Friday, March 27Malwa News
Shadow

Tag: top news

ਸਰਹੱਦ ਪਾਰੋਂ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ 12 ਪਿਸਤੌਲਾਂ, 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ

ਸਰਹੱਦ ਪਾਰੋਂ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ 12 ਪਿਸਤੌਲਾਂ, 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ

Breaking News
ਚੰਡੀਗੜ/ਅੰਮ੍ਰਿਤਸਰ, 2 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਕਾਰਕੁਨਾ ਨੂੰ 12 ਆਧੁਨਿਕ .30 ਬੋਰ ਪਿਸਤੌਲਾਂ ਅਤੇ 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕਰਕੇ ਪਾਕਿਸਤਾਨ ਨਾਲ ਜੁੜੇ  ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕ ਨੂੰ ਬੇਅਸਰ ਕਰ ਦਿੱਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।   ਗਿ੍ਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਜੋਬਨ ਸਿੰਘ (22), ਕਰਨਦੀਪ ਸਿੰਘ ਉਰਫ ਪੰਡਿਤ (19) ਅਤੇ ਅਜੈਪਾਲ ਸਿੰਘ (18), ਤਿੰਨੋਂ ਵਾਸੀ ਪਿੰਡ ਮਾੜੀ ਮੇਘਾ, ਤਰਨਤਾਰਨ ; ਅੰਮ੍ਰਿਤਸਰ ਦੇ ਪਿੰਡ ਰਣੀਆ ਦਾ ਜਸ਼ਨਪ੍ਰੀਤ ਸਿੰਘ (18) ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫਤਾਰ ਕੀਤੇ ਗਏ ਦੋਸ਼ੀ, ਜੋਬਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ, ਪਾਕਿਸਤਾਨ ਸਥਿਤ ਤਸਕਰਾ...
‘ਯੁੱਧ ਨਸ਼ਿਆਂ ਵਿਰੁੱਧ’: 215ਵੇਂ ਦਿਨ, ਪੰਜਾਬ ਪੁਲਿਸ ਵੱਲੋਂ 4 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 78 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 215ਵੇਂ ਦਿਨ, ਪੰਜਾਬ ਪੁਲਿਸ ਵੱਲੋਂ 4 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 78 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 2 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 215ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 288 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 215 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,649 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 842 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.13 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ...
‘राज्य स्तरीय वन्यजीव सप्ताह समारोह 2025’ का गुरुग्राम में शुभारंभ

‘राज्य स्तरीय वन्यजीव सप्ताह समारोह 2025’ का गुरुग्राम में शुभारंभ

Haryana, Hindi
चंडीगढ़, 02 अक्टूबर- गुरुग्राम में आज ‘राज्य स्तरीय वन्यजीव सप्ताह समारोह 2025’ का आयोजन किया गया। वन्यजीव संरक्षण, जैव विविधता सुरक्षा और पर्यावरण जागरूकता को बढ़ावा देने के उद्देश्य से यह कार्यक्रम मानेसर स्थित अरावली क्षेत्र में राम मंदिर परिसर में आयोजित किया गया। कार्यक्रम में केंद्रीय पर्यावरण, वन एवं जलवायु परिवर्तन मंत्री श्री भूपेंद्र यादव मुख्य अतिथि के रूप में उपस्थित रहे, जबकि कार्यक्रम की अध्यक्षता हरियाणा के पर्यावरण, वन एवं वन्य जीव मंत्री श्री राव नरबीर सिंह ने की। केंद्रीय मंत्री ने गुरुग्रामवासियों से प्रत्येक रविवार को अरावली ग्रीन वॉल अभियान में सहयोग का किया आह्वान केंद्रीय पर्यावरण, वन एवं जलवायु परिवर्तन मंत्री श्री भूपेंद्र यादव ने अपने संबोधन में गुरुग्रामवासियों से आह्वान किया कि वे हर रविवार सुबह कम से कम 1&...
वोकल फॉर लोकल, आत्मनिर्भरता और स्वदेशी से बनेगा विकसित भारत : नायब सिंह सैनी

वोकल फॉर लोकल, आत्मनिर्भरता और स्वदेशी से बनेगा विकसित भारत : नायब सिंह सैनी

Haryana, Hindi
चंडीगढ़,2 अक्तूबर- हरियाणा के मुख्यमंत्री श्री नायब सिंह सैनी ने कहा कि प्रधानमंत्री श्री नरेंद्र मोदी ने वर्ष 2047 तक विकसित भारत का लक्ष्य रखा है। विकसित भारत का मार्ग वोकल फॉर लोकल, आत्मनिर्भरता और स्वदेशी से होकर जाता है। उन्होंने यह बात वीरवार को फरीदाबाद के सूरजकुंड में दिवाली मेला का शुभारंभ करने के उपरांत उपस्थित जनसमूह को संबोधित करते हुए कही। श्री नायब सिंह सैनी ने विजय दशमी की बधाई देते हुए राष्ट्रपिता महात्मा गांधी व पूर्व प्रधानमंत्री स्व. लाल बहादुर शास्त्री को उनकी जयंती पर श्रद्धासुमन भी अर्पित किए। उन्होंने कहा कि इस बार दिवाली मेला का थीम आत्मनिर्भर भारत-स्वदेशी मेला और वी यूनाइट फैमिलीज है। जिस प्रकार स्वतंत्रता आंदोलन को स्वदेशी के मंत्र से ताकत मिली, वैसे ही देश की समृद्धि को भी स्वदेशी के मंत्र से शक्ति मिलेगी। हमें वो सामान खरीदने चाहिए जोकि मेड इन इंडिय...
प्रधानमंत्री की नीति,  नीयत  स्पष्ट है और मजबूत नेतृत्व के साथ देश को विश्व स्तर पर चमकाने का किया है कार्य- नायब सिंह सैनी

प्रधानमंत्री की नीति,  नीयत  स्पष्ट है और मजबूत नेतृत्व के साथ देश को विश्व स्तर पर चमकाने का किया है कार्य- नायब सिंह सैनी

Haryana, Hindi
चंडीगढ़ 1 अक्तूबर - हरियाणा के मुख्यमंत्री श्री नायब सिंह सैनी ने कहा कि देश के यशस्वी प्रधानमंत्री श्री नरेंद्र मोदी  लगातार 11 सालों से किसान हित में निर्णय लेकर उन्हें आर्थिक रूप से सशक्त बनाने का कार्य कर रहे है। उन्होंने कहा कि प्रधानमंत्री की नीति, नीयत स्पष्ट है और मजबूत नेतृत्व के साथ देशहित में कार्य करके भारत को विश्व स्तर पर चमकाने का कार्य कर रहे है।    मुख्यमंत्री श्री नायब सिंह सैनी आज प्रधानमंत्री श्री नरेन्द्र मोदी से मुलाकात करने के उपरांत नई दिल्ली स्थित हरियाणा भवन में पत्रकारों से बातचीत कर रहे थे। इस मौके पर उन्होंने प्रदेशवासियों को विजयदशमी के पर्व की बधाई, शुभकामनाएं दी और प्रदेशवासियों के उज्जवल भविष्य की कामना की। उन्होंने कहा कि प्रधानमंत्री के साथ हरियाणा में चले रहे विकास कार्यो को लेकर विस्तार से चर्चा हुई । इसके अलावा प्रदेश की  ...
‘ਮੇਰਾ ਘਰ, ਮੇਰਾ ਮਾਣ’ ਯੋਜਨਾ ਦੀ ਸ਼ੁਰੂਆਤ: ਪੰਜਾਬ ਸਰਕਾਰ ਨੇ ਲਾਲ ਲਕੀਰ ਵਾਲੀ ਜ਼ਮੀਨ ’ਤੇ ਦਿੱਤਾ ਮਾਲਕੀ ਹੱਕ

‘ਮੇਰਾ ਘਰ, ਮੇਰਾ ਮਾਣ’ ਯੋਜਨਾ ਦੀ ਸ਼ੁਰੂਆਤ: ਪੰਜਾਬ ਸਰਕਾਰ ਨੇ ਲਾਲ ਲਕੀਰ ਵਾਲੀ ਜ਼ਮੀਨ ’ਤੇ ਦਿੱਤਾ ਮਾਲਕੀ ਹੱਕ

Punjab Development
ਚੰਡੀਗੜ੍ਹ, 2 ਅਕਤੂਬਰ : ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਕਦਮ ਚੁੱਕਦਿਆਂ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ’ਤੇ ਲਾਲ ਲਕੀਰ ਦੇ ਅੰਦਰ ਆਉਣ ਵਾਲੀ ਜ਼ਮੀਨ ’ਤੇ ਮਾਲਕੀ ਹੱਕ ਲੈਣ ਵਾਲੇ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਤਰਨ ਤਾਰਨ ਹਲਕੇ ਦੇ 11 ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਇਸ ਪਹਿਲ ਦਾ ਪਹਿਲਾ ਫਾਇਦਾ ਮਿਲਿਆ ਹੈ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਡੇ ਅਫ਼ਸਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਹਾਜ਼ਰ ਰਹੇ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ਮੌਕੇ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਪਿੰਡਾਂ ਦੀ “ਲਾਲ ਲਕੀਰ” ਵਿੱਚ ਰਹਿਣ ਵਾਲੇ ਲੋਕ ਪੀੜ੍ਹੀਆਂ ਤੋਂ ਆਪਣੀ ਜ਼ਮੀਨ ਨੂੰ ਲੈ ਕੇ ਅਸੁਰੱਖਿਆ ਵਿੱਚ ਜੀ ਰਹੇ ਸਨ। ਹੁਣ ਇਹ ਉਲਝਣ ਦੂਰ ਹੋ ਗਈ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ’ਤੇ ਪੂਰਾ ਕਾਨੂੰਨੀ ਮਾਲਕੀ ਹੱਕ ਮਿਲ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਯੋਜਨਾ ਸੂਬਾ ਸਰਕਾਰ ਵੱਲੋਂ ਮਿਸ਼ਨ ਮੋਡ ’ਤੇ ਲਾਗੂ ਕੀਤੀ ਜਾ ਰਹੀ ...
ਰੈੱਡ ਰਿਬਨ ਕਲੱਬ ਅਧੀਨ ਵਲੰਟੀਅਰ ਖੂਨ ਦਾਨ ਦਿਵਸ ਮਨਾਇਆ : ਡਾ ਅਸ਼ੋਕ ਸਿੰਗਲਾ ਤੇ ਅੰਮ੍ਰਿਤ ਸ਼ਰਮਾ ਨੇ ਜਾਗਰੂਕਤਾ ਭਾਸਣ ਦਿੱਤਾ

ਰੈੱਡ ਰਿਬਨ ਕਲੱਬ ਅਧੀਨ ਵਲੰਟੀਅਰ ਖੂਨ ਦਾਨ ਦਿਵਸ ਮਨਾਇਆ : ਡਾ ਅਸ਼ੋਕ ਸਿੰਗਲਾ ਤੇ ਅੰਮ੍ਰਿਤ ਸ਼ਰਮਾ ਨੇ ਜਾਗਰੂਕਤਾ ਭਾਸਣ ਦਿੱਤਾ

Punjab News
ਮੋਗਾ 1ਅਕਤੂਬਰ : ਪੰਜਾਬ ਯੂਨੀਵਰਸਿਟੀ ਕਨਸਟੀਟਿਊਟ ਕਾਲਜ ਕੜਿਆਲ ਧਰਮਕੋਟ ਜਿਲਾ ਮੋਗਾ ਵਿਖੇ ਰੈਡ ਰਿਬਨ ਕਲੱਬ ਵੱਲੋਂ ਵੋਲੰਟੀਅਰ ਖੂਨ ਦਾਨ ਦਿਵਸ ਪਹਿਲੀ ਅਕਤੂਬਰ ਨੂੰ ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰੋ.(ਡਾ) ਪ੍ਰਿੰਸੀਪਲ ਅਮਨ ਅੰਮ੍ਰਿਤ ਚੀਮਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਰੈੱਡ ਰਿਬਨ ਕਲੱਬ ਅਧੀਨ ਵਲੰਟੀਅਰ ਖੂਨ ਦਾਨ ਦਿਵਸ ਮਨਾਇਆ ਗਿਆ ।ਇਸ ਮੌਕੇ ਨੌਜਵਾਨ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਬਾਰੇ ਜਾਗਰੂਕ ਕੀਤਾ । ਇਸ ਮੌਕੇ ਵਿਸ਼ੇਸ਼ ਬੁਲਾਰੇ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਆਫਿਸਰ ਨੇ ਵਿਦਿਆਰਥੀਆਂ ਵਿੱਚ ਖੂਨਦਾਨ ਕਰਨ ਲਈ ਜੋਸ਼ ਭਰਪੂਰ ਭਾਸ਼ਣ ਦਿੱਤਾ। ਜਿਸ ਵਿੱਚ ਉਹਨਾਂ ਨੇ ਕਿਹਾ ਕਿ ਖੂਨਦਾਨ ਜੀਵਨ ਦਾਨ ਹੈ ਖੂਨਦਾਨ ਕਰਨਾ ਚਾਹੀਦਾ ਹੈ ਤੁਹਾਡੇ ਵੱਲੋਂ ਕੀਤਾ ਇੱਕ ਯੂਨਿਟ ਖੂਨ ਦਾਨ ਤਿੰਨ ਜਿੰਦਗੀਆਂ ਬਚਾ ਸਕਦਾ ਹੈ ਇਸ ਲਈ ਖੂਨਦਾਨ ਕਰਨ ਤੋਂ ਕਦੇ ਵੀ ਘਬਰਾਉਣਾ ਨਹੀਂ ਚਾਹੀਦਾ । ਇਸ ਮੌਕੇ ਅੰਮ੍ਰਿਤ ਸ਼ਰਮਾ ਜਿਲਾ ਮੀਡੀਆ ਇੰਚਾਰਜ ਸਿਹਤ ਵਿਭਾਗ ਮੋਗਾ ਆਪਣੇ ਵਿਚਾਰਾਂ ਰਾਹੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਰੇਨੂੰ ਵਿਜ, ਪੰਜ...
ਗੁਰਬਚਨ ਸਿੰਘ ਕੰਗ ਬਣੇ ਸੁਪਰਡੈਂਟ ਸਿਹਤ ਵਿਭਾਗ

ਗੁਰਬਚਨ ਸਿੰਘ ਕੰਗ ਬਣੇ ਸੁਪਰਡੈਂਟ ਸਿਹਤ ਵਿਭਾਗ

Punjab News
ਮੋਗਾ 1 ਅਕਤੂਬਰ : ਪੰਜਾਬ ਸਰਕਾਰ ਵੱਲੋਂ ਕੀਤੀਆਂ ਪਦ-ਉਨਤੀਆਂ ਮੁਤਾਬਿਕ ਅੱਜ ਗੁਰਬਚਨ ਸਿੰਘ ਕੰਗ ਦਫਤਰ ਸਿਵਲ ਸਰਜਨ ਮੋਗਾ ਦੇ ਸੁਪਰਡੈਟ ਬਣਾ ਦਿੱਤੇ ਗਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਬਚਨ ਸਿੰਘ ਕੰਗ ਸੀਨੀਅਰ ਸਹਾਇਕ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਤਰੱਕੀ ਦੇ ਕੇ ਬਤੌਰ ਸੁਪਰਡੈਂਟ ਦਫਤਰ ਸਿਵਲ ਸਰਜਨ ਮੋਗਾ ਵਿਖੇ ਲਗਾ ਦਿੱਤਾ ਹੈ। ਇਸ ਮੌਕੇ ਸਿਵਿਲ ਸਰਜਨ ਮੋਗਾ ਡਾਕਟਰ ਪ੍ਰਦੀਪ ਕੁਮਾਰ ਮਹਿੰਦਰਾ ਨੇ ਗੁਰਬਚਨ ਸਿੰਘ ਕੰਗ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਦਿੱਤੀਆਂ।ਸਮੂਹ ਅਧਿਕਾਰੀ ਅਤੇ ਕਰਮਚਾਰੀਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆ ਵਿੱਚ ਮੌਕੇ ਤੇ ਹਾਜ਼ਰ ਡਾਕਟਰ ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਆਫਿਸਰ,ਸ੍ਰੀ ਬਲਰਾਜ ਸਿੰਘ, ਆਸ਼ੂ ਸਿੰਗਲਾ ਏ. ਸੀ. ਐਫ਼ ਏ, ਰਾਜੇਸ਼ ਕਾਲੀਆ ਜੀਰਾ,ਵਿਕਾਸ ਕੁਮਾਰ, ਚਰਨ ਕੌਰ ਸੁਪਰਡੈਂਟ, ਰਮਨ ਕੁਮਾਰ, ਰਘਬੀਰ ਸਿੰਘ, ਤਜਿੰਦਰ ਸਿੰਘ, ਲਵਪ੍ਰੀਤ ਸਿੰਘ ਫੂਡ ਇੰਸਪੈਕਟਰ, ਸੁਖਜੀਤ ਸਿੰਘ, ਬਲਦੀਪ ਸਿੰਘ, ਸੁਮੀਤ ਬਜਾਜ ਅਤੇ ਅੰਮ੍ਰਿਤ ਸ਼ਰਮਾ ਵੀ ਹਾਜ਼ਰ ਸਨ।...
*ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ*

*ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ*

Hot News
*ਚੰਡੀਗੜ੍ਹ, 1 ਅਕਤੂਬਰ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਹਾਲੀਆ ਵਿਸ਼ੇਸ਼ ਸੈਸ਼ਨ ਦੌਰਾਨ ਵਿਭਾਗੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਹੈਰਾਨੀਜਨਕ ਤੌਰ 'ਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਲੈਣ ਲਈ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ) ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦੇ ਅਜਿਹੇ ਬਿਆਨ ਸਦਨ ਨੂੰ ਗੁੰਮਰਾਹ ਕਰਨ ਅਤੇ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਅਤੇ ਇਮਾਨਦਾਰੀ ਨਾਲ ਕੀਤੇ ਜਾ ਰਹੇ ਕੰਮਕਾਜ ‘ਤੇ ਉਂਗਲ ਉਠਾਉਣ ਦੀ ਕੋਝੀ ਚਾਲ ਹਨ। ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਬਾਜਵਾ ਵੱਲੋਂ 22 ਅਗਸਤ, 2025 ਦੇ ਉਸ ਪੱਤਰ ਦਾ ਹਵਾਲਾ ਦਿੱਤਾ ਗਿਆ ਸੀ, ਜੋ ਵਿਭਾਗ ਦੇ ਮੁੱਖ ਇੰਜੀਨੀਅਰ (ਵਿਜੀਲੈਂਸ) ਵੱਲੋਂ ਹੜ੍ਹ ਸੁਰੱਖਿਆ ਸਬੰਧੀ ਕੁਝ ਕਾਰਜਾਂ ਦਾ ਮੁੜ ਮੁਲਾਂਕਣ ਕਰਨ ਬਾਬਤ ਮੁੱਖ ਇੰਜੀਨੀਅਰ (ਡਰੇਨੇਜ) ਨੂੰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪੱਤਰ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਖਾਸ ਕਰਕੇ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਜਾਂਚ ...
हरियाणा में खरीफ खरीद सीजन में अब तक 108.74 करोड़ की अदायगी किसानों के बैंक खातों में सीधे स्थानांतरित

हरियाणा में खरीफ खरीद सीजन में अब तक 108.74 करोड़ की अदायगी किसानों के बैंक खातों में सीधे स्थानांतरित

Haryana, Hindi
चंडीगढ़, 1 अक्टूबर -- हरियाणा में खरीफ खरीद सीजन 2025 - 26 के दौरान किसानों के खातों में अब तक 108.74 करोड़ की अदायगी उनके बैंक खातों में सीधे स्थानांतरित की जा चुकी है। इस तरह सरकार ने किसानों को न्यूनतम समर्थन मूल्य का भुगतान सुनिश्चित किया है। 'मेरी फसल मेरा ब्यौरा' पोर्टल पर पंजीकृत किसानों से धान की खरीद की जा रही है। राज्य में अब तक 'मेरी फसल मेरा ब्यौरा' पोर्टल' पर पंजीकृत 36980 किसानों से धान की खरीद की गई है।   हरियाणा के खाद्य, नागरिक आपूर्ति एवं उपभोक्ता मामले विभाग के एक प्रवक्ता ने आज यहाँ जानकारी देते हुए कहा कि अब तक राज्य भर की मंडियों में कुल 503055. 41 मीट्रिक टन धान की आवक हुई है। विभिन्न जिलों की मंडियों से अब तक 89303.88 मीट्रिक टन धान का उठान हो चुका है। अब तक मंडियों से ...