ਆਪ ਦੀ ਟੀਮ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਨਤਮਸਤਕ ਕਰਨ ਲਈ ਪਹੁੰਚੀ। ਇਸ ਟੀਮ ਦੀ ਅਗਵਾਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੀਤੀ।

ਫਤਿਹਗੜ੍ਆਹ ਸਾਹਿਬ ਵਿਖੇ ਪਹੁੰਚੀ ਆਮ ਆਦਮੀ ਪਾਰਟੀ ਦੀ ਟੀਮ  ਲੰਗਰ ਛਕਦੀ ਹੋਈ

ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ