰ 14 ਨਿਰਧਾਰਤ ਡੰਪਿੰਗ ਸਾਈਟਾਂ 'ਤੇ ਸਟੋਰ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਬਰਨਾਲਾ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਡੰਪ ਸਥਾਪਿਤ ਕੀਤੇ ਹਨ ਅਤੇ ਨੇੜਲੇ ਜ਼ਿਲ੍ਹਿਆਂ ਵਿੱਚ ਡੰਪ ਸਾ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਲਈ ਭਗਵੰਤ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਅਸ਼ੀਰਵਾਦ

Breaking News
ਦਿੱਲੀ/ਚੰਡੀਗੜ੍ਹ, 25 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ, ਜਿਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ। ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ 'ਅਰਦਾਸ' ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਨਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਤੇ ਹੋਰ ਸ਼ਾਮਲ ਹੋਏ। ਮੰਤਰੀ, ਹੋਰ ਅਧਿਕਾਰੀ ਅਤੇ ਸੰਗਤ ਲਾਲ ਕਿਲ੍ਹੇ ਤੋਂ ਨੰਗੇ ਪੈਰੀਂ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ। ਉਨ੍ਹਾਂ ਨੇ ਭਾਈ ਮਤੀ ਦਾਸ ਜੀ...